Breaking News
Home / ਕੈਨੇਡਾ / ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 24 ਜੁਲਾਈ ਨੂੰ

ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 24 ਜੁਲਾਈ ਨੂੰ

logo-2-1-300x105-3-300x105ਈਟੋਬੀਕੋ : ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 24 ਜੁਲਾਈ ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ)  ਦੇ ਪਿਕਨਿਕ ਏਰੀਆ ਨੰਬਰ 7 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਜਿਸ ਵਿਚ ਪਿਛਲੇ ਸਾਲ ਦੀ ਤਰਾਂ ਖਾਣ ਪੀਣ ਦਾ ਵਧੀਆ ਇੰਤਜਾਮ ਹੋਵੇਗਾ ਅਤੇ ਬੱਚਿਆਂ ਦੀਆਂ ਖੇਡਾਂ ਵੀ ਹੋਣਗੀਆਂ। ਬਿਆਸ ਪਿੰਡ ਨਾਲ ਸਾਰੇ ਸਬੰਧਤ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ। ਦਲਜੀਤ ਨਾਹਲ 416-881-8826, ਗੁਰਪ੍ਰੀਤ ਢੀਂਡਸਾ 416-832-2636, ਮੇਜਰ ਉਪਲ 647-504-5058, ਰੇਸ਼ਮ ਢੀਂਡਸਾ 416-473-1335, ਕ੍ਰਿਸ਼ਨ ਲਾਲ 647-632-9600.

Check Also

ਪੀਲ ਰਿਜਨ ਪੋਲੀਸ ਵੱਲੋਂ ਸਲਾਨਾ 17ਵਾਂ ‘ਰੇਸ ਅਗੇਨਸਟ ਰੇਸਿਜ਼ਮ’ ਈਵੈਂਟ ਮਿਸੀਸਾਗਾ ਵਿੱਚ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ

ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ  : ਕੈਨੇਡਾ ਵਿੱਚ ਨਸਲੀ ਵਿਤਕਰੇ ਨੂੰ ਘਟਾਉਣ ਅਤੇ ਇਸ ਨੂੰ ਹੌਲੀ-ਹੌਲੀ …