Home / ਕੈਨੇਡਾ / ਸੰਤ ਬਾਬਾ ਘਨੱਈਆ ਸਿੰਘ ਜੀ ਪਠਲਾਵੇ ਵਾਲਿਆਂ ਤੇ ਸੰਤ ਬਾਬਾ ਸੇਵਾ ਸਿੰਘ ਜੀ ਨੌਰੇ ਵਾਲਿਆਂ ਦੀ ਬਰਸੀ 29 ਨੂੰ

ਸੰਤ ਬਾਬਾ ਘਨੱਈਆ ਸਿੰਘ ਜੀ ਪਠਲਾਵੇ ਵਾਲਿਆਂ ਤੇ ਸੰਤ ਬਾਬਾ ਸੇਵਾ ਸਿੰਘ ਜੀ ਨੌਰੇ ਵਾਲਿਆਂ ਦੀ ਬਰਸੀ 29 ਨੂੰ

logo-2-1-300x105-3-300x105ਬਰੈਂਪਟਨ : ਸੰਤ ਬਾਬਾ ਘਨੱਈਆ ਸਿੰਘ ਜੀ ਪਠਲਾਵੇ ਵਾਲੇ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਨੌਰੇ ਵਾਲੇ ਕਾਰ ਸੇਵਕ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਗੁਰਦੁਆਰਾ ਸਿੱਖ ਹੈਰੀਟੇਜ 11796 ਏਅਰਪੋਰਟ ਰੋਡ ਅਤੇ ਮੇਫੀਲਡ ਵਿਖੇ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਆਰੰਭ ਸ੍ਰੀ ਅਖੰਡ ਪਾਠ 27 ਜਨਵਰੀ ਦਿਨ ਸ਼ੁੱਕਰਵਾਰ ਅਤੇ ਭੋਗ ਸ੍ਰੀ ਅਖੰਡ ਪਾਠ ਸਾਹਿਬ 29 ਜਨਵਰੀ ਦਿਨ ਐਤਵਾਰ  2017 ਨੂੰ 10 ਵਜੇ ਪਾਏ ਜਾਣਗੇ। ਉਪਰੰਤ ਗੁਰੂ ਕਾ ਲੰਗਰ ਅਤੇ ਧਾਰਮਿਕ ਦੀਵਾਨ ਸਜਾਏ ਜਾਣਗੇ। ਸਮੂਹ ਸਾਧ ਸੰਗਤ ਨੂੰ ਹੁੰਮਹੁਮਾ ਕੇ ਪੁੱਜਣ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਦੇ ਫੋਨ ਨੰਬਰ ‘ਤੇ ਕਾਲ ਕਰੋ : 905-789-5955

Check Also

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਕੈਨੇਡਾ ਵਲੋਂ ਸਿੱਖ ਜੈਨੋਸਾਈਡ ਦਾ ਮਤਾ ਪਾਸ ਕਰਵਾਉਣ ਵਾਲੇ ਐਮ ਪੀ ਪੀਜ਼ ਦਾ ਕੀਤਾ ਵਿਸ਼ੇਸ਼ ਸਨਮਾਨ

ਮਾਲਟਨ/ਬਿਊਰੋ ਨਿਊਜ਼ ਸ੍ਰੀ ਗੁਰੂ ਸਿੰਘ ਸਭ ਮਾਲਟਨ ਕੈਨੇਡਾ ਦੀ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨੀ ਕੈਨੇਡਾ …