Home / 2017 / February / 06

Daily Archives: February 6, 2017

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਸਿੱਖ ਅਕਾਲੀ ਉਮੀਦਵਾਰਾਂ ਖਿਲਾਫ ਹੋਵੇਗੀ ਕਾਰਵਾਈ

ਕਈ ਅਕਾਲੀ ਆਗੂਆਂ ਨੇ ਡੇਰਾ ਸਿਰਸਾ ਦੀ ਮੀਟਿੰਗ ਵਿਚ ਭਰੀ ਸੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਹਮਾਇਤ ਹਾਸਲ ਕਰਨ ਲਈ ਡੇਰੇ ਦੇ ਦਰਸ਼ਨ ਕਰਨ ਵਾਲੇ ਸਿੱਖ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਦੀ ਤਿਆਰੀ ਹੋ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਉੱਤੇ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ …

Read More »

ਆਜ਼ਾਦ ਹਿੰਦ ਫ਼ੌਜ ਦੀ ਆਖਰੀ ਤੰਦ ਨਿਜ਼ਾਮੂਦੀਨ ਦਾ ਦੇਹਾਂਤ

ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਬੇਹੱਦ ਕਰੀਬੀ ਸਨ 117 ਸਾਲਾ ਨਿਜ਼ਾਮੂਦੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਜ਼ਾਦ ਹਿੰਦ ਫੌਜ ਦੇ ਕਰਨਲ ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਬੇਹੱਦ ਕਰੀਬੀ 117 ਸਾਲ ਦੇ ਨਿਜ਼ਾਮੂਦੀਨ ਦਾ ਦੇਰ ਰਾਤ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਿਜ਼ਾਮੂਦੀਨ ਦੱਸਦੇ ਹੁੰਦੇ ਸਨ ਕਿ 20 ਅਗਸਤ …

Read More »

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ

ਅਕਾਲੀ ਦਲ ਬਾਦਲ ਨੇ ਐਲਾਨੇ 26 ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 26 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕਮੇਟੀ ਦੇ ਮੌਜੂਦਾ ਪੰਜੇ ਅਹੁਦੇਦਾਰਾਂ ਸਣੇ 18 ਮੌਜੂਦਾ ਕਮੇਟੀ ਮੈਂਬਰਾਂ ਦੇ ਨਾਮ ਸ਼ਾਮਲ ਹਨ। …

Read More »

ਸੁਪਰੀਮ ਕੋਰਟ ਨੇ ਸਹਾਰਾ ਗਰੁੱਪ ਨੂੰ ਦਿੱਤਾ ਝਟਕਾ

ਸਹਾਰਾ ਗਰੁੱਪ ਦੀ ਐਂਬੀ ਵੈਲੀ ਨੂੰ ਨਿਲਾਮ ਕਰਨ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਹਾਰਾ ਗਰੁੱਪ ਨੂੰ ਵੱਡਾ ਝਟਕਾ ਦਿੰਦੇ ਹੋਏ ਉਸ ਦੀ ਸੰਪਤੀ ਦੀ ਸੂਚੀ ਮੰਗੀ ਹੈ ਤਾਂ ਜੋ ਉਸ ਦੀ ਨਿਲਾਮੀ ਕੀਤੀ ਜਾ ਸਕੇ। ਅਦਾਲਤ ਨੇ ਸਹਾਰਾ ਗਰੁੱਪ ਦੀ ਐਂਬੀ ਵੈਲੀ ਨੂੰ ਵੀ ઠਨਿਲਾਮ ਕਰਨ …

Read More »

ਪੰਜਾਬ ਦੇ ਕਈ ਹਿੱਸਿਆਂ ਵਿਚ ਭੂਚਾਲ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾਈ

ਅੱਧੀ ਰਾਤ ਵੇਲੇ ਕੜਾਕੇ ਦੀ ਠੰਢ ਵਿਚ ਘਰਾਂ ਤੋਂ ਬਾਹਰ ਬੈਠੇ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਈ ਹਿੱਸਿਆਂ ਵਿਚ ਸ਼ੋਸ਼ਲ ਮੀਡੀਆ ਰਾਹੀਂ ਭੂਚਾਲ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਦਿਤੀ ਅਤੇ ਉਹ ਕੜਾਕੇ ਦੀ ਠੰਢ ਵਿਚ ਸਾਰੀ ਰਾਤ ਘਰਾਂ ਤੋਂ ਬਾਹਰ ਬੈਠੇ ਰਹੇ। ਪਿੰਡਾਂ ਵਿਚ ਗੁਰਦਵਾਰਿਆਂ ਦੇ ਲਾਊਡ ਸਪੀਕਰਾਂ …

Read More »

ਪੰਜਾਬ ‘ਚ ਚੋਣਾਂ ‘ਤੇ ਆਇਆ 120 ਕਰੋੜ ਦਾ ਖਰਚਾ

ਮਨਜੂਰ ਹੋਏ ਸਨ 132 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਅਮਲ ‘ਤੇ ਕਰੀਬ 120 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ। ਸੂਬਾਈ ਚੋਣ ਅਧਿਕਾਰਆਂ ਨੇ ਪੂਰੇ ਅਮਲ ਨੂੰ ਪਿਛਲੇ ਸਾਲ ਮਨਜ਼ੂਰ ਕੀਤੇ ਗਏ 132 ਕਰੋੜ ਰੁਪਏ ਦੇ ਬਜਟ ਅੰਦਰ ਹੀ ਮੁਕੰਮਲ ਕਰ ਲਿਆ। ਨਿਯਮਾਂ ਮੁਤਾਬਕ ਲੋਕ ਸਭਾ ਚੋਣਾਂ ‘ਤੇ ਹੋਏ …

Read More »

ਪੰਜਾਬ ਭਰ ‘ਚ ਗੂੰਜ ਰਿਹਾ ਇਕੋ ਸਵਾਲ

ਬਾਈ ਸਰਕਾਰ ਕਿਸਦੀ ਪੰਜਾਬ ‘ਚ 78.6 ਫੀਸਦੀ ਹੋਈ ਵੋਟਿੰਗ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵਧ ਤੇ ਅੰਮ੍ਰਿਤਸਰ ਵਿੱਚ ਪਈਆਂ ਸਭ ਤੋਂ ਘੱਟ ਵੋਟਾਂઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਚੋਣ ਕਮਿਸ਼ਨ ਅਨੁਸਾਰ ਸੂਬੇ ਵਿੱਚ 78.6 ਫੀਸਦੀ ਲੋਕਾਂ ਨੇ ਆਪਣੇ ਜਮਹੂਰੀ ਹੱਕ …

Read More »