Home / 2017 / March / 01

Daily Archives: March 1, 2017

ਡੀਜੀਪੀ ਦੇ ਭਰੋਸੇ ਤੋਂ ਬਾਅਦ ਡੇਰਾ ਪ੍ਰ੍ਰੇਮੀ ਸਸਕਾਰ ਲਈ ਹੋਏ ਰਾਜ਼ੀ

ਡੇਰਾ ਪ੍ਰੇਮੀਆਂ ਦੇ ਕਤਲ ਮਾਮਲੇ ‘ਚ ਐਸਆਈਟੀ ਬਣਾਈ ਖੰਨਾ/ਬਿਊਰੋ ਨਿਊਜ਼ ਡੇਰਾ ਪ੍ਰੇਮੀਆਂ ਦੇ ਕਤਲ ਬਾਰੇ ਪੰਜਾਬ ਦੇ ਡੀਜੀਪੀ ਕ੍ਰਾਈਮ ਹਰਦੀਪ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਦੇ ਕਤਲ ਮਾਮਲੇ ਵਿਚ ਐਸਆਈਟੀ ਬਣਾ ਦਿੱਤੀ …

Read More »

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ

ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। …

Read More »

500 ਤੇ 1000 ਦੇ ਬੰਦ ਹੋਏ ਨੋਟ ਰੱਖਣ ‘ਤੇ ਹੋਵੇਗੀ ਸਜ਼ਾ

ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਜੇਕਰ ਕਿਸੇ ਕੋਲ 500 ਜਾਂ 1000 ਦੇ ਪੁਰਾਣੇ ਨੋਟ ਮਿਲੇ ਤਾਂ ਉਸ ਨੂੰ ਸਜ਼ਾ ਹੋ ਸਕਦੀ ਹੈ ਤੇ ਘੱਟੋ ਘੱਟ 10 ਹਜ਼ਾਰ ਰੁਪਏ ਜੁਰਮਾਨਾ ਵੀ ਹੋ ਸਕਦਾ ਹੈ। ਪਿਛਲੇ ਮਹੀਨੇ ਸਪੈਸੀਫਾਈਡ ਬੈਂਕ ਨੋਟਸ ਐਕਟ …

Read More »

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਤੋਂ ਸੁਖਬੀਰ ਬਾਦਲ ਖੁਸ਼

ਕਿਹਾ, ਸਿੱਖ ਭਾਈਚਾਰੇ ਨੇ ਕਾਂਗਰਸ ਅਤੇ ‘ਆਪ’ ਨੂੰ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਵੱਡੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ …

Read More »

ਪਟਿਆਲਾ ਜੇਲ੍ਹ ਦਾ ਕੈਦੀ ਰਜਿੰਦਰਾ ਹਸਪਤਾਲ ‘ਚੋਂ ਹੋਇਆ ਫ਼ਰਾਰ

ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਜੇਲ੍ਹ ਦਾ ਕੈਦੀ ਰਜਿੰਦਰਾ ਹਸਪਤਾਲ ਪਟਿਆਲਾ  ਵਿਚੋਂ ਫ਼ਰਾਰ ਹੋ ਗਿਆ। ਥਾਣਾ ਸਦਰ ਰਾਜਪੁਰਾ ਅਧੀਨ ਪੈਂਦੇ ਪਿੰਡ ਗੱਦੋਮਾਜਰਾ ਦੇ ਰਹਿਣ ਵਾਲੇ ਰਣਧੀਰ ਸਿੰਘ ਪੁੱਤਰ ਮੰਗਤ ਰਾਮ ਨੂੰ ਲੰਘੇ ਦਿਨ ਤਬੀਅਤ ਖ਼ਰਾਬ ਹੋਣ ਲਈ ਰਜਿੰਦਰਾ ਹਸਪਤਾਲ ਵਿਚ ਲਿਆਂਦਾ ਗਿਆ ਸੀ। ਜਿੱਥੋਂ ਅੱਜ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ …

Read More »

ਦਿੱਲੀ ‘ਚ ਬਾਦਲਾਂ ਦੀ ਹਾਰ- ਜੀ ਕੇ ਦੀ ਜਿੱਤ

ਸ਼੍ਰੋਮਣੀ ਅਕਾਲੀ ਦਲ ਨੂੰ 35, ਸਰਨਾ ਗਰੁੱਪ ਨੂੰ 7 ਅਤੇ ਅਜ਼ਾਦ ਉਮੀਦਵਾਰਾਂ ਨੂੰ 4 ਸੀਟਾਂ ‘ਤੇ ਮਿਲੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ  ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਈ ਹੈ। ਕੁੱਲ 46 ਸੀਟਾਂ …

Read More »

ਕੰਵਰ ਸੰਧੂ ਦੇ ਨੌਜਵਾਨ ਪੁੱਤਰ ਕਰਨ ਸੰਧੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਸਕਾਰ ਮੌਕੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਗੁਰਪ੍ਰੀਤ ਘੁੱਗੀ, ਜਗਮੋਹਨ ਕੰਗ, ਸਿਕੰਦਰ ਸਿੰਘ ਮਲੂਕਾ ਸਮੇਤ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਡੂੰਘਾ ਸਦਮਾ ਲੱਗਾ ਹੈ। ਕੰਵਰ ਸੰਧੂ ਦੇ ਪੁੱਤਰ ਕਰਨ ਸੰਧੂ ਦਾ ਅੱਜ ਸਵੇਰੇ ਅਚਾਨਕ …

Read More »