Breaking News
Home / 2017 / March / 15

Daily Archives: March 15, 2017

‘ਆਪ’ ਨੇ ਫੂਲਕਾ ਨੂੰ ਬਣਾਇਆ ਵਿਰੋਧੀ ਧਿਰ ਦਾ ਨੇਤਾ

ਸੁਖਪਾਲ ਖਹਿਰਾ ਚੀਫ ਵ੍ਹਿਪ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਘੇਰਨ ਲਈ ਐਚ.ਐਸ. ਫੂਲਕਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਨੇ ਫੂਲਕਾ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੂੰ ਚੀਫ ਵ੍ਹਿਪ ਬਣਾਇਆ ਗਿਆ ਹੈ। ਇਸ ਬਾਰੇ ਫੈਸਲਾ ਆਮ ਆਦਮੀ ਪਾਰਟੀ …

Read More »

ਪੰਜਾਬ ਅਤੇ ਗੋਆ ਵਿਧਾਨ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਫੁੱਟ ਦੇ ਆਸਾਰ ਬਣੇ

ਪੰਜਾਬ ਤੇ ਗੋਆ ‘ਚ ਹੋਈ ਹਾਰ ਪਾਰਟੀ ਨੂੰ ਨਹੀਂ ਹੋ ਰਹੀ ਹਜ਼ਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਵਲੋਂ ਧਮਾਕੇਦਾਰ ਜਿੱਤ ਦਰਜ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ ਸੀ। ਉਸ ਤੋਂ ਬਾਅਦ ਪੰਜਾਬ ਅਤੇ ਗੋਆ ਵਿਚ ਲੜੀਆਂ ਚੋਣਾਂ ਵਿਚ ਪਾਰਟੀ ਪੰਜਾਬ ਵਿਚ ਦੂਜੇ ਸਥਾਨ ‘ਤੇ ਰਹੀ ਅਤੇ ਗੋਆ ਵਿਚ …

Read More »

ਬਿਨਾ ਸੋਚੇ ਸਮਝੇ ਸਿਰੋਪਾਓ ਦੇ ਕੇ ਪਾਰਟੀ ‘ਚ ਸ਼ਾਮਲ ਕੀਤੇ ਲੋਕ ਬਣੇ ਪਾਰਟੀ ਦੀ ਹਾਰ ਕਾਰਨ : ਸੁਖਬੀਰ ਬਾਦਲ

ਮੁਕਤਸਰ ਤੇ ਗਿੱਦੜਬਾਹਾ ‘ਚ ਸਮਰਥਕਾਂ ਦੀ ਕੀਤਾ ਧੰਨਵਾਦ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਹਾਰ ਦਾ ਕਾਰਨ ਪਾਰਟੀ ਨੇਤਾਵਾਂ ਵੱਲੋਂ ਬਿਨਾਂ ਸੋਚੇ ਸਮਝੇ ਸਿਰੋਪਾਉ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤੇ ਗਏ ਲੋਕਾਂ ਨੂੰ ਦੱਸਿਆ ਹੈ। ਸੁਖਬੀਰ ਬਾਦਲ ਨੇ ਇਹ ਖੁਲਾਸਾ ਮੁਕਤਸਰ …

Read More »

ਦਿੱਲੀ ‘ਚ ਐਸ ਵਾਈ ਐਲ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ ‘ਤੇ ਕੀਤਾ ਲਾਠੀਚਾਰਜ

ਐਸ ਵਾਈ ਐਲ ਨਹਿਰ ਨੂੰ ਇਨੈਲੋ ਨੇ ਦੱਸਿਆ ਹਰਿਆਣਾ ਦੀ ਜੀਵਨ ਰੇਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਐਸ.ਵਾਈ.ਐਲ. ਦੇ ਮਾਮਲੇ ਨੂੰ ਲੈ ਕੇ ਅੱਜ ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ ‘ਤੇ ਦਿੱਲੀ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਨੈਲੋ ਵਰਕਰ ਦਿੱਲੀ ਦੇ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਉਹ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ …

Read More »

ਅਮਰਿੰਦਰ ਨਹੀਂ ਚਾਹੁੰਦੇ ਕੋਈ ਡਿਪਟੀ ਸੀ.ਐਮ.

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ‘ਚੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਚੋਣਾਂ ਵਿਚ ਆਪਣੀ ਸੀਟ ‘ਤੇ ਵੀ ਵੱਡੀ ਜਿੱਤ ਦਰਜ ਕੀਤੀ ਅਤੇ ਕਾਂਗਰਸ ਨੂੰ ਜਿਤਾਉਣ ਲਈ ਵੀ ਕਾਫੀ ਅਹਿਮ ਭੂਮਿਕਾ ਨਿਭਾਈ ਹੈ। ਨਵਜੋਤ ਸਿੰਘ ਸਿੱਧੂ ਕਾਂਗਰਸ ਸਰਕਾਰ ਵਿਚ ਡਿਪਟੀ ਸੀ.ਐਮ. ਦਾ ਅਹੁਦਾ ਲੈਣਾ ਚਾਹੁੰਦੇ …

Read More »

ਸ਼ੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਨੂੰ ਸੁਣਨੇ ਪੈ ਰਹੇ ਹਨ ਮਿਹਣੇ

ਭਗਵੰਤ ਮਾਨ ਨੂੰ ਸਲਾਹ ਦਿੱਤੀ ਅੰਮ੍ਰਿਤ ਛਕ ਲਵੋ ਸਭ ਠੀਕ ਹੋ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਸੋਸ਼ਲ ਮੀਡੀਆ ‘ਤੇ ਲੜਾਈ ਵਿੱਚ ਜੁੱਟ ਗਈ ਹੈ। ਇੱਕ ਪਾਸੇ ‘ਆਪ’ ਦੀ ਹਾਰ ਲਈ ਕਈ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਦੂਜੇ ਪਾਸੇ ‘ਆਪ’ ਵਰਕਰਾਂ …

Read More »

ਮਨੀਪੁਰ ‘ਚ ਪਹਿਲੀ ਵਾਰ ਬਣੀ ਭਾਜਪਾ ਦੀ ਸਰਕਾਰ

ਫੁੱਟਬਾਲਰ ਤੋਂ ਨੇਤਾ ਬਣੇ ਬੀਰੇਨ ਸਿੰਘ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ ਇੰਫਾਲ/ਬਿਊਰੋ ਨਿਊਜ਼ ਇਤਿਹਾਸ ਵਿਚ ਪਹਿਲੀ ਵਾਰ ਭਾਜਪਾ ਨੇ ਮਨੀਪੁਰ ਵਿਚ ਸਰਕਾਰ ਬਣਾਈ ਹੈ। ਭਾਜਪਾ ਆਗੂ ਬੀਰੇਨ ਸਿੰਘ ਨੇ ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਨਜ਼ਮਾ ਹੈਪਤੁੱਲ੍ਹਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੀਰੇਨ …

Read More »

ਕੁੱਪਵਾੜਾ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰੇ

ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਹੋਈ ਮੌਤ ਕੁੱਪਵਾੜਾ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸੇ ਦੌਰਾਨ ਗੋਲੀਬਾਰੀ ਵਿਚ ਇਕ 12 ਸਾਲਾ ਲੜਕੀ ਦੀ ਵੀ ਮੌਤ ਹੋ ਗਈ ਅਤੇ ਉਸਦਾ ਭਰਾ ਜਖ਼ਮੀ ਹੋ ਗਿਆ ਹੈ। …

Read More »

ਭਲਕੇ ਅਮਰਿੰਦਰ ਸਿੰਘ ਚੁੱਕਣਗੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ

ਨਵੀਂ ਵਜ਼ਾਰਤ ਨੂੰ ਵੀ ਰਾਜਪਾਲ ਚੁਕਾਉਣਗੇ ਮੰਤਰੀ ਪਦ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਵੀਰਵਾਰ ਦੇ ਚੜ੍ਹਦੇ ਸੂਰਜ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਬਣ ਜਾਣਗੇ। ਚੰਡੀਗੜ੍ਹ ਸਥਿਤ ਪੰਜਾਬ ਰਾਜਪਾਲ ਦੇ ਭਵਨ ਵਿਚ ਆਯੋਜਿਤ ਹੋਣ ਵਾਲੇ ਸਾਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਇਕ …

Read More »