Home / 2017 / April / 17

Daily Archives: April 17, 2017

ਕੈਪਟਨ ਅਮਰਿੰਦਰ ਖਿਲਾਫ ਕੈਨੇਡਾ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਰਜ

ਕੈਪਟਨ ਨੇ ਕਿਹਾ ਕਿ ਸੀ ਕਿ ਸਿੱਖ ਫਾਰ ਜਸਟਿਸ ਆਈਐਸਆਈ ਦੇ ਹੱਥ ‘ਚ ਖੇਡਦੀ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੈਨੇਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਤਹਿਤ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ …

Read More »

‘ਆਪ’ ਦੇ ਵਿਵਾਦਤ ਸਾਬਕਾ ਮੰਤਰੀ ਸੰਦੀਪ ਕੁਮਾਰ ਨੇ ਭਾਜਪਾ ਦੇ ਹੱਕ ‘ਚ ਕੀਤਾ ਪ੍ਰਚਾਰ

ਪਹਿਲਾਂ ਭਾਜਪਾ ਹੀ ਇਸ ਖਿਲਾਫ ਪਾ ਰਹੀ ਸੀ ਰੌਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕੇਜਰੀਵਾਲ ਸਰਕਾਰ ਦਾ ਸਾਬਕਾ ਮੰਤਰੀ ਸੰਦੀਪ ਕੁਮਾਰ ਜੋ ਕਥਿਤ ਸੈਕਸ ਵੀਡੀਓ ਮਾਮਲੇ ਵਿੱਚ ਫਸ ਗਿਆ ਸੀ, ਨੇ ਦਿੱਲੀ ਵਿਚ ਭਾਜਪਾ ਲਈ ਚੋਣ ਪ੍ਰਚਾਰ ਕੀਤਾ ਹੈ। ਚੇਤੇ ਰਹੇ ਕਿ ਸਾਬਕਾ ਮੰਤਰੀ ਸੰਦੀਪ ਕੁਮਾਰ ਦੇ …

Read More »

ਸੁਬਰਤ ਰਾਏ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ

ਐਮ ਬੀ ਵੈਲੀ ਦੀ ਨਿਲਾਮੀ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਹਾਰਾ ਮੁਖੀ ਸੁਬਰਤ ਰਾਏ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਹਾਰਾ ਮੁਖੀ ਦੀ ਮਹਾਰਾਸ਼ਟਰ ‘ਚ ਐਮ ਬੀ ਵੈਲੀ ਨੂੰ ਨਿਲਾਮ ਕਰਨ ਦਾ ਹੁਕਮ ਦੇ ਦਿੱਤਾ ਹੈ। ਸਹਾਰਾ ਮੁਖੀ 13 ਅਪ੍ਰੈਲ ਤੱਕ ਸੇਬੀ ਕੋਲ 5,092  ਕਰੋੜ …

Read More »

ਹਰਜੀਤ ਸੱਜਣ ਦੇ ਮਾਮਲੇ ‘ਚ ਕਾਂਗਰਸ ਪਾਰਟੀ ਕੈਪਟਨ ਦੇ ਹੱਕ ‘ਚ ਨਿੱਤਰੀ

ਕਿਹਾ, ਸੱਜਣ ਦੇ ਇੰਡੋ-ਕੈਨੇਡੀਅਨ ਖਾਲਿਸਤਾਨੀਆਂ ਦੇ ਸਮਰਥਕ ਹੋਣ ਸਬੰਧੀ ਪੱਕੇ ਸਬੂਤ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ਕਰਕੇ ਕਾਂਗਰਸ ਕਸੂਤੀ ਫਸੀ ਹੋਈ ਨਜ਼ਰ ਆ ਰਹੀ ਹੈ। ਸਿੱਖ ਹਲਕਿਆਂ ਵੱਲੋਂ ਕੈਪਟਨ ਦੇ ਸਟੈਂਡ ਦੀ ਅਲੋਚਨਾ ਮਗਰੋਂ ਪੰਜਾਬ ਕਾਂਗਰਸ ਕੈਪਟਨ  ਨਾਲ ਖੜ੍ਹ …

Read More »

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਦੇ ਪੀਏ ਤੇ ਉਸਦੇ ਸਾਥੀਆਂ ‘ਤੇ ਪੱਤਰਕਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਦਰਜ

ਬਠਿੰਡਾ/ਬਿਊਰੋ ਨਿਊਜ਼ ਗਿੱਦੜਬਾਹਾ ਦੇ ਪੱਤਰਕਾਰ ਸ਼ਿਵਰਾਜ ਰਾਜੂ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿੱਜੀ ਸਕੱਤਰ ਵਜੋਂ ਵਿਚਰਦੇ ਜਸਪ੍ਰੀਤ ਭਲਾਈਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਟਰੱਕ ਯੂਨੀਅਨ ਗਿੱਦੜਬਾਹਾ ਦੇ ਪ੍ਰਧਾਨ ਚਰਨਜੀਤ ਸਿੰਘ ਢਿੱਲੋਂ ਅਤੇ 15 ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ …

Read More »

ਹਰਜੀਤ ਸੱਜਣ ਦੇ ਸਵਾਗਤ ਲਈ ਪਿੰਡ ਬੰਬੇਲੀ ਪੱਬਾਂ ਭਾਰ

ਬੰਬੇਲੀ ਪਹੁੰਚਣ ‘ਤੇ ਸੱਜਣ ਦਾ ਹੋਵੇਗਾ ਭਰਵਾਂ ਸਵਾਗਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧ ਕਰਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਅਹਿਮ ਬਣ ਗਈ ਹੈ। ਸੱਜਣ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦਾ ਜੱਦੀ ਪਿੰਡ ਬੰਬੇਲੀ ਉਸ ਦੇ ਸਵਾਗਤ ਲਈ ਪੂਰੀ ਤਰ੍ਹਾਂ ਸੱਜ ਕੇ ਤਿਆਰ …

Read More »

ਡੇਰਾ ਸਿਰਸਾ ਜਾਣ ਵਾਲੇ 21 ਆਗੂ ਤਨਖਾਹੀਏ ਕਰਾਰ

44 ਵਿਚੋਂ 40 ਆਗੂ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਸਮਰਥਨ ਲੈਣ ਤੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕਰਨ ਵਾਲੇ ਕੁੱਲ 21 ਨੇਤਾਵਾਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ  ਕਰਾਰ ਦਿੱਤਾ ਗਿਆ ਹੈ। ਤਨਖਾਈਏ ਕਰਾਰ ਦਿੱਤੇ ਗਏ ਇਨ੍ਹਾਂ 21 ਆਗੂਆਂ ਵਿਚੋਂ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਹੋਏ ਭਾਵੁਕ

ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭਾਵੁਕ ਹੋ ਗਏ।  ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਦਾ ਗਿਆਨੀ ਗੁਰਮੁਖ ਸਿੰਘ ਵੱਲੋਂ ਬਾਈਕਾਟ ਕੀਤਾ ਗਿਆ ਸੀ। ਗਿਆਨੀ ਗੁਰਮੁਖ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ …

Read More »