Breaking News

Recent Posts

ਨਵਜੋਤ ਸਿੰਘ ਸਿੱਧੂ ਨੇ ਜਲ ਬੱਸ ਨੂੰ ਲਾਈਆਂ ਬਰੇਕਾਂ

ਸੁਖਬੀਰ ਸਿੰਘ ਬਾਦਲ ਨੇ ਸ਼ੁਰੂ ਕੀਤਾ ਸੀ ਇਹ ਸੁਪਨਮਈ ਪ੍ਰੋਜੈਕਟ ਤਰਨਤਾਰਨ : ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀਕੇ ਵਿੱਚ ਚਲਦੀ ਜਲ ਬੱਸ ਨੂੰ ਬਰੇਕ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਉਦੋਂ ਤਕ ਬੰਦ ਰਹੇਗੀ ਜਦੋਂ ਤੱਕ ਪੀਆਰਟੀਸੀ …

Read More »

ਅਮਰਿੰਦਰ ਸਰਕਾਰ ਨੇ ਬਾਦਲਾਂ ਦੀ ਤੀਰਥ ਯਾਤਰਾ ਸਕੀਮ ਦਾ ਪਾਇਆ ਭੋਗ

ਅਕਾਲੀ-ਭਾਜਪਾ ਸਰਕਾਰ ਨੇ ਤੀਰਥ ਯਾਤਰਾ ‘ਤੇ ਖਰਚੇ 139 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਸਕੀਮ ‘ਤੇ 139 ਕਰੋੜ 38 ਲੱਖ ਰੁਪਏ ਤੋਂ ਵੀ ਵੱਧ ਰਕਮ ਖ਼ਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ …

Read More »

ਗਿਆਨੀ ਗੁਰਮੁਖ ਸਿੰਘ ਨੂੰ ਮਿਲੀ ਧਮਕੀ ਭਰੀ ਚਿੱਠੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਿਸੇ ਡੇਰਾ ਪ੍ਰੇਮੀ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਸਿਰਸੇ ਵਿੱਚ ਸਮਾਗਮ ਕਰਕੇ ਦਿਖਾਏ ਨਹੀਂ ਤਾਂ ਉਹ ਡੇਰੇ ਆ …

Read More »

ਸੂਰਤ-ਏ-ਹਾਲ : ਮੈਡੀਕਲ ਕਾਲਜ ਅੰਮ੍ਰਿਤਸਰ ‘ਚ ਸਰੀਰ ਦਾਨੀਆਂ ਦੇ ਸਰੀਰ ਹੋ ਰਹੇ ਹਨ ਖਰਾਬ

ਦਾਨ ਕੀਤੀਆਂ ਦੇਹਾਂ ਦੀਆਂ ਅੱਖਾਂ ਖਾ ਗਏ ਚੂਹੇ ਅੰਮ੍ਰਿਤਸਰ : ਸਰੀਰ ਦਾਨ ਕਰਨ ਵਾਲੇ ਲੋਕਾਂ ਦੀਆਂ ਦੇਹਾਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਚੂਹਿਆਂ ਦਾ ਖਾਣਾ ਬਣ ਰਹੀਆਂ ਹਨ। ਚੂਹੇ ਕਈ ਸਰੀਰਾਂ ਦੀਆਂ ਅੱਖਾਂ ਤੱਕ ਖਾ ਗਏ ਹਨ। ਕਾਕਰੋਚ ਤੇ ਅਣਗਿਣਤ ਕੀੜੇ ਵੀ ਸਰੀਰਾਂ ਨੂੰ ਭੋਜਨ ਬਣਾ ਰਹੇ ਹਨ। ਪਿਛਲੇ ਤਿੰਨ …

Read More »

ਰਾਸ਼ਟਰਪਤੀ ਦੇ ਅਹੁਦੇ ਲਈ ਕਾਂਗਰਸ ਤੇ ਦੂਜੇ ਵਿਰੋਧੀ ਦਲਾਂ ਨੇ ਮੀਰਾ ਕੁਮਾਰ ਨੂੰ ਬਣਾਇਆ ਉਮੀਦਵਾਰ

ਨਵੀਂ ਦਿੱਲੀ : ਕਾਂਗਰਸ ਅਤੇ ਦੂਜੇ ਵਿਰੋਧੀ ਦਲਾਂ ਨੇ ਰਾਸ਼ਟਰਪਤੀ ਅਹੁਦੇ ਲਈ ਸਾਂਝੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਵਿਚ ਚਰਚਾ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਮੀਰਾ ਕੁਮਾਰ ਦੇ ਨਾਮ ਦਾ ਐਲਾਨ ਕੀਤਾ ਹੈ। ਹੁਣ ਰਾਸ਼ਟਰਪਤੀ ਦੇ ਅਹੁਦੇ ਲਈ ਮੁਕਾਬਲਾ ਦਲਿਤ ਬਨਾਮ ਦਲਿਤ ਹੋ ਗਿਆ ਹੈ। …

Read More »