Recent Posts

ਆਹ ਕੀ ਹੋ ਗਿਆ ‘ਆਪ’ ਨੂੰ…

ਕੇਜਰੀਵਾਲ ਨਾਲ ਭਗਵੰਤ ਦੀ ‘ਆੜੀ ਟੁੱਕ’ ਦਿੱਲੀ ਲੀਡਰਸ਼ਿਪ ਨਾਲ ਗਿਲਾ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪਾਰਟੀ ਦੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ, ਕੇਜਰੀਵਾਲ ਨਾਲ ਮੁਲਾਕਾਤ ਕਰਕੇ ਗਿਣਾਈਆਂ ਗਲਤੀਆਂ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ‘ਕੱਟੀ’ ਕਰ …

Read More »

ਦਿੱਲੀ ਨਗਰ ਨਿਗਮ ਚੋਣਾਂ : ਦੋ ਸਾਲਾਂ ‘ਚ ਹੀ ਢੇਰ ਹੋਈ ਆਮ ਆਦਮੀ ਪਾਰਟੀ

182 ਸੀਟਾਂ ਜਿੱਤ ਕੇ ਭਾਜਪਾ ਨੇ ਮਾਰੀ ਹੈਟ੍ਰਿਕ, ਕਾਂਗਰਸ ਤੀਜੇ ਨੰਬਰ ‘ਤੇ ਖਿਸਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਨੇ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ 270 ਸੀਟਾਂ ਵਿਚੋਂ 182 ਸੀਟਾਂ ਜਿੱਤ ਲਈਆਂ ਹਨ। ਜਿਨ੍ਹਾਂ ਵਿਚ ਚਾਰ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਵੀ ਜੇਤੂ ਹਨ। …

Read More »

ਵਿਨੋਦ ਖੰਨਾ ਦਾ ਦੇਹਾਂਤ

ਬਾਲੀਵੁੱਡ ਅਤੇ ਰਾਜਨੀਤਿਕ ਗਲਿਆਰਿਆਂ ‘ਚ ਸੋਗ ਦੀ ਲਹਿਰ ਮੁੰਬਈ : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਤੇ ਗੁਰਦਾਸਪੁਰ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਵਿਨੋਦ ਖੰਨਾ ਦਾ ਵੀਰਵਾਰ ਨੂੰ 70 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। …

Read More »

ਐਸ ਵਾਈ ਐਲ ਨਹਿਰ ਦੀ ਉਸਾਰੀ ਕਰੋ : ਸੁਪਰੀਮ ਕੋਰਟ

ਨਵੀਂ ਦਿੱਲੀ : ਐਸਵਾਈਐਲ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਇੱਕ ਵਾਰ ਫਿਰ 11 ਜੁਲਾਈ ਤੱਕ ਟਾਲ ਦਿੱਤੀ ਹੈ। ਜਸਟਿਸ ਪੀਸੀ ਘੋਸ਼ ਦੀ ਬੈਂਚ ਨੇ ਨਹਿਰ ਬਣਾਉਣ ਲਈ ਆਪਣੇ ਪਹਿਲੇ ਦਿੱਤੇ ਹੁਕਮ ‘ਤੇ ਜ਼ੋਰ ਦਿੰਦਿਆਂ ਆਖਿਆ ਕਿ ਨਹਿਰ ਦੀ ਉਸਾਰੀ ਹਰ ਹਾਲਤ ਵਿੱਚ ਕੀਤੀ ਜਾਵੇ। ਅਦਾਲਤ ਨੇ ਆਖਿਆ ਕਿ ਭਾਵੇਂ ਇਹ …

Read More »

ਬਚ ਗਿਆ ਖਾਲਸਾ ਕਾਲਜ

‘ਖਾਲਸਾ ਯੂਨੀਵਰਸਿਟੀ ਐਕਟ’ ਰੱਦ: ਇੱਕ ਸਲਾਹੁਣਯੋਗ ਫ਼ੈਸਲਾ ਡਾ. ਸੁਖਦੇਵ ਸਿੰਘ ਝੰਡ ਲੱਗਭੱਗ ਇੱਕ ਮਹੀਨਾ ਪਹਿਲਾਂ ਹੋਂਦ ਵਿੱਚ ਆਈ ਨਵੀਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਗਸਤ 2016 ਵਿੱਚ ਬਣੀ ਪ੍ਰਾਈਵੇਟ ‘ਖਾਲਸਾ ਯੂਨੀਵਰਸਿਟੀ’ ਨਾਲ ਸਬੰਧਿਤ ‘ਖ਼ਾਲਸਾ ਯੂਨੀਵਰਸਿਟੀ ਐਕਟ’ ਨੂੰ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਇਸ ਦਲੀਲ ਨਾਲ ਰੱਦ ਕੀਤਾ ਗਿਆ ਹੈ …

Read More »