Breaking News
Home / 2016 / March / 23

Daily Archives: March 23, 2016

ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਚੋਣ ਸਿਆਸਤ ਭਾਰੂ

ਖਟਕੜ ਕਲਾਂ ‘ਚ ਸੁਖਬੀਰ ਬਾਦਲ ਨੇ ਆਪਣਾ ਸਾਰਾ ਭਾਸ਼ਣ ਸ਼ਹੀਦਾਂ ਦੀ ਥਾਂ ਚੋਣ ਭਾਸ਼ਣ ‘ਚ ਬਦਲਿਆ    ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ …

Read More »

ਖਟਕੜ ਕਲਾਂ ‘ਚ ਕੈਪਟਨ ਨੇ ਅਕਾਲੀਆਂ ਨੂੰ ਬਣਾਇਆ ਨਿਸ਼ਾਨਾ

ਕਿਹਾ, ਭਗਤ ਸਿੰਘ ਦੀ ਰੂਹ ਵੀ ਪੰਜਾਬ ਦੇ ਹਾਲਾਤ ਦੇਖ ਕੇ ਦੁਖੀ ਹੁੰਦੀ ਹੋਵੇਗੀ ਖਟਕੜ ਕਲਾਂ/ਬਿਊਰੋ ਨਿਊਜ਼ ਅਕਾਲੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ। ਬੱਸਾਂ ਦਾ ਕਾਰੋਬਾਰ, ਰੇਤ ਬਜਰੀ ‘ਤੇ ਇਨ੍ਹਾਂ ਨੇ ਕਬਜ਼ਾ ਕਰ ਲਿਆ ਹੈ। ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ …

Read More »

ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ

ਪਾਣੀਆਂ ਲਈ ਬਾਦਲ ਨੇ ਮੰਗੀਆਂ ਕੁਰਬਾਨੀਆਂ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਮੌਕੇ ਸਿਆਸੀ ਕਾਨਫਰੰਸ ਵਿਚ ਨੌਜਵਾਨਾਂ ਨੂੰੰ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਣ ਦੀ ਤਾਕੀਦ ਕੀਤੀ ਹੈ। ਹੋਲਾ ਮਹੱਲਾ ਦੀ ਸਿਆਸੀ ਕਾਨਫਰੰਸ ਵਿਚ ਬਾਦਲ ਵੱਲੋਂ ਪਾਣੀਆਂ ਦੇ …

Read More »

ਕਾਂਗਰਸ ਦੀ ਸਟੇਜ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਲਈ ਕਿਹਾ ਗਿਆ

ਚੀਚੀ ਉਗਲੀ ਨੂੰ ਖੂਨ ਲਗਾ ਕਿ ਕੋਈ ਸ਼ਹੀਦ ਨਹੀ ਬਣ ਜਾਂਦਾ : ਮਨਪ੍ਰੀਤ ਸਿੰਘ ਬਾਦਲ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਕੌਮੀ ਤਿਉਹਾਰ ਹੋਲਾ ਮਹੱਲਾ ਮੇਲੇ ਮੌਕੇ ਕਾਂਗਰਸ ਪਾਰਟੀ ਵੱਲੋਂ ਵੀ ਭਰਵੀਂ ਕਾਨਫਰੰਸ ਕੀਤੀ ਗਈ। ਕਾਨਫਰੰਸ ਵਿਚ ਪੁੱਜੇ ਆਗੂਆਂ ਨੇ ਅਕਾਲੀ ਸਰਕਾਰ ‘ਤੇ ਤਾਬੜਤੋੜ ਹਮਲੇ ਕੀਤੇ ਪਰ ਫਿਰ ਵੀ ਕਾਨਫਰੰਸ ਵਿਚ ਸੀਨੀਅਰ …

Read More »

ਬਰੱਸਲਜ਼ ਹਮਲੇ ਦਾ ਸ਼ੱਕੀ ਮੁਲਜ਼ਮ ਗ੍ਰਿਫਤਾਰ

ਆਈ ਐਸ ਵਲੋਂ ਹੋਰ ਹਮਲਿਆਂ ਦੀ ਦਿੱਤੀ ਚਿਤਾਵਨੀ ਬਰੱਸਲਜ਼/ਬਿਊਰੋ ਨਿਊਜ਼ ਬਰੱਸਲਜ਼ ਬੰਬ ਧਮਾਕਿਆਂ ਦਾ ਇੱਕ ਸ਼ੱਕੀ ਮੁਲਜ਼ਮ ਗ੍ਰਿਫਤਾਰ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਨਾਜ਼ਿਮ ਨਾਮੀ ਵਿਅਕਤੀ ਨੂੰ ਬਰੱਸਲਜ਼ ਤੋਂ ਗ੍ਰਿਫਤਾਰ ਕੀਤਾ ਹੈ। ਬਰੱਸਲਜ਼ ਧਮਾਕਿਆਂ ਵਿਚ 35 ਵਿਅਕਤੀਆਂ ਦੀ ਮੌਤ ਹੋਈ ਹੈ ਜਦਕਿ 2 ਭਾਰਤੀਆਂ ਸਮੇਤ 200 ਤੋਂ ਵੱਧ ਲੋਕ …

Read More »

ਭਾਰਤ-ਪਾਕਿ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ‘ਚ ਪੈਂਦੀ ਭਾਰਤ ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ. ਨੇ 15 ਕਰੋੜ ਦੀ 3 ਕਿਲੋਗ੍ਰਾਮ ਹੈਰੋਇਨ ਫੜੀ ਹੈ। ਇਸ ਤੋਂ ਇਲਾਵਾ ਦੋ ਪਾਕਿਸਤਾਨੀ ਮੋਬਾਇਲ ਸਿਮ ਵੀ ਫੜੇ ਗਏ ਹਨ। ઠਬੀ. ਐੱਸ. ਐੱਫ. ਦੀ ਬਟਾਲੀਅਨ ਵੱਲੋਂ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਨੂੰ ਕਬਜ਼ੇ ਵਿਚ ਲੈਂਦੇ ਹੋਏ ਸਮੱਗਲਰਾਂ ਦੇ …

Read More »

ਨਰਿੰਦਰ ਮੋਦੀ ਵੱਲੋਂ ਮੰਤਰੀਆਂ ਨੂੰ ਨਵੀਂ ਹਦਾਇਤ

ਕਿਹਾ, ਲੋਕਾਂ ਕੋਲ ਜਾ ਕੇ ਉਹਨਾਂ ਨੂੰ ਯੋਜਨਾਵਾਂ ਬਾਰੇ ਜਾਣੂ ਕਰਵਾਓ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਲੋਕਾਂ ਨਾਲ ਨੇੜਤਾ ਬਣਾਉਣ ਦਾ ਮਸ਼ਵਰਾ ਦਿੱਤਾ ਹੈ। ਮੋਦੀ ਨੇ ਮੰਤਰੀਆਂ ਨੂੰ ਕਿਹਾ ਕਿ ਲੋਕਾਂ ਵਿਚ ਜਾਓ ਤੇ ‘ਸੰਪਰਕ ਅਤੇ ਸੰਵਾਦ’ ਰਾਹੀਂ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ …

Read More »

ਪਾਕਿਸਤਾਨ ਦੇ ਰਾਸ਼ਟਰੀ ਦਿਵਸ ‘ਤੇ ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਨਾਲ ਸ਼ਾਂਤੀਪੂਰਨ, ਮਿੱਤਰਤਾ ਤੇ ਸਹਿਯੋਗ ਭਰਿਆ ਰਿਸ਼ਤਾ ਰੱਖਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, …

Read More »

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

ਮੁਹਾਲੀ/ਬਿਊਰੋ ਨਿਊਜ਼ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ ਜੋ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਇੰਦਰਬੀਰ ਸਿੰਘ ਨੇ ਦੱਸਿਆ ਕਿ ਇੱਕ ਮਹੀਨੇ ਦੇ …

Read More »

ਅਰਵਿੰਦ ਕੇਜਰੀਵਾਲ ਫਸੇ ਕਸੂਤੇ

ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ ਸੰਮਨ …

Read More »