Breaking News
Home / 2016 / March / 30

Daily Archives: March 30, 2016

ਅੰਮ੍ਰਿਤਸਰ ‘ਚ ਕਾਂਗਰਸੀਆਂ ਦੀ ਖਾਨਾਜੰਗੀ ਖੁੱਲ੍ਹ ਕੇ ਆਈ ਸਾਹਮਣੇ

ਕੈਪਟਨ ਅਮਰਿੰਦਰ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਕਾਂਗਰਸੀ ਆਗੂ ਇਕ ਦੂਜੇ ਖਿਲਾਫ ਖੁੱਲ੍ਹ ਕੇ ਬੋਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਅੰਦਰ ਖਾਨਾਜੰਗੀ ਬਰਕਰਾਰ ਹੈ। ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲੀ ਜਦੋਂ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਵਿੱਚ ਕਾਂਗਰਸੀ ਆਗੂ ਇੱਕ-ਦੂਜੇ ਖਿਲਾਫ਼ ਖੁੱਲ੍ਹ ਕੇ …

Read More »

ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਹੋਇਆ ਤਿਆਰ

ਰਕਮ ਵਾਪਸ ਕਰਨ ਲਈ ਵਿਜੇ ਮਾਲਿਆ ਨੇ ਮੰਗਿਆ 30 ਸਤੰਬਰ ਤੱਕ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਤੋਂ 9 ਹਜ਼ਾਰ ਕਰੋੜ ਦਾ ਕਰਜ਼ਾ ਲੈ ਕੇ ਫਰਾਰ ਹੋਇਆ ਉਦਯੋਗਪਤੀ ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਤਿਆਰ ਹੋ ਗਿਆ ਹੈ। ਮਾਲਿਆ ਨੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਉਹ 12 …

Read More »

ਅਰੁਣਾਂਚਲ ਤੇ ਉਤਰਾਖੰਡ ਦੇ ਸਿਆਸੀ ਘਟਨਾਕ੍ਰਮ ਮਗਰੋਂ ਦਿੱਲੀ ਸਰਕਾਰ ਦੀ ਪ੍ਰੇਸ਼ਾਨੀ ਵਧੀ

ਕੇਜਰੀਵਾਲ ਨੇ ਕਿਹਾ, ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਖ਼ਤਰੇ ਵਿੱਚ ਹੈ। ਅਰੁਣਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵਾਪਰੇ ਸਿਆਸੀ ਘਟਨਾਕ੍ਰਮ ਮਗਰੋਂ ਕੇਜਰੀਵਾਲ ਸਰਕਾਰ ਦੀ ਪ੍ਰੇਸ਼ਾਨੀ ਵੀ ਵਧ ਗਈ ਹੈ। ਕੇਜਰੀਵਾਲ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ …

Read More »

ਭਾਰਤ ਆਏਗਾ ਬ੍ਰਿਟੇਨ ਦਾ ਸ਼ਾਹੀ ਜੋੜਾ

ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ 10 ਅਪ੍ਰੈਲ ਤੋਂ ਸ਼ੁਰੂ ਕਰਨਗੇ ਭਾਰਤ ਯਾਤਰਾ ਲੰਡਨ/ਬਿਊਰੋ ਨਿਊਜ਼ ਬ੍ਰਿਟੇਨ ਦਾ ਸ਼ਾਹੀ ਜੋੜਾ ਪ੍ਰਿੰਸ ਵਿਲੀਅਮ ਤੇ ਕੇਟ ਮਿਡਲਟਨ ਅਗਲੇ ਮਹੀਨੇ ਭਾਰਤ ਦਾ ਦੌਰਾ ਕਰਨਗੇ। ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਇਹ ਮੁੰਬਈ ਦੇ ਤਾਜ ਪੈਲੇਸ ਹੋਟਲ ਵਿਚ ਠਹਿਰਨਗੇ। ਦੋਵੇਂ 2008 ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ …

Read More »

ਚੰਡੀਗੜ੍ਹ ‘ਚ ਨਸ਼ਿਆਂ ਸਬੰਧੀ ‘ਆਪ’ ਆਗੂਆਂ ਨੇ ਮਜੀਠੀਆ ‘ਤੇ ਲਗਾਏ ਗੰਭੀਰ ਦੋਸ਼

ਕਿਹਾ, ਮਜੀਠੀਆ ਨੇ ਹਜ਼ਾਰਾਂ ਨੌਜਵਾਨਾਂ ਨੂੰ ਕੀਤਾ ਬਰਬਾਦ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਦੇ ਮਾਮਲੇ ਵਿੱਚ ਘਸੀਟਿਆ ਹੈ। ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਨੇ ਮਜੀਠੀਆ ‘ਤੇ ਗੰਭੀਰ …

Read More »

ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਇਆ ਪੰਜਾਬੀ ਹਰਜੀਤ ਮਸੀਹ ਗ੍ਰਿਫਤਾਰ

ਹਰਜੀਤ ਮਸੀਹ ਖਿਲਾਫ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਹੋਇਆ ਦਰਜ ਗੁਰਦਾਸਪੁਰ/ਬਿਊਰੋ ਨਿਊਜ਼ ਇਰਾਕ ਵਿੱਚ ਆਈ ਐਸ ਆਈ ਐਸ ਦੀ ਚੁੰਗਲ ਤੋਂ ਬਚ ਕੇ ਆਏ ਪੰਜਾਬੀ ਨੌਜਵਾਨ ਹਰਜੀਤ ਮਸੀਹ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਜੀਤ ਮਸੀਹ ਖਿਲਾਫ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਹੋਇਆ ਹੈ। ਜ਼ਿਕਰਯੋਗ …

Read More »

ਊਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਨੈਨੀਤਾਲ/ਬਿਊਰੋ ਨਿਊਜ਼ ਉੱਤਰਾਖੰਡ ਵਿਚ ਚੱਲ ਰਹੇ ਸਿਆਸੀ ਡਰਾਮੇ ਵਿਚ ਅੱਜ ਨਵਾਂ ਮੋੜ ਆ ਗਿਆ ਹੈ। ਨੈਨੀਤਾਲ ਹਾਈਕੋਰਟ ਨੇ ਭਲਕੇ ਬਹੁਮਤ ਸਿੱਧ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ …

Read More »

ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਸੀ. ਆਰ. ਪੀ. ਐੱਫ. ਦੀ ਗੱਡੀ ‘ਤੇ ਹਮਲਾ

7 ਜਵਾਨ ਸ਼ਹੀਦ ਦੰਤੇਵਾੜਾ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲੇ ਵਿਚ ਨਕਸਲੀਆਂ ਨੇ ਸੀ. ਆਰ. ਪੀ. ਐੱਫ. ਦੀ ਇਕ ਗੱਡੀ ਨੂੰ ਬੰਬ ਧਮਾਕੇ ਨਾਲ ਉਡਾ ਦਿੱਤਾ, ਜਿਸ ਵਿਚ 7 ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਏ। ਦੰਤੇਵਾੜਾ ਜ਼ਿਲੇ ਦੇ ਪੁਲਿਸ ਸੁਪਰਡੈਂਟ  ਨੇ ਇਸ ਹਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨਕਸਲੀਆਂ …

Read More »

ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਚੰਨੀ ਨੇ ਕੀਤੀ ਮੰਗ

ਅਕਾਲੀ-ਭਾਜਪਾ ਸਰਕਾਰ 84 ਸਿੱਖ ਵਿਰੋਧੀ ਕਤਲੇਆਮ ਦੇ ਹਰੇਕ ਪੀੜਤ ਨੂੰ ਦੇਵੇ 20 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਨੇ 1984 ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਦੇ ਮੁੜ ਵਸੇਵੇਂ ਲਈ ਪੈਕੇਜ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿਚ 20 ਲੱਖ ਰੁਪਏ ਦਾ ਮੁਆਵਜ਼ਾ ਤੇ …

Read More »