Breaking News
Home / 2016 / June / 10

Daily Archives: June 10, 2016

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋ ਗਏ ਹਨ। ਉਨ੍ਹਾਂ ਨੂੰ ਮਾਮੂਲੀ ਬੁਖ਼ਾਰ ਚੜ੍ਹਿਆ ਹੈ। ਅੱਜ ਬਾਦਲ ਫਤਹਿਗੜ੍ਹ ਚੂੜੀਆਂ ਹਲਕੇ ਵਿਚ ਸੰਗਤ ਦਰਸ਼ਨ ਲਈ ਗਏ ਸਨ। ਓਥੇ ਉਨ੍ਹਾਂ ਤਿੰਨ ਪ੍ਰੋਗਰਾਮ ਵੀ ਅਟੈਂਡ ਕੀਤੇ ਪਰ ਚੌਥੇ ਪ੍ਰੋਗਰਾਮ ਸਮੇਂ ਉਨ੍ਹਾਂ ਨੂੰ ਬੁਖ਼ਾਰ ਚੜ੍ਹ ਗਿਆ। ਬਾਦਲ ਥੋੜ੍ਹੀ ਜਿਹੀ …

Read More »

ਅੰਬਿਕਾ ਸੋਨੀ ਤੇ ਭੂੰਦੜ ਰਾਜ ਸਭਾ ਦੇ ਮੁੜ ਮੈਂਬਰ ਬਣੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਅਤੇ ਕਾਂਗਰਸ ਦੀ ਸ੍ਰੀਮਤੀ ਅੰਬਿਕਾ ਸੋਨੀ ਪੰਜਾਬ ਤੋਂ ਬਿਨਾ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਹਨ। ਅੰਬਿਕਾ ਸੋਨੀ ਪੰਜਵੀਂ ਵਾਰ ਅਤੇ ਭੂੰਦੜ ਤੀਜੀ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਹਨ। ਇਨ੍ਹਾਂ ਦੋਹਾਂ ਦੇ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਵਿਧਾਨ ਸਭਾ …

Read More »

ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਸਿੰਘ ਦਾ ਤਬਾਦਲਾ

ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਫਰਾਸ਼ ਦਾ ਤਬਾਦਲਾ ਕੀਤਾ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਮਾਛੀਵਾੜੇ ਤਬਦੀਲ ਕਰ ਦਿੱਤਾ ਗਿਆ ਹੈ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ …

Read More »

ਰੰਧਾਵਾ ਨੇ ਅਰਦਾਸੀਏ ਬਲਬੀਰ ਸਿੰਘ ਨੂੰ ਤਨਖਾਹ ਦਾ ਚੈੱਕ ਭੇਜਿਆ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿਧਾਇਕ ਤੇ ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਦੀ ਹੌਸਲਾ ਅਫਜਾਈ ਕਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਉਨ੍ਹਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਆਪਣੀ ਤਨਖਾਹ ਦਾ ਚੈੱਕ ਵੀ ਭੇਜ ਦਿੱਤਾ ਹੈ। …

Read More »

ਮੁਤਵਾਜ਼ੀ ਜਥੇਦਾਰਾਂ ਨੂੰ ਫੁੱਲਾਂ ਦਾ ਹਾਰ ਦੇਣ ਵਾਲੇ ਨੂੰ ‘ਸ਼੍ਰੋਮਣੀ ਸਜ਼ਾ’

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮ ਦਾ ਲਖਨਊ ਵਿਖੇ ਸਿੱਖ ਮਿਸ਼ਨ ਕੇਂਦਰ ‘ਚ ਕੀਤਾ ਤਬਾਦਲਾ ਅੰਮ੍ਰਿਤਸਰ : ਸਰਬੱਤ ਖਾਲਸਾ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਮੌਕੇ ਹਾਜ਼ਰ ਸ਼੍ਰੋਮਣੀ …

Read More »

ਅਕਾਲੀ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਖਿੱਚ-ਧੂਹ; ਖ਼ਾਲਿਸਤਾਨ ਪੱਖੀ ਤੇ ਜਥੇਦਾਰ ਵਿਰੋਧੀ ਨਾਅਰੇ ਗੂੰਜੇ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਕਾ ਨੀਲਾ ਤਾਰਾ ਦੀ 32ਵੀਂ ਬਰਸੀ ਸਬੰਧੀ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਸਖ਼ਤ ਵਿਰੋਧ ਹੋਇਆ। ਖ਼ਾਲਿਸਤਾਨ ਪੱਖੀ ਤੇ ਜਥੇਦਾਰ ਵਿਰੋਧੀ ਨਾਅਰਿਆਂ ਦੌਰਾਨ ਸਮਾਗਮ ਵਿਚ ਅਕਾਲੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ …

Read More »

ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੰਜ ਜਣੇ ਪੰਥ ‘ਚੋਂ ਛੇਕੇ

ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਨੂੰ ਆਸ਼ੂਤੋਸ਼ ਦੇ ਡੇਰੇ ‘ਤੇ ਜਾ ਕੇ ਕੀਰਤਨ ਕਰਨ ਦੇ ਦੋਸ਼ ਹੇਠ ਤਨਖ਼ਾਹ ਲਾਈ, ਵਰਜੀਨੀਆ ਦੇ ਗੁਰਦੁਆਰੇ ‘ਚ ਹੋਈ ਸੀ ਉਲੰਘਣਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਸ਼ਹਿਰ ਵਰਜੀਨੀਆ ਦੇ ਗੁਰਦੁਆਰੇ ਵਿੱਚ ਅੰਮ੍ਰਿਤ ਸੰਚਾਰ ਮਰਿਆਦਾ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨਾਂ ਨੇ …

Read More »

ਹਰਕੀਰਤ ਸਿੰਘ ਕੋਟਲੀ ਨੂੰ ਸ਼ਰਧਾਂਜਲੀਆਂ ਭੇਟ

ਦੋਰਾਹਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਕੋਟਲੀ ਨਮਿਤ ਦੋਰਾਹਾ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਅੰਤਿਮ ਅਰਦਾਸ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ …

Read More »

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ

ਅੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਵਿਖੇ ਹੋਇਆ ਮੁੱਖ ਸਮਾਗਮ ਅੰਮ੍ਰਿਤਸਰ : ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਤੇ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਗੁਰਦੁਆਰਾ ਰਾਮਸਰ ਵਿਖੇ ਮੁੱਖ ਸਮਾਗਮ ਹੋਇਆ, ਜਿਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ …

Read More »

ਹਮਲੇ ਮਗਰੋਂ ਪਹਿਲੀ ਵਾਰ ਹੋਏ ਸੰਗਤ ਦੇ ਸਨਮੁਖ, ਧਾਰਮਿਕ ਸਮਾਗਮ ‘ਚ ਰਿਕਾਰਡ ਤੋੜ ਸੰਗਤ ਨੇ ਕੀਤੀ ਸ਼ਿਰਕਤ

ਪਟਿਆਲਾ/ਬਿਊਰੋ ਨਿਊਜ਼ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅਸਿੱਧੇ ਤੌਰ ‘ਤੇ ਸੁਣਾਏ ਫ਼ੈਸਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਸੁਲ੍ਹਾ-ਸਫਾਈ ਦੀ ਕਵਾਇਦ ਨੂੰ ਰੱਦ ਕਰਦਿਆਂ ਸੱਚ ‘ਤੇ ਡਟਕੇ ਪਹਿਰਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਗੁਰਦੁਆਰਾ ਪਰਮੇਸ਼ਰ ਦੁਆਰ ਸ਼ੇਖੂਪੁਰ ਵਿੱਚ ਸਜਾਏ ਧਾਰਮਿਕ ਦੀਵਾਨ ਵਿਚ ਕਿਸੇ ਦਬਾਅ ਦੀ ਬਜਾਏ ਨਿਧੜਕ …

Read More »