Breaking News
Home / 2016 / July / 04

Daily Archives: July 4, 2016

ਮੋਦੀ ਕੈਬਨਿਟ ਵਿਚ ਫੇਰਬਦਲ ਭਲਕੇ ਨਵੇਂ ਚਿਹਰਿਆਂ ਨੂੰ ਮੌਕਾ ਮਿਲਣ ਦੀ ਸੰਭਾਵਨਾ

ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਮੰਤਰੀ ਮੰਡਲ ਦਾ ਭਲਕੇ ਮੰਗਲਵਾਰ ਨੂੰ ਵਿਸਥਾਰ ਹੋਣ ਜਾ ਰਿਹਾ ਹੈ। ਇਸ ਵਾਰ ਵੱਡੀ ਫੇਰਬਦਲ ਹੋਣ ਦੀ ਸੰਭਾਵਨਾ ਹੈ। ਕੁਝ ਨਵੇਂ ਚਿਹਰੇ ਇਸ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਕੁਝ ਦੀ ਤਰੱਕੀ ਹੋ ਸਕਦੀ ਹੈ। ਅਜਿਹਾ ਵੀ ਕਿਹਾ ਜਾ ਰਿਹਾ ਹੈ ਕਿ ਖਰਾਬ ਪ੍ਰਦਰਸ਼ਨ ਦੇ ਕਾਰਨ …

Read More »

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾਈ

ਕਿਹਾ, ਪੰਜਾਬ ‘ਚ ਉਹ ਰਾਜਨੀਤੀ ਕਰਨ ਨਹੀਂ ਆਏ ਬਲਕਿ ਰਾਜਨੀਤੀ ਬਦਲਣ ਲਈ ਆਏ ਹਨ ਗੁਰਦਾਸਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾ ਦਿੱਤੀ ਹੈ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਨੌਜਵਾਨਾਂ ਲਈ ਚੋਣ ਮੈਨੀਫੈਸਟੋ ਜਾਰੀ ਕਰਕੇ ਅੱਜ ਉਹ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ …

Read More »

ਮਾਲੇਰਕੋਟਲਾ ਪੁਲਿਸ ਛਾਉਣੀ ‘ਚ ਤਬਦੀਲ ਭਲਕੇ ਕੇਜਰੀਵਾਲ ਮਾਲੇਰਕੋਟਲਾ ਜਾਣਗੇ

ਮਾਲੇਰਕੋਟਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਨੇ ਮਾਲੇਰਕੋਟਲਾ ਵਿੱਚ ਦਫਾ 144 ਲਾ ਦਿੱਤੀ ਹੈ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਗੱਲ਼ ਦਾ ਖਦਸ਼ਾ ਹੈ ਕਿ ਕੇਜਰੀਵਾਲ ਦੇ ਦੌਰੇ ਖਿਲਾਫ ਵਿਰੋਧ …

Read More »

ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਭਾਰਤੀ, ਖੁਫੀਆ ਏਜੰਸੀਆਂ ਹੋਈਆਂ ਚੌਕਸ

ਪਾਕਿ ਤੋਂ ਆਏ ਗੁਬਾਰੇ ਨੇ ਸੁਰੱਖਿਆ ਏਜੰਸੀਆਂ ਨੂੰ ਪਾਈਆਂ ਭਾਜੜਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਬੰਗਲਾਦੇਸ਼ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਭਾਰਤੀ ਖੁਫੀਆ ਏਜੰਸੀ ਨੇ ਬੰਗਲਾਦੇਸ਼ ਨੂੰ ਅਲਰਟ ਕੀਤਾ ਹੈ ਕਿ ਅੱਤਵਾਦੀ ਉੱਥੋਂ ਦੇ ਦੂਤਾਵਾਸਾਂ ਤੇ ਵਪਾਰਕ ਇਮਾਰਤਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਖੁਫੀਆ ਏਜੰਸੀਆਂ ਨੂੰ …

Read More »

ਮੂਰਥਲ ਰੇਪ ਕੇਸ ਮਾਮਲਾ ਹੋਈਕੋਰਟ ਨੇ ਮੰਗੀ 23 ਜੁਲਾਈ ਤੱਕ ਰਿਪੋਰਟ

ਚੰਡੀਗੜ੍ਹ/ਬਿਊਰੋ ਨਿਊਜ਼ ਮੂਰਥਲ ਰੇਪ ਕੇਸ ਵਿੱਚ ਐਸ.ਆਈ.ਟੀ. ਨੇ ਹਾਈਕੋਰਟ ਨੂੰ ਸੀਲਬੰਦ ਰਿਪੋਰਟ ਸੌਂਪ ਦਿੱਤੀ ਹੈ। ਹਰਿਆਣਾ ਸਰਕਾਰ ਵੱਲੋਂ ਅਡੀਸ਼ਨਲ ਸਾਲਿਸਟਰ ਜਨਰਲ ਆਫ ਇੰਡੀਆ ਤੁਸ਼ਾਰ ਮਹਿਤਾ ਪੇਸ਼ ਹੋਏ। ਮਹਿਤਾ ਨੇ ਅਦਾਲਤ ਨੂੰ ਪੂਰੀ ਸਟੇਟਸ ਰਿਪੋਰਟ ਦੇਣ ਲਈ ਕੁਝ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਉਹ ਸਹੀ ਜਾਣਕਾਰੀ ਅਦਾਲਤ …

Read More »

ਕੇਜਰੀਵਾਲ ਦੇ ਪ੍ਰਿੰਸੀਪਲ ਸੈਕਟਰੀ ਸਮੇਤ 5 ਗ੍ਰਿਫਤਾਰ 50 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼

ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਅੱਜ ਕੇਜਰੀਵਾਲ ਦੇ ਪ੍ਰਿੰਸੀਪਲ ਸੈਕਟਰੀ ਰਾਜਿੰਦਰ ਕੁਮਾਰ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ‘ਤੇ 50 ਕਰੋੜ ਰੁਪਏ ਦੀ ਹੇਰਾਫੇਰੀ ਦਾ ਦੋਸ਼ ਹੈ। ਸੀਬੀਆਈ ਮੁਤਾਬਕ ਰਾਜਿੰਦਰ ਕੁਮਾਰ ਨੇ ਆਪਣੇ ਅਹੁਦੇ ਦਾ ਦੁਰਉਪਯੋਗ ਕਰਦੇ ਹੋਏ ਇੰਡਓਵਰ ਨਾਮ ਦੀ ਇਕ ਪ੍ਰਾਈਵੇਟ ਕੰਪਨੀ ਨੂੰ ਲਾਭ ਪਹੁੰਚਾਇਆ …

Read More »