Home / 2016 / July / 06

Daily Archives: July 6, 2016

‘ਆਪ’ ਦੇ ਸੀਨੀਅਰ ਆਗੂ ਅਸ਼ੀਸ਼ ਖੇਤਾਨ ਖਿਲਾਫ ਕੇਸ ਦਰਜ

ਯੂਥ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕੀਤੀ ਸੀ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੀਸ਼ ਖੇਤਾਨ ਵਲੋਂ ਯੂਥ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਨੂੰ ਲੈ ਕੇ ਅੰਮ੍ਰਿਤਸਰ ਦੇ ਥਾਣਾ ਸਿਵਲ ਲਾਈਨ ਵਿਚ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਮਾਮਲੇ …

Read More »

ਸਰਹੱਦ ‘ਤੇ ਈਦ ਦਾ ਜਸ਼ਨ ਮਨਾਇਆ

ਬੀਐਸਐਫ ਅਤੇ ਪਾਕਿ ਰੇਂਜਰਾਂ ਨੇ ਇਕ ਦੂਜੇ ਮਠਿਆਈ ਭੇਟ ਕੀਤੀ ਅੰਮ੍ਰਿਤਸਰ/ਬਿਊਰੋ ਨਿਊਜ਼ ਈਦ ਦੇ ઠਦਿਹਾੜੇ ਮੌਕੇ ਭਾਰਤ-ਪਾਕਿਸਤਾਨ ઠਦੀ ਅਟਾਰੀ ਸਰਹੱਦ ‘ਤੇ ਅੱਜ ਸਵੇਰੇ ਮਠਿਆਈਆਂ ਵੰਡੀਆਂ ਗਈਆਂ। ਦੋਹਾਂ ਮੁਲਕਾਂ ਦੀਆਂ ਸਰਹੱਦਾਂ ਦੀ ਰਾਖੀ ਲਈ ਤਾਇਨਾਤ ਬੀਐਸਐਫ ਅਤੇ ਪਾਕਿ ਰੇਂਜਰਜ਼ ਨੇ ਪਵਿੱਤਰ ਦਿਹਾੜੇ ‘ਤੇ ਇੱਕ ਦੂਜੇ ਦੇ ਗਲ ਲੱਗ ਕੇ ਮੁਬਾਰਕਬਾਦ ਦਿੱਤੀ …

Read More »

ਮੰਤਰਾਲਾ ਬਦਲਣ ਕਰਕੇ ਮੋਦੀ ਨਾਲ ਸਮ੍ਰਿਤੀ ਇਰਾਨੀ ਰੁੱਸੀ

ਜਾਵੜੇਕਰ ਨੇ ਮਨਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਹੇਤੇ ਮੰਤਰੀਆਂ ਵਿੱਚੋਂ ਇੱਕ ਸਮ੍ਰਿਤੀ ਇਰਾਨੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਵਾਪਸ ਲਏ ਜਾਣ ਤੋਂ ਨਾਰਾਜ਼ ਹੈ। ਮੋਦੀ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਸਮ੍ਰਿਤੀ ਨੂੰ ਕੱਪੜਾ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।  ਇਸ ਦੌਰਾਨ ਹੀ ਨਵੇਂ ਬਣੇ ਮਨੁੱਖੀ ਸਰੋਤ ਵਿਕਾਸ …

Read More »

ਸ੍ਰੀਨਗਰ ‘ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ

ਸ਼੍ਰੀਨਗਰ/ਬਿਊਰੋ ਨਿਊਜ਼ ਸ਼੍ਰੀਨਗਰ ‘ਚ ਈਦ ਦੀ ਨਮਾਜ ਤੋਂ ਬਾਅਦ ਅੱਜ ਝੜਪ ਹੋ ਗਈ । ਇਸ ਦੌਰਾਨ ਲੋਕਾਂ ਨੇ ਸੁਰੱਖਿਆ ਫੋਰਸਾਂ ‘ਤੇ ਪੱਥਰਬਾਜ਼ੀ ਵੀ ਕੀਤੀ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਦੂਜੇ ਪਾਸੇ ਲਸ਼ਕਰ ਏ ਤੋਇਬਾ ਨੇ ਮਸਜਦਾਂ ਦੇ ਬਾਹਰ ਧਮਕੀ ਭਰੇ ਪੋਸਟਰ ਵੀ ਲਗਾਏ ਹਨ। ਇਸ ਵਿਚ ਸੈਨਾ ਅਤੇ …

Read More »

ਗਾਇਕ ਮੀਕਾ ਸਿੰਘ ਖਿਲਾਫ ਛੇੜਛਾੜ ਦਾ ਮਾਮਲਾ ਦਰਜ

ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਇਕ ਵਾਰ ਫਿਰ ਵਿਵਾਦ ਵਿਚ ਫਸ ਗਏ ਹਨ, ਇਕ 32-ਸਾਲਾ ਮਾਡਲ ਨੇ ਉਸ ਖ਼ਿਲਾਫ ਮੁੰਬਈ ਦੇ ਵਰਸੋਵਾ ਪੁਲਿਸ ਥਾਣੇ ਵਿਚ ਛੇੜਛਾੜ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੀਕਾ ਖ਼ਿਲਾਫ 354, 323 ਤੇ 504 ਧਾਰਾ ਤਹਿਤ ਮਾਮਲਾ ਦਰਜ ਕੀਤਾ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ

ਸੂਬੇ ਦੀ ਪੁਲਿਸ ਕਿਸੇ ਵੀ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਬਟਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਪੁਲਿਸ ਕਿਸੇ ਵੀ ਅੱਤਵਾਦੀ ਹਮਲੇ ਨੂੰ ਨਕਾਮ ਕਰਨ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਬਾਦਲ ਅੱਜ ਫਤਿਹਗੜ੍ਹ ਚੂੜੀਆਂ ਵਿਖੇ ਸੰਗਤ ਦਰਸ਼ਨ ਤੋਂ …

Read More »