Home / 2016 / July / 12

Daily Archives: July 12, 2016

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਦਿੱਤਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ …

Read More »

6ਵੇਂ ਵਿਸ਼ਵ ਕਬੱਡੀ ਕੱਪ ਦਾ ਹੋਇਆ ਐਲਾਨ

3 ਨਵੰਬਰ ਨੂੰ ਰੋਪੜ ਤੋਂ ਹੋਵੇਗੀ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ 6ਵੇਂ ਵਿਸ਼ਵ ਕਬੱਡੀ ਕੱਪ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਕਬੱਡੀ ਦੇ ਵਿਸ਼ਵ ਕੱਪ ਦੀ ਸ਼ੁਰੂਆਤ 3 ਨਵੰਬਰ ਨੂੰ ਹੋਵੇਗੀ। 18 ਨਵੰਬਰ ਤੱਕ ਇਹ ਮੈਚ ਚੱਲਣਗੇ। ਇਸ ਵਿੱਚ ਦੁਨੀਆ ਭਰ ਤੋਂ 20 ਟੀਮਾਂ ਹਿੱਸਾ ਲੈਣਗੀਆਂ। ਇਸ ਦਾ ਸ਼ੁਰੂਆਤੀ ਸਮਾਗਮ …

Read More »

ਕੇਜਰੀਵਾਲ ਨੂੰ ‘ਸਿੰਘ ਸਜਾ’ ਕਸੂਤਾ ਫਸਿਆ ਮੈਗਜ਼ੀਨ

ਦਿੱਲੀ ‘ਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਵਾਈ ਸ਼ਿਕਾਇਤ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਆ ਟੂਡੇ ਦੀ ਹਿੰਦੀ ਮੈਗਜ਼ੀਨ ਦਾ ਤਾਜ਼ਾ ਅੰਕ ਵਿਵਾਦਾਂ ਵਿੱਚ ਘਿਰ ਗਿਆ ਹੈ। ਮੈਗਜ਼ੀਨ ਦੇ ਤਾਜ਼ਾ ਅੰਕ ਦੇ ਕਵਰ ਪੇਜ ਉਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਹੰਗ ਦੇ ਬਾਣੇ ਵਿੱਚ ਦਿਖਾਇਆ ਗਿਆ ਹੈ। ਇਸ ਮੁੱਦੇ ਨੂੰ …

Read More »

ਸਰਦਾਰ ਸਿੰਘ ਤੋਂ ਖੁੱਸੀ ਹਾਕੀ ਟੀਮ ਦੀ ਸਰਦਾਰੀ

ਪੀ ਆਰ ਸ੍ਰੀਜੇਸ਼ ਭਾਰਤੀ ਹਾਕੀ ਟੀਮ ਦੇ ਕਪਤਾਨ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਦਾਰ ਸਿੰਘ ਨੂੰ ਭਾਰਤੀ ਹਾਕੀ ਟੀਮ ਦੀ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ। ਉਸ ਦੀ ਥਾਂ ਪੀ.ਆਰ. ਸ੍ਰੀਜੇਸ਼ ਰੀਓ ਓਲੰਪਿਕ 2016 ਲਈ ਭਾਰਤੀ ਹਾਕੀ ਦੀ ਕਮਾਨ ਸੰਭਾਲਣਗੇ। ਮਹਿਲਾ ਹਾਕੀ ਟੀਮ ਦੀ ਕਪਤਾਨੀ ਵੀ ਰਿਤੂ ਰਾਣੀ ਦੀ ਥਾਂ ਸੁਸ਼ੀਲਾ …

Read More »

ਦਿੱਲੀ ਦੇ ਭਾਜਪਾ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਪਹਿਲਾਂ ਵੀ ਆ ਚੁੱਕੇ ਹਨ ਧਮਕੀ ਭਰੇ ਫੋਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਵਿੱਚ ਵਿਜੇਂਦਰ ਗੁਪਤਾ ਦੀ ਰਿਪੋਰਟ ‘ਤੇ ਦਿੱਲੀ ਪੁਲਿਸ ਤਫਤੀਸ਼ ਕਰ ਰਹੀ ਹੈ। ਅਣਪਛਾਤੇ ਨੰਬਰ ਤੋਂ ਇਹ ਧਮਕੀ ਭਰਿਆ ਫੋਨ …

Read More »

ਯੂਪੀ ‘ਚ ਪ੍ਰਿਅੰਕਾ ਨੂੰ ਮਿਲ ਰਹੀ ਹੈ ਵੱਡੀ ਜ਼ਿੰਮੇਵਾਰੀ

ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਯੂ.ਪੀ. ਇੰਚਾਰਜ ਗੁਲਾਮ ਨਬੀ ਆਜ਼ਾਦ ਦੇ ਘਰ ਹੋਈ ਅਹਿਮ ਮੀਟਿੰਗ ਵਿੱਚ ਪ੍ਰਿਅੰਕਾ ਗਾਂਧੀ ਸ਼ਾਮਲ ਹੋਏ। ਡੇਢ ਘੰਟੇ ਚੱਲੀ ਇਸ ਮੀਟਿੰਗ ਵਿੱਚ ਯੂ.ਪੀ. ਦੇ ਰਾਜਨੀਤਕ ਹਾਲਾਤ ‘ਤੇ ਚਰਚਾ ਕੀਤੀ ਗਈ। ਇਸ ਨਾਲ ਉਨ੍ਹਾਂ ਗੱਲਾਂ ਦੀ ਹੋਰ ਪੁਸ਼ਟੀ ਹੋ ਗਈ …

Read More »

ਕਸ਼ਮੀਰ ਹਿੰਸਾ ਸਬੰਧੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ

ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੀ ਹਾਲਤ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਤੱਕ ਚਲੀ। ਇਸ ਵੱਡੇ ਪੱਧਰ ਦੀ ਮੀਟਿੰਗ ਵਿਚ ਖੁਫੀਆ ਵਿਭਾਗ ਅਤੇ ਐਨਐਸਏ ਮੁਖੀ ਵੀ ਸ਼ਾਮਲ ਹੋਏ। ਮੀਟਿੰਗ …

Read More »