Breaking News
Home / 2016 / July / 26

Daily Archives: July 26, 2016

ਲੁਧਿਆਣਾ ਦੇ ਆਲਗਮੀਰ ‘ਚ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਦੋਸ਼ਾਂ ‘ਚ ਘਿਰੀ ਔਰਤ ਨੂੰ ਮਾਰੀ ਗੋਲੀ

ਜ਼ਮਾਨਤ ‘ਤੇ ਕੁਝ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਈ ਸੀ ਔਰਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਕਸਬਾ ਆਲਮਗੀਰ ਵਿਖੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਇੱਕ ਬਲਵਿੰਦਰ ਕੌਰ ਨਾਮ ਦੀ ਔਰਤ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਬਲਵਿੰਦਰ ਕੌਰ ਨੂੰ ਪੁਲਿਸ ਨੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ …

Read More »

ਭਗਵੰਤ ਮਾਨ ਦਾ ਪਲਟਵਾਰ, ਮੋਦੀ ਨੂੰ ਵੀ ਲਪੇਟਿਆ

ਕਿਹਾ, ਪ੍ਰਧਾਨ ਮੰਤਰੀ ਨੇ ਆਈ.ਐਸ.ਆਈ. ਨੂੰ ਪਠਾਨਕੋਟ ਏਅਰਬੇਸ ਵਿੱਚ ਬੁਲਾ ਕੇ ਘੁੰਮਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦਾ ਵੀਡੀਓ ਬਣਾ ਕੇ ਵਿਵਾਦ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖ …

Read More »

ਅਦਾਲਤ ਨੇ ਬੀਬੀ ਜਗੀਰ ਕੌਰ ਕੇਸ ਦੀ ਸੁਣਵਾਈ ਤੋਂ ਕੀਤਾ ਇਨਕਾਰ

ਹੁਣ ਇਹ ਮਾਮਲਾ ਚੀਫ ਜਸਟਿਸ ਕੋਲ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਨੇ ਬੀਬੀ ਜਗੀਰ ਕੌਰ ਦੇ ਮਾਮਲੇ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਮਾਮਲਾ ਕਿਸੇ ਹੋਰ ਬੈਂਚ ਨੂੰ ਤਬਦੀਲ ਕੀਤਾ ਜਾਵੇ। ਜਗੀਰ ਕੌਰ ਦਾ ਇਹ ਮਾਮਲਾ ਹੁਣ ਚੀਫ ਜਸਟਿਸ …

Read More »

ਮਜੀਠੀਏ ਖਿਲਾਫ ‘ਆਪ’ ਦਾ ਨਵਾਂ ਪੈਂਤੜਾ

ਨਸ਼ਿਆਂ ਸਬੰਧੀ ਮਜੀਠੀਆ ਖਿਲਾਫ ਲਾਏ ਹੋਰਡਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਨਸ਼ੇ ਦੇ ਮੁੱਦੇ ਉੱਤੇ ਅਕਾਲੀ ਸਰਕਾਰ ਖ਼ਿਲਾਫ਼ ਨਵਾਂ ਪੈਂਤੜਾ ਅਖ਼ਤਿਆਰ ਕਰ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਉੱਤੇ ਮਾਣਹਾਨੀ ਦੇ ਕੇਸ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਅਕਾਲੀ ਸਰਕਾਰ ਲਈ ਨਸ਼ੇ ਦੇ ਮੁੱਦੇ ਉੱਤੇ ਖੁੱਲ੍ਹੀ ਚੁਣੌਤੀ ਪੇਸ਼ …

Read More »

ਮਨੀਪੁਰ ਦੀ ਇਰੋਮ ਸ਼ਰਮੀਲਾ ਮਨੁੱਖੀ ਹੱਕਾਂ ਲਈ ਹੈ ਲੜਦੀ

16 ਸਾਲ ਲੰਮੀ ਭੁੱਖ ਹੜਤਾਲ ਖਤਮ ਕਰਨ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਸ਼ਤਰ ਬਲ ਵਿਸ਼ੇਸ਼ ਅਧਿਕਾਰ ਕਾਨੂੰਨ ਹਟਾਉਣ ਦੀ ਮੰਗ ਨੂੰ ਲੈ ਕੇ ਇਰੋਮ ਸ਼ਰਮੀਲਾ 16 ਸਾਲਾਂ ਤੋਂ ਭੁੱਖ ਹੜਤਾਲ ਕਰ ਰਹੀ ਸੀ। ਮਨੀਪੁਰ ਦੀ ਮਨੁੱਖੀ ਹੱਕਾਂ ਦੀ ਰਖਵਾਲੀ ਕਰਨ ਵਾਲੀ ਸ਼ਰਮੀਲਾ ਨੇ ਹੁਣ ਭੁੱਖ ਹੜਤਾਲ ਖ਼ਤਮ ਕਰਨ ਦਾ …

Read More »

ਭਾਰਤ ਨੂੰ ਇੱਕ ਹੋਰ ਝਟਕਾ

ਇੰਦਰਜੀਤ ਸਿੰਘ ਵੀ ਡੋਪ ਟੈਸਟ ਵਿਚ ਹੋਇਆ ਫ਼ੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਰੀਓ ਉਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਹਿਲਵਾਨ ਨਰਸਿੰਘ ਯਾਦਵ ਤੋਂ ਬਾਅਦ ਹੁਣ ਸ਼ਾਟਪੁਟ ਖਿਡਾਰੀ ਇੰਦਰਜੀਤ ਸਿੰਘ ਵੀ ਡੋਪ ਟੈੱਸਟ ਵਿਚ ਫ਼ੇਲ੍ਹ ਹੋ ਗਿਆ ਹੈ। ਇੰਦਰਜੀਤ ਦਾ ਡੋਪ ਟੈਸਟ 23 ਜੂਨ ਨੂੰ …

Read More »

ਕਾਰਗਿਲ ਵਿਜੈ ਦਿਵਸ ਮੌਕੇ ਘੁਸਪੈਠ ਦੀ ਕੋਸ਼ਿਸ਼

ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਰਗਿਲ ਵਿਜੈ ਦਿਵਸ ਮੌਕੇ ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਇੱਕ ਅੱਤਵਾਦੀ ਨੂੰ ਜਿਊਂਦਾ ਫੜ ਲਿਆ ਗਿਆ ਹੈ। ਜਾਣਕਾਰੀ …

Read More »

ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ

7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਅੱਜ 7ਵੇਂ ਪੇ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਨੂੰ ਅਗਸਤ ਤੋਂ ਹੀ ਵਧੀ ਹੋਈ ਤਨਖਾਹ ਮਿਲਣ ਦੀ ਉਮੀਦ ਹੈ। ਸਰਕਾਰ ਨੇ ਜੂਨ ਵਿੱਚ 7ਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ …

Read More »

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੰਜਾਬ ‘ਚ ਦਿੱਤੇ ਧਰਨੇ

ਚੰਡੀਗੜ੍ਹ ‘ਚ ਆਪ ਆਗੂਆਂ ਨੇ ਐਸ ਵਾਈ ਐਲ ਮੁੱਦੇ ‘ਤੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦਿੱਲੀ ਦੇ ਮਹਰੌਲੀ ਤੋਂ ‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਇਸ ਦੇ ਵਿਰੋਧ ਵਿੱਚ ਧਰਨੇ ਦਿੱਤੇ। ਆਮ ਆਦਮੀ …

Read More »