Breaking News
Home / 2016 / August / 02

Daily Archives: August 2, 2016

ਭਗਵੰਤ ਮਾਨ ਨੂੰ ਇੱਕ ਹੋਰ ਝਟਕਾ

ਤਿੰਨ ਸੰਸਦ ਮੈਂਬਰਾਂ ਨੇ ਕੀਤੀ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਤਿੰਨ ਸੰਸਦ ਮੈਂਬਰਾਂ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਗਿਰੀ ਤੇ ਹਰਿੰਦਰ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਲਿਖ ਕੇ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਲਿਖਿਆ …

Read More »

ਸੁਖਦੇਵ ਸਿੰਘ ਭੌਰ ਨੇ ਕਿਹਾ

ਜਥੇਦਾਰਾਂ ਨੇ ਖੁਦ ਹੀ ਤਖਤਾਂ ਦੇ ਮਾਣ ਸਨਮਾਨ ਨੂੰ ਸੱਟ ਮਾਰ ਕੇ ਆਪਣਾ ਵੀ ਵਕਾਰ ਘਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦਾ ਅਜੇ ਤੱਕ ਪਤਾ ਨਾ ਲਾਏ ਜਾਣ ਨੂੰ ‘ਪੰਥਕ’ ਸਰਕਾਰ ਦੇ ਮੱਥੇ ‘ਤੇ ਕਲੰਕ …

Read More »

ਆਸ਼ੂਤੋਸ਼ ਮਾਮਲੇ ‘ਚ ਬਾਦਲ ਸਰਕਾਰ ਨੂੰ ਅਦਾਲਤ ਦਾ ਝਟਕਾ

16 ਸਤੰਬਰ ਨੂੰ ਪੂਰੇ ਮਾਮਲੇ ਦੀ ਰਿਪੋਰਟ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਆਸ਼ੂਤੋਸ਼ ਮਹਾਰਾਜ ਦੀ ‘ਸਮਾਧੀ’ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ। ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੂਰੇ ਮਾਮਲੇ ਦੀ ਰਿਪੋਰਟ 16 ਸਤੰਬਰ ਨੂੰ ਪੇਸ਼ ਕਰਨ ਲਈ ਆਖਿਆ …

Read More »

ਕਪੂਰਥਲਾ ‘ਚ ਜ਼ਹਿਰੀਲੇ ਖਾਣੇ ਦਾ ਕਹਿਰ

ਦੋ ਬੱਚਿਆਂ ਦੀ ਹੋਈ ਮੌਤ, 30 ਬੱਚਿਆਂ ਦੀ ਹਾਲਤ ਗੰਭੀਰ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਦੇ ਸਰਕਾਰੀ ਮੰਦਬੁੱਧੀ ਕੇਂਦਰ ਵਿੱਚ ਜ਼ਹਿਰੀਲਾ ਖਾਣਾ ਖਾਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ 30 ਬੱਚਿਆਂ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਵਿੱਚ 35 ਬੱਚਿਆਂ ਨੇ ਸੋਮਵਾਰ ਰਾਤੀ ਖਾਣਾ ਖਾਧਾ। ਜਿਸ ਤੋਂ ਬਾਅਦ …

Read More »

ਭਾਰਤ-ਪਾਕਿ ਸਰਹੱਦ ਤੋਂ 15 ਕਿੱਲੋ ਹੈਰੋਇਨ ਬਰਾਮਦ

ਤਸਕਰ ਭੱਜਣ ‘ਚ ਹੋਏ ਕਾਮਯਾਬ ਤਰਨਤਾਰਨ/ਬਿਊਰੋ ਨਿਊਜ਼ ਬੀ.ਐਸ.ਐਫ. ਨੇ ਖੇਮਕਰਨ ਸੈਕਟਰ ਵਿੱਚੋਂ 15 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 75 ਕਰੋੜ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਸਕਰ ਪਾਕਿਸਤਾਨ ਵਾਲੇ ਪਾਸਿਓਂ ਇਹ ਖੇਪ ਸੁੱਟ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੇਮਕਰਨ …

Read More »

ਪਹਿਲਵਾਨ ਨਰਸਿੰਘ ਯਾਦਵ ਨੇ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਕਿਹਾ, ਪ੍ਰਧਾਨ ਮੰਤਰੀ ਨੇ ਮੈਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਪਹਿਲਵਾਨ ਨਰਸਿੰਘ ਯਾਦਵ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਰਾਸ਼ਟਰੀ ਡੋਪਿੰਗ ਵਿਰੋਧੀ ਏਜੰਸੀ ਨੇ ਨਰਸਿੰਘ ‘ਤੇ ਡੋਪਿੰਗ ਦੇ ਦੋਸ਼ਾਂ ਕਾਰਨ ਲੱਗੀ ਅਸਥਾਈ ਰੋਕ ਨੂੰ ਹਟਾ ਦਿੱਤਾ ਸੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ …

Read More »

ਪੰਜਾਬ ਤੋਂ ਬਾਅਦ ਹਰਿਆਣਾ ਪੁਲਿਸ ਨੇ ਵੀ ‘ਆਪ’ ਵਿਧਾਇਕ ‘ਤੇ ਕੀਤਾ ਕੇਸ ਦਰਜ

ਵਿਧਾਇਕ ਸੁਰਿੰਦਰ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੇ ਪੰਜਾਬ ਪੁਲਿਸ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਦੇ ਨਿਸ਼ਾਨੇ ਉਤੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਆ ਗਏ ਹਨ। ਦਿੱਲੀ ਕੈਂਟ ਤੋਂ ਆਪ ਵਿਧਾਇਕ ਸੁਰਿੰਦਰ ਸਿੰਘ ਖ਼ਿਲਾਫ਼ ਝੱਜਰ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। …

Read More »

ਮੇਰੇ ਵਿਰੁੱਧ ਚੋਣ ਲੜਨ ਲਈ ਮਨਪ੍ਰੀਤ ਬਾਦਲ ਦਾ ਸਵਾਗਤ ਹੈ : ਸੁਖਬੀਰ ਸਿੰਘ ਬਾਦਲ

ਕਿਹਾ ‘ਆਪ’ ਦੇ ਉਮੀਦਵਾਰਾਂ ਨਾਲ ਵੀ ਸਾਨੂੰ ਕੋਈ ਫਰਕ ਨਹੀਂ ਪੈਣਾ ਜਲਾਲਾਬਾਦ/ਬਿਊਰੋ ਨਿਊਜ਼ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ‘ਚ ਅੱਜ ਕਿਹਾ ਹੈ ਕਿ ਜੇਕਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਖਿਲਾਫ ਜਲਾਲਾਬਾਦ ਹਲਕੇ ਤੋਂ ਚੋਣ ਲੜਨਾ ਚਾਹੇ ਤਾਂ ਉਹ ਇਸ ਦਾ ਸਵਾਗਤ ਕਰਨਗੇ। ਉਨ੍ਹਾਂ ਕਿਹਾ …

Read More »

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋਏ

ਸਾਰੇ ਪ੍ਰੋਗਰਾਮ ਕੀਤੇ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਫਿਰ ਬਿਮਾਰ ਹੋ ਗਏ ਹਨ। ਉਨ੍ਹਾਂ ਨੂੰ ਵਾਇਰਲ ਬੁਖਾਰ ਹੋਇਆ ਹੈ। ਉਨ੍ਹਾਂ ਦੇ ਅਗਲੇ ਤਿੰਨ-ਚਾਰ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਬਾਦਲ ਦੇ ਕੌਮੀ ਸਲਾਹਕਾਰ ਹਰਚਰਨ ਸਿੰਘ ਬੈਂਸ ਦੱਸਿਆ ਕਿ ਡਾਕਟਰਾਂ ਨੇ …

Read More »

ਯੂਪੀ ਦੇ ਹਾਈਵੇ ‘ਤੇ ਮਾਂ-ਧੀ ਨਾਲ ਸਮੂਹਿਕ ਜਬਰ ਜਨਾਹ

ਘਟਨਾ ਦੀ ਚੁਫੇਰਿਆਂ ਨਿੰਦਾ, ਤਿੰਨ ਮੁਲਜ਼ਮ ਗ੍ਰਿਫਤਾਰ ਪੀੜਤਾ ਦੇ ਪਿਤਾ ਨੇ ਕਿਹਾ, ਇਨਸਾਫ ਨਾ ਮਿਲਿਆ ਤਾਂ ਕਰ ਲਵਾਂਗਾ ਖੁਦਕੁਸ਼ੀ ਬੁਲੰਦਸ਼ਹਿਰ/ਬਿਊਰੋ ਨਿਊਜ਼ ਯੂਪੀ ਵਿਚ ਪਿਛਲੇ ਦਿਨੀਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਪਰਾਧੀਆਂ ਨੇ ਰਾਸ਼ਟਰੀ ਰਾਜ ਮਾਰਗ ਤੋਂ ਕਾਰ ਵਿਚ ਜਾ ਰਹੇ ਇਕ ਪਰਿਵਾਰ ਨੂੰ ਪਹਿਲਾਂ ਬੰਧਕ ਬਣਾਇਆ ਅਤੇ …

Read More »