Breaking News
Home / 2016 / August / 08

Daily Archives: August 8, 2016

ਭਾਜਪਾ ਅਤੇ ਆਰਐਸਐਸ ਲੀਡਰਸ਼ਿਪ ਨੇ ਬਾਦਲ ਨਾਲ ਕੀਤੀ ਮੁਲਾਕਾਤ

ਅਮਨ ਕਾਨੂੰਨ ਦੀ ਵਿਵਸਥਾ ‘ਤੇ ਕੀਤੀ ਚਰਚਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਗਗਨੇਜਾ ਦਾ ਹਾਲ-ਚਾਲ ਪੁੱਛਿਆ   ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਵਿੱਚ ਲੰਘੇ ਦਿਨੀਂ ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਭਾਜਪਾ ਤੇ ਆਰ.ਐਸ.ਐਸ. ਲੀਡਰਸ਼ਿਪ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ …

Read More »

ਨਹੀਂ ਬੁੱਝ ਰਹੀ ਵਾਦੀ ਦੀ ਅੱਗ

ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਲਘ ਰਹੀ ਹਿੰਸਾ ਦੀ ਅੱਗ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇਸ ਦਰਮਿਆਨ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਏ ਇਕ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ ਹਨ। ਜਦਕਿ ਇੱਕ ਅੱਤਵਾਦੀ ਨੂੰ ਵੀ ਮਾਰ ਦਿੱਤਾ …

Read More »

ਪਾਕਿ ਦੇ ਕੋਇਟਾ ਸ਼ਹਿਰ ਦੇ ਹਸਪਤਾਲ ‘ਚ ਧਮਾਕਾ

63 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਮ੍ਰਿਤਕਾਂ ਵਿਚ ਜ਼ਿਆਦਾਤਰ ਵਕੀਲ ਸ਼ਾਮਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਕੋਇਟਾ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਹੋਏ ਧਮਾਕੇ ਵਿੱਚ 63 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 100 ਤੋਂ ਜ਼ਿਆਦਾ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਲੋਚਿਸਤਾਨ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ …

Read More »

ਭਾਈ ਬਲਦੇਵ ਸਿੰਘ ਵਡਾਲਾ ਨੇ 21 ਅਗਸਤ ਨੂੰ ਮੁੱਖ ਮੰਤਰੀ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਾਸੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਾਉਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਸੰਗਤੀ ਰੂਪ ਵਿੱਚ 21 ਅਗਸਤ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਬਾਹਰ ਕੀਰਤਨ ਕਰਨ ਦਾ ਐਲਾਨ ਕੀਤਾ ਹੈ। ਭਾਈ ਬਲਦੇਵ ਸਿੰਘ ਵਡਾਲਾ ਦੇ ਮੀਡੀਆ ਸਲਾਹਕਾਰ ਨੇ …

Read More »

ਵਲਟੋਹਾ ਨੂੰ ਮਹਿੰਗਾ ਪਵੇਗਾ ‘ਆਪ’ ਖਿਲਾਫ ਬਿਆਨ

ਜਸਵੰਤ ਸਿੰਘ ਆਜ਼ਾਦ ਵਲੋਂ ਕਰਵਾਈ ਜਾਵੇਗੀ ਸ਼ਿਕਾਇਤ ਦਰਜ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਆਪਣੇ ਹਲਕੇ ਵਿੱਚ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਛਿੱਤਰ ਫੇਰਨ ਦਾ ਦਿੱਤਾ ਗਿਆ ਬਿਆਨ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ। ਵਲਟੋਹਾ ਦੇ ਇਸ ਬਿਆਨ ਖਿਲਾਫ ਸਾਬਕਾ ਪੁਲਿਸ …

Read More »

ਜੰਮੂ-ਕਸ਼ਮੀਰ ਦੇ ਹਾਲਾਤ ‘ਤੇ ਗਿਆਨੀ ਗੁਰਬਚਨ ਸਿੰਘ ਨੇ ਕੀਤੀ ਚਿੰਤਾ ਜ਼ਾਹਰ

ਕਿਹਾ, ਸਿੱਖ ਪਰਿਵਾਰਾਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀ ਦਾ ਸਾਹਮਣਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੰਮੂ-ਕਸ਼ਮੀਰ ਵਿਚ ਪੈਦਾ ਹੋਏ ਹਾਲਾਤ ਕਰਕੇ ਪ੍ਰੇਸ਼ਾਨ ਹੋ ਰਹੇ ਸਿੱਖ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਕਸ਼ਮੀਰ ਵਿੱਚ ਹਾਲਾਤ ਇੰਨੇ ਖਰਾਬ …

Read More »

ਪੰਜਾਬ ਵਿੱਚ ਪੁਲਿਸ ਅਤੇ ਖੁਫੀਆ ਤੰਤਰ ਫੇਲ੍ਹ

ਪੁਲਿਸ ਅਕਾਲੀ-ਭਾਜਪਾ ਨੇਤਾਵਾਂ ਦੀ ਸੇਵਾ ਵਿੱਚ ਲੱਗੀ : ਖਹਿਰਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਅਤੇ ਸੀਨੀਅਰ ਨੇਤਾ ਮੇਜਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਚਾਰੇ ਪਾਸੇ ਅਰਾਜਕਤਾ ਫੈਲੀ ਹੋਈ ਹੈ। ਅਜਿਹੀ ਹਾਲਤ ਵਿੱਚ ਪੰਜਾਬ ਦਾ ਆਮ ਨਾਗਰਿਕ …

Read More »

ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਿਆ

ਗੁਰਦਾਸਪੁਰ ਦੇ ਕਈ ਪਿੰਡਾਂ ਦਾ ਸੰਪਰਕ ਟੁੱਟਿਆ ਗੁਰਦਾਸਪੁਰ/ਬਿਊਰੋ ਨਿਊਜ਼ ਰਾਵੀ ਤੇ ਹੋਰ ਦਰਿਆਵਾਂ ਵਿੱਚ ਪਾਣੀ ਵਧਣ ਨਾਲ ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਮਕੌੜਾ ਪੱਤਣ ‘ਤੇ ਪਾਣੀ ਦਾ ਪੱਧਰ 1.70 ਲੱਖ ਕਿਉਸਿਕ ਤੱਕ ਪਹੁੰਚ ਗਿਆ ਹੈ। ਦੂਜੇ ਪਾਸੇ ਦਰਿਆ ਉੱਜ ਤੇ ਰਾਵੀ ਵਿਚਲੇ ਪਾਣੀ ਦਾ ਪੱਧਰ …

Read More »