Breaking News
Home / 2016 / August / 09

Daily Archives: August 9, 2016

ਪਟਿਆਲਾ ਵਿਖੇ ਸਕੂਲਾਂ ਦੇ ਕਬੱਡੀ ਮੁਕਾਬਲੇ ਦੌਰਾਨ ਖਿਡਾਰੀ ਨੂੰ ਪਿਆ ਦੌਰਾ

18 ਸਾਲਾ ਸੁਖਜਿੰਦਰ ਸਿੰਘ ਦੀ ਹੋਈ ਮੌਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਖੇ ਮਲਟੀਪਰਪਜ਼ ਸਰਕਾਰੀ ਸਕੂਲ ਵਿੱਚ ਚੱਲ ਰਹੇ ਜ਼ੋਨਲ ਸਕੂਲ ਕਬੱਡੀ ਮੁਕਾਬਲੇ ਦੌਰਾਨ 18 ਸਾਲਾ ਸੁਖਜਿੰਦਰ ਸਿੰਘ ਦੀ ਮੌਤ ਹੋ ਗਈ। ਸੁਖਜਿੰਦਰ ਸਿੰਘ ਮਾਲਵਾ ਪਬਲਿਕ ਸਕੂਲ ਪਟਿਆਲਾ ਦੀ ਟੀਮ ਦਾ ਜਾਫੀ ਸੀ। ਉਸ ਨੇ ਅੱਜ ਦੇ ਮੈਚ ਵਿੱਚ 11 ਜੱਫੇ ਲਾਏ …

Read More »

ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਨੇ ਬਾਦਲ ਦੀ ਰਿਹਾਇਸ਼ ਬਾਹਰ ਲਾਇਆ ਧਰਨਾ

ਪਰਿਵਾਰਾਂ ਨੇ ਲਾਇਆ ਦੋਸ਼, ਉਨ੍ਹਾਂ ਦੀ ਕਦੀ ਸੁਣਵਾਈ ਨਹੀਂ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਾਵਾਵਾਂ ਤੇ ਪਰਿਵਾਰ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ‘ਤੇ ਬੈਠੇ ਹਨ। ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਇਨ੍ਹਾਂ ਪਰਿਵਾਰਾਂ ਮੁਤਾਬਕ ਸਰਕਾਰ …

Read More »

ਅਕਾਲੀ ਦਲ ਦੀ ਨਵੀਂ ਮੁਹਿੰਮ ‘ਪੰਜਾਬ ਪੰਜਾਬੀਆਂ ਦਾ’ ਉਤੇ ਬੋਲੇ ਭਗਵੰਤ ਮਾਨ

ਕਿਹਾ, ਪੰਜਾਬ ‘ਚ ਪੰਜਾਬੀ ਹੀ ਰਹਿੰਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਮੁਹਿੰਮ “‘ਪੰਜਾਬ ਪੰਜਾਬੀਆਂ ਦਾ'” ਦੇ ਮੁੱਦੇ ਉੱਤੇ ਬੋਲਦਿਆਂ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਵਿੱਚ ਪੰਜਾਬੀ ਹੀ ਰਹਿੰਦੇ ਹਨ ਕੋਈ ਬਾਹਰ ਦਾ ਨਹੀਂ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਆਖਿਆ ਕਿ ਨਸ਼ੇ …

Read More »

ਆਰ ਐਸ ਐਸ ਆਗੂ ਗਗਨੇਜਾ ਦਾ ਮਾਮਲਾ ਰਾਜਨਾਥ ਕੋਲ ਪਹੁੰਚਿਆ

ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ ਐਸ ਐਸ ਦੀ ਪੰਜਾਬ ਇਕਾਈ ਦੇ ਉਪ ਪ੍ਰਧਾਨ ਜਗਦੀਸ਼ ਗਗਨੇਜਾ ਉੱਤੇ ਜਲੰਧਰ ਵਿੱਚ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਪਹੁੰਚ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਗ੍ਰਹਿ ਮੰਤਰੀ ਨੇ ਪੰਜਾਬ ਦੇ …

Read More »

ਆਪ’ ਦਾ ਵਿਧਾਇਕ 130 ਕਰੋੜ ਦੀ ਬੇਨਾਮੀ ਸੰਪਤੀ ਦਾ ਮਾਲਕ

ਕਰਤਾਰ ਸਿੰਘ ਤੰਵਰ ਦੀਆਂ 20 ਕੰਪਨੀਆਂ ਬਾਰੇ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਛਤਰਪੁਰ ਇਲਾਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਤਾਰ ਸਿੰਘ ਤੰਵਰ ਕੋਲ 130 ਕਰੋੜ ਰੁਪਏ ਦੀ ਬੇਨਾਮੀ ਸੰਪਤੀ ਦਾ ਖ਼ੁਲਾਸਾ ਹੋਇਆ ਹੈ। ਤੰਵਰ ਦੇ ਘਰ ਪਿਛਲੇ ਦਿਨੀਂ ਆਮਦਨ ਕਰ ਵਿਭਾਗ ਦਾ ਛਾਪਾ ਪਿਆ ਸੀ। ਛਾਪੇ ਦੌਰਾਨ …

Read More »

ਅਰੁਣਾਂਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕੀਤੀ ਖੁਦਕੁਸ਼ੀ

ਪੱਖੇ ਨਾਲ ਲਟਕਦੀ ਲਾਸ਼ ਮਿਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਖੋ ਪੁਲ ਦੀ ਲਾਸ਼ ਘਰ ਅੰਦਰ ਪੱਖੇ ਨਾਲ ਲਟਕਦੀ ਮਿਲੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਇਸ ਨੂੰ ਖੁਦਕੁਸ਼ੀ ਮੰਨ ਰਹੀ ਹੈ। ਹਾਲਾਂਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ …

Read More »

ਹਰ ਭਾਰਤੀ ਨੂੰ ਕਸ਼ਮੀਰ ਨਾਲ ਪਿਆਰ ਹੈ : ਨਰਿੰਦਰ ਮੋਦੀ

ਕਿਹਾ, ਜਿਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਕਿਤਾਬਾਂ ਹੋਣੀਆਂ ਚਾਹੀਦੀਆਂ ਹਨ, ਉਨ੍ਹਾਂ ਦੇ ਹੱਥਾਂ ਵਿਚ ਪੱਥਰ ਹਨ ਇੰਦੌਰ/ਬਿਊਰੋ ਨਿਊਜ਼ ਕੌਮ ਪ੍ਰਸਤ ਦੀ ਭਾਵਨਾ ਨੂੰ ਮਜ਼ਬੂਤ ਕਰਨ ‘ਤੇ ਕੇਂਦਰ ਵਲੋਂ ’70 ਸਾਲ ਆਜਾਦੀ-ਯਾਦ ਕਰੋ ਕੁਰਬਾਨੀ’ ਮੁਹਿੰਮ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੱਧ ਪ੍ਰਦੇਸ਼ ਦੇ ਭਾਬਰਾ ਕਸਬੇ ਵਿਚ ਪਹੁੰਚੇ। ਭਾਰਤ …

Read More »

ਅਕਾਲੀ ਦਲ ਨੂੰ ਨਸ਼ੇ ਦੇ ਮੁੱਦੇ ‘ਤੇ ਘੇਰਨ ਵਾਲੀ ‘ਆਪ’ ਚੱਕਰਵਿਊ ‘ਚ ਫਸੀ

‘ਆਪ’ ਸਰਕਾਰ ਨੇ ਦਿੱਲੀ ਵਿਚ 58 ਸ਼ਰਾਬ ਦੇ ਨਵੇਂ ਠੇਕੇ ਖੋਲ੍ਹਣ ਦੀ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿੱਚ ਨਸ਼ੇ ਦਾ ਮੁੱਖ ਮੁੱਦਾ ਬਣਾ ਕੇ ਅਕਾਲੀ ਦਲ ਨੂੰ ਘੇਰਨ ਵਾਲੀ ਆਮ ਆਦਮੀ ਪਾਰਟੀ ਆਪਣੇ ਚੱਕਰਵਿਊ ਵਿੱਚ ਆਪ ਘਿਰਦੀ ਨਜ਼ਰ ਆ ਰਹੀ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਰਾਜਧਾਨੀ ਵਿੱਚ 58 …

Read More »