Breaking News
Home / 2016 / August / 15

Daily Archives: August 15, 2016

ਸੰਗਰੂਰ ‘ਚ ਪਰਮਿੰਦਰ ਢੀਂਡਸਾ ਦੇ ਸਮਾਗਮ ਦਾ ਆਜ਼ਾਦੀ ਘੁਲਾਟੀਆਂ ਨੇ ਕੀਤਾ ਬਾਈਕਾਟ

ਜ਼ਿਆਦਾਤਰ ਕੁਰਸੀਆਂ ਰਹੀਆਂ ਖਾਲੀ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਵਿਚ 70ਵੇਂ ਆਜ਼ਾਦੀ ਦਿਹਾੜੇ ਮੌਕੇ ਹੰਗਾਮਾ ਹੋ ਗਿਆ। ਪੰਜਾਬ ਦੇ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਜਦੋਂ ਤਿਰੰਗਾ ਝੰਡਾ ਲਹਿਰਾਉਣ ਲੱਗੇ ਤਾਂ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੇ ਸਮਾਗਮ ਦਾ ਬਾਈਕਾਟ ਕਰ ਦਿੱਤਾ। ਇਸ ਸਭ ਦੇ ਬਾਵਜੂਦ ਵੀ ਢੀਂਡਸਾ ਨੇ ਸੁਤੰਤਰਤਾ ਸੈਨਾਨੀਆਂ ਨੂੰ ਮਨਾਉਣ …

Read More »

ਮੋਦੀ ਦਾ ਭਾਸ਼ਣ ਸੁਣਕੇ ਕੇਜਰੀਵਾਲ ਨੂੰ ਆਈ ਨੀਂਦ

‘ਆਪ’ ਆਗੂਆਂ ਦਾ ਕਹਿਣਾ, ਭਾਸ਼ਣ ਬਹੁਤ ਅਕਾਊ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਦਿੱਤੇ ਗਏ ਭਾਸ਼ਣ ਉੱਤੇ ਦੇਸ਼ ਭਰ ਵਿੱਚ ਚਰਚਾ ਛਿੜੀ ਹੋਈ ਹੈ। ਬਲੋਚਿਸਤਾਨ ਦੇ ਆਗੂਆਂ ਦੀ ਭਾਸ਼ਣ ਦੌਰਾਨ ਕੀਤੀ ਗਈ ਪ੍ਰਸੰਸਾ ਚਰਚਾ ਦਾ ਮੁੱਖ ਵਿਸ਼ਾ ਬਣੀ ਹੋਈ ਹੈ ਪਰ ਇਸ ਤੋਂ ਇਲਾਵਾ …

Read More »

ਮੁਹਾਲੀ ‘ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲਹਿਰਾਇਆ ਝੰਡਾ

ਪੰਜਾਬੀਆਂ ਦਾ ਆਜ਼ਾਦੀ ਲਈ ਯੋਗਦਾਨ ਨਹੀਂ ਭੁਲਾਇਆ ਜਾ ਸਕਦਾ : ਬਾਦਲ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਜ਼ਾਦੀ ਦਿਵਸ ‘ਤੇ ਮੁਹਾਲੀ ਵਿਚ ਝੰਡਾ ਲਹਿਰਾਇਆ। ਇਸ ਮੌਕੇ ਜ਼ਿਲ੍ਹੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੇ …

Read More »

ਚੰਡੀਗੜ੍ਹ ‘ਚ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਰਾਜਪਾਲ ਕਪਤਾਨ ਸਿੰਘ ਸੋਲੰਕੀ ਦੀ ਸਿਹਤ ਹੋਈ ਖਰਾਬ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ 70ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਚੰਡੀਗੜ੍ਹ ਵਿਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਤਿਰੰਗਾ ਲਹਿਰਾਇਆ। ਤਿਰੰਗਾ ਲਹਿਰਾਉਣ ਤੋਂ ਕੁਝ ਦੇਰ ਬਾਅਦ ਹੀ ਜਦੋਂ ਉਹ ਭਾਸ਼ਣ ਦੇ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ। ਇਸ ਦੌਰਾਨ ਜਦੋਂ ਉਨ੍ਹਾਂ ਪਾਣੀ ਦਾ …

Read More »

ਲਾਲ ਕਿਲ੍ਹੇ ਤੋਂ ਮੋਦੀ ਨੇ ਘੇਰਿਆ ਪਾਕਿਸਤਾਨ ਨੂੰ

94 ਮਿੰਟ ਭਾਸ਼ਣ ਦੇ ਕੇ ਪ੍ਰਧਾਨ ਮੰਤਰੀ ਨੇ ਆਪਣਾ ਹੀ ਰਿਕਾਰਡ ਤੋੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਤਵਾਦੀਆਂ ਦੇ ਸੋਹਲੇ ਗਾਉਣ ਦੇ ਕਾਰਨ ਪਾਕਿਸਤਾਨ ਨੂੰ ਕਰੜੇ ਹੱਥੀਂ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਐਲਾਨ ਕੀਤਾ ਕਿ ਦੇਸ਼ ਅੱਤਵਾਦ ਦੇ ਸਾਹਮਣੇ ਨਹੀਂ ਝੁਕੇਗਾ। ਮੋਦੀ ਨੇ ਕਿਹਾ ਕਿ ਬਲੋਚਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ …

Read More »

ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ

ਇਕ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨੌਰੱਟਾ ਖੇਤਰ ਵਿਚ ਅੱਜ ਹੋਏ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰੇ ਗਏ। ਇਸ ਮੁਕਾਬਲੇ ਵਿਚ ਸੀ ਆਰ ਪੀ ਐਫ ਦਾ ਇਕ ਸੀਨੀਅਰ ਅਧਿਕਾਰੀ ਵੀ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਚਾਰ ਅੱਤਵਾਦੀਆਂ ਦੇ ਇਕ ਗਰੁੱਪ ਦੇ ਹਮਲੇ ਵਿਚ ਸੀ ਆਰ ਪੀ …

Read More »

ਪਿੰਡ ਮਰੜ ਦੇ ਗੁਰਦੁਆਰਾ ‘ਚ ਬੀੜ ਸਾਹਿਬ ਦੇ ਅੰਗ ਫਟੇ ਮਿਲੇ

ਪਿੰਡ ਵਾਸੀਆਂ ‘ਚ ਰੋਸ ਵਿਧਾਇਕ ਬਾਜਵਾ ਨੇ ਦੋਸ਼ੀਆਂ ਨੂੰ ਫੜਨ ਦੀ ਦਿੱਤੀ ਚਿਤਾਵਨੀ ਬਟਾਲਾ/ਬਿਊਰੋ ਨਿਊਜ਼ ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਪਿੰਡ ਮਰੜ ਦੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਮਿਲਣ ਨਾਲ ਪਿੰਡ ਵਾਸੀਆਂ ਵਿਚ ਰੋਸ ਫੈਲ ਗਿਆ। ਕਿਸੇ ਮੰਦੀ ਘਟਨਾ ਨਾਲ ਨਿਪਟਣ ਲਈ ਪ੍ਰਸ਼ਾਸਨ ਨੇ ਪਿੰਡ …

Read More »

ਹੁਸ਼ਿਆਰਪੁਰ ਦੇ ਪੰਜ ਨੌਜਵਾਨਾਂ ਦੀ ਹਿਮਾਚਲ ‘ਚ ਡੁੱਬਣ ਨਾਲ ਮੌਤ

ਜਵਾਲਾ ਜੀ ਗਏ ਸਨ ਮੱਥਾ ਟੇਕਣ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਪਿੰਡ ਅਰਿਹਾਣਾ ਕਲਾਂ ਤੋਂ ਜਵਾਲਾ ਜੀ ਵਿਖੇ ਮੱਥਾ ਟੇਕਣ ਗਏ ਸ਼ਰਧਾਲੂਆਂ ਵਿੱਚੋਂ ਪੰਜ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੀ ਕੁੰਡਲੀ ਹਰ ਤਹਿਸੀਲ ਦੀ ਨਾਕੇਡ ਖੱਡ ਵਿੱਚ ਡੁੱਬ ਗਏ ਤੇ ਇੱਕ 14 ਸਾਲਾ ਬੱਚੇ ਸਮੇਤ ਦੋ ਨੂੰ ਸਥਾਨਕ ਵਿਅਕਤੀਆਂ ਨੇ ਬਚਾਅ ਲਿਆ। …

Read More »

ਸੋਨੀਆ ਗਾਂਧੀ ਨੂੰ ਹਸਪਤਾਲੋਂ ਮਿਲੀ ਛੁੱਟੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ, ਪਰ ਹਾਲੇ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਗਿਆ ਹੈ। ਉਹ ਬੁਖ਼ਾਰ ਅਤੇ ਮੋਢੇ ਦੀ ਸੱਟ ਕਾਰਨ ਪਿਛਲੇ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਡਾਕਟਰਾਂ ਨੇ ਕਿਹਾ ਕਿ ਸ੍ਰੀਮਤੀ ਗਾਂਧੀ ਦੀ …

Read More »

ਮੋਦੀ ਦਾ ਦਬਕਾ ਕਰ ਗਿਆ ਕੰਮ

ਪਾਕਿਸਤਾਨ ਨੇ ਕਸ਼ਮੀਰ ‘ਤੇ ਗੱਲਬਾਤ ਦਾ ਭੇਜਿਆ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਮੋਦੀ ਸਰਕਾਰ ਉਸੇ ਦੀ ਭਾਸ਼ਾ ਵਿਚ ਜਵਾਬ ਦੇ ਰਹੀ ਹੈ। ਖਾਸ ਕਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਆਪਣਾ ਹੱਕ ਜਤਾ ਕੇ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਜਿਵੇਂ ਹੀ ਦਬਕਾ ਮਾਰਿਆ ਉਸ ਦਬਕੇ …

Read More »