Breaking News
Home / 2016 / August / 23

Daily Archives: August 23, 2016

ਯੂਪੀ ਦੇ ਅਲੀਗੜ੍ਹ ‘ਚ ਗੁਰਦੁਆਰੇ ‘ਤੇ ਲਾਇਆ ਟੈਕਸ

ਸਿੱਖ ਭਾਈਚਾਰੇ ‘ਚ ਫੈਲੀ ਰੋਸ ਦੀ ਲਹਿਰ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਨਗਰ ਨਿਗਮ ਵੱਲੋਂ ਹੈਰਾਨ ਕਰਨ ਵਾਲਾ ਫੈਸਲਾ ਸਾਹਮਣੇ ਆਇਆ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ। ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਸੁਸ਼ੋਭਿਤ ਗੁਰਦੁਆਰਾ ਸਾਹਿਬ ‘ਤੇ ਟੈਕਸ ਲਾਉਣ ਦਾ ਫੁਰਮਾਨ ਸੁਣਾਇਆ ਗਿਆ ਹੈ। ਜਾਣਕਾਰੀ …

Read More »

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਨੇ ਖਿੱਚੀ ਤਿਆਰੀ

ਪੰਜ ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਕੀਤਾ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ 2017 ਕਰਵਾਉਣ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਂਦਰੀ ਚੋਣ ਕਮਿਸ਼ਨ ਦੀ 5 ਮੈਂਬਰੀ ਟੀਮ ਨੇ ਦੋ ਦਿਨ ਪੰਜਾਬ ਦਾ ਦੌਰਾ ਕੀਤਾ। ਦੇਸ਼ ਦੇ ਉਪ ਚੋਣ ਕਮਿਸ਼ਨਰ ਸਨਦੀਪ ਸਕਸੈਨਾ ਦੀ ਅਗਵਾਈ …

Read More »

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੋਦੀ ਕੋਲ ਕਰਵਾਇਆ ਰੋਸ ਦਰਜ ਚੰਡੀਗੜ੍ਹ ‘ਤੇ ਪੰਜਾਬ ਦਾ ਹੀ ਹੱਕ ਰਹੇਗਾ : ਬਾਦਲ ਵਿਕਾਸ ਦੇ ਮੁੱਦਿਆਂ ‘ਤੇ ਗੱਲ ਕਰਨ ਦੀ ਲੋੜ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਚੰਡੀਗੜ੍ਹ ਦੇ …

Read More »

ਬਾਦਲ ਦੇ ਸੰਗਤ ਦਰਸ਼ਨ ਪ੍ਰੋਗਰਾਮ ‘ਚ ਹੋਇਆ ਹੰਗਾਮਾ

ਲੰਬੀ ਦੇ ਪਿੰਡ ਤਪਾ ਖੇੜਾ ‘ਚ ਹੋਇਆ ਬਾਈਕਾਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ। ਉੱਥੇ ਹੀ ਲੰਬੀ ਦੇ ਪਿੰਡ ਤਪਾ ਖੇੜਾ ਦੇ ਦਲਿਤ ਪਰਿਵਾਰਾਂ ਨੇ ਸੰਗਤ ਦਰਸ਼ਨ ਦਾ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ …

Read More »

ਪਾਕਿ ਦੀ ਤਾਰੀਫ਼ ਕਰਨੀ ਭਾਰਤੀ ਹੀਰੋਇਨ ਨੂੰ ਪਈ ਮਹਿੰਗੀ

ਦੇਸ਼ਧ੍ਰੋਹ ਦਾ ਕੇਸ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਕੱਨੜ ਫ਼ਿਲਮਾਂ ਦੀ ਹੀਰੋਇਨ ਰਾਮਿਆ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਰਾਮਿਆ ਦਾ ਕਸੂਰ ਇਹ ਹੈ ਕਿ ਉਸ ਨੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪ੍ਰਸਿੱਧ ਹੀਰੋਇਨ ਕਾਂਗਰਸ ਪਾਰਟੀ ਦੀ ਨੇਤਾ ਵੀ ਹੈ। ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪਾਕਿਸਤਾਨ ਦੀ ਯਾਤਰਾ …

Read More »

ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਕੇਜਰੀਵਾਲ ਦੇ ਦੋ ਅਫਸਰਾਂ ‘ਤੇ ਕੀਤੀ ਕਾਰਵਾਈ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਦੇ 2 ਅਫਸਰਾਂ ਖਿਲਾਫ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਹੈ। ਇਹਨਾਂ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸਾਬਕਾ ਓਐਸਡੀ ਨਵਲੇਂਦਰ ਕੁਮਾਰ ਤੇ ਏਡੀਐਮ ਅਮਿਤ ਕੁਮਾਰ ਹਨ। ਇਹਨਾਂ ਦੇ ਨਾਲ ਹੀ ਏਡੀਐਮ ਕੇ.ਸੀ. ਸੁਰੇਂਦਰ ਨੂੰ ਮੁਅੱਤਲ ਕਰਨ ਲਈ …

Read More »

ਡਾ. ਧਰਮਵੀਰ ਗਾਂਧੀ ਨੇ ਕੀਤੀ ਅਪੀਲ

ਪੰਜਾਬ ਅੰਦਰ ‘ਫੈਡਰਲ’ ਮੰਚ ਵਾਸਤੇ ਪੰਜਾਬੀ ਅੱਗੇ ਆਉਣ ਅਰਵਿੰਦ ਕੇਜਰੀਵਾਲ ਨੂੰ ਦੱਸਿਆ ਤਾਨਾਸ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ ਡਾ: ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਰਾਹੀਂ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ, ਕਿ ਉਹ ਜਿੱਲ੍ਹਣ ਵਿੱਚ ਫਸੇ ਪੰਜਾਬ ਨੂੰ ਬਾਹਰ ਕੱਢਣ ਅਤੇ ਇੱਕੀਵੀਂ ਸਦੀ ਦੇ ਹਾਣ ਦੇ ਹੋਣ ਵਾਸਤੇ ਇੱਕ …

Read More »

ਦੁਨੀਆ ਦੇ 10 ਅਮੀਰ ਦੇਸ਼ਾਂ ਦੀ ਸੂਚੀ ‘ਚ ਭਾਰਤ ਹੋਇਆ ਸ਼ਾਮਲ

ਕੈਨੇਡਾ ਤੇ ਆਸਟਰੇਲਆ ਨੂੰ ਪਛਾੜ ਦੇ ਭਾਰਤ 7ਵੇਂ ਨੰਬਰ ‘ਤੇ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਲਈ ਇਹ ਖੁਸ਼ੀ ਵਾਲੀ ਗੱਲ ਹੋ ਸਕਦੀ ਹੈ। ਦੁਨੀਆ ਦੇ 10 ਸਭ ਤੋਂ ਜ਼ਿਆਦਾ ਅਮੀਰ ਦੇਸ਼ਾਂ ਦੀ ਸੂਚੀ ਵਿਚ ਭਾਰਤ 7ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਭਾਰਤ ਨੇ ਕੈਨੇਡਾ, ਆਸਟਰੇਲੀਆ ਅਤੇ ਇਟਲੀ ਨੂੰ …

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਹਾਲਾਤ ਦਾ ਜਾਇਜ਼ਾ ਲੈਣ ਭਲਕੇ ਕਸ਼ਮੀਰ ਜਾਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਡੇਢ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਝੁਲਸ ਰਹੀ ਕਸ਼ਮੀਰ ਘਾਟੀ ਵਿਚ ਹਾਲਾਤ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਭਲਕੇ ਸ੍ਰੀਨਗਰ ਜਾ ਰਹੇ ਹਨ। ਇਕ ਮਹੀਨੇ ਦੇ ਅੰਦਰ ਰਾਜਨਾਥ ਸਿੰਘ ਦੂਜੀ ਵਾਰ ਸੁਰੱਖਿਆ ਵਿਵਸਥਾ ਨੂੰ ਲੈ ਕੇ ਕਸ਼ਮੀਰ ਦੌਰੇ ‘ਤੇ ਜਾ ਰਹੇ ਹਨ। ਘਾਟੀ …

Read More »