Breaking News
Home / 2016 / October / 26

Daily Archives: October 26, 2016

ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਫਿਰ ਭੇਜਿਆ ਵਾਪਸ ਹਾਈਕੋਰਟ

ਕੇਸ ਦਾ ਟਰਾਇਲ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚਲਾਉਣ ਦਾ ਦਿੱਤਾ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸੀ ਪਿੜ ਵਿੱਚ ਚਰਚਾ ਦਾ ਵਿਸ਼ਾ ਬਣੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਵਿੱਚ ਤੈਅ ਹੱਦ ਤੋਂ ਵੱਧ ਖਰਚ ਤੇ ਮਨਪਸੰਦ ਰਿਟਰਨਿੰਗ ਅਫਸਰ ਦੇ ਤਬਾਦਲੇ …

Read More »

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੂੰ ਦੱਸਿਆ ‘ਮਨੁੱਖੀ ਬੰਬ’

ਕਿਹਾ, ਕਾਂਗਰਸ ਪਾਰਟੀ ‘ਚ ਜਾ ਕੇ ਪੂਰੀ ਪਾਰਟੀ ਨੂੰ ਉਡਾ ਦੇਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਨੂੰ ‘ਮਨੁੱਖੀ ਬੰਬ’ ਦੱਸਦਿਆਂ ਆਖਿਆ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਉੱਤੇ ਉਹ ਪੂਰੀ ਪਾਰਟੀ ਨੂੰ ਉਡਾ ਦੇਣਗੇ। ਨਵਜੋਤ ਸਿੰਘ ਸਿੱਧੂ ਦੀਆਂ ਅੱਜਕੱਲ੍ਹ ਕਾਂਗਰਸ ਵਿੱਚ …

Read More »

ਯੋਗਿੰਦਰ ਯਾਦਵ ਵੱਲੋਂ ‘ਆਪ’ ਬਾਰੇ ਭਵਿੱਖਬਾਣੀ

ਆਮ ਆਦਮੀ ਪਾਰਟੀ ਦਾ ਹਾਲ ਪੀਪਲਜ਼ ਪਾਰਟੀ ਪੰਜਾਬ ਵਾਲਾ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸਵਰਾਜ ਅਭਿਆਨ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿਵੇਂ ਇੱਕਦਮ ਚੜ੍ਹਾਈ ਹੋਈ ਸੀ, ਉਸੇ ਤਰ੍ਹਾਂ ਇੱਕਦਮ ਪਤਨ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਦਾ ਹਾਲ ਵੀ ਪੀਪਲਜ਼ …

Read More »

ਸਿਕੰਦਰ ਸਿੰਘ ਮਲੂਕਾ ਦੇ ਬੇਟੇ ਦਾ ਦੇਹਾਂਤ

ਟੋਰਾਂਟੋ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਚਰਨਜੀਤ ਸਿੰਘ ਮਲੂਕਾ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਖੇ ਹੋਈ ਮੌਤ ਤੋਂ ਬਾਅਦ ਮਲੂਕਾ ਦੇ ਹਲਕੇ ਵਿਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ। ਪੰਜਾਬ ਕੈਬਨਿਟ ਨੇ ਵੀ ਮਲੂਕਾ ਕੋਲ ਇਸ ਦੁੱਖ ਦੀ ਘੜੀ ਵਿਚ ਗਹਿਰਾ ਅਫਸੋਸ ਪ੍ਰਗਟਾਉਂਦਿਆਂ ਉਸ ਨੂੰ …

Read More »

ਕਾਂਗਰਸ ਨੇ ਭਗਵੰਤ ਮਾਨ ਦੀ ਵੀਡੀਓ ਨੂੰ ਨਕਾਰਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਭਗਵੰਤ ਮਾਨ ‘ਤੇ ਤਾਬੜਤੋੜ ਹਮਲੇ ਕਰਦਿਆਂ ਸਵਾਲ ਕੀਤਾ ਕਿ ਉਹ ਕੌਣ ਹੁੰਦੇ ਹਨ ਅਮਰਿੰਦਰ ਸਿੰਘ ਦੀ ਦੇਸ਼ ਭਗਤੀ ‘ਤੇ ਸਵਾਲ ਖੜ੍ਹੇ ਕਰਨ ਵਾਲੇ। ਕਾਂਗਰਸੀ ਆਗੂਆਂ ਨੇ ਆਖਿਆ ਕਿ ਮਾਨ ਖੁਦ ਸੂਬੇ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ‘ਤੇ ਕਿਸੇ ਵੀ ਤਰ੍ਹਾਂ ਦੀ ਚਰਚਾ ਕਰਨ ਵਿਚ ਨਾਕਾਮ ਰਹੇ …

Read More »

ਭਗਵੰਤ ਮਾਨ ਨੇ ਕਿਹਾ

ਸੁਖਬੀਰ ਵੱਲੋਂ ਕੀਤੇ ਜਾਂਦੇ ਨਿਵੇਸ਼ ਦੇ ਦਾਅਵਿਆਂ ਦੀ ਨਿਕਲੀ ਫੂਕ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਤੋਂ ઠਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਪੰਜਾਬ ਇਨਵੈਸਟਰਜ਼ ਸਮਿਟ ਵਿੱਚ 1.12 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਦਾਅਵਾ ਕੀਤਾ ਸੀ। ਜੋ ਨਿਵੇਸ਼ ਹੋਇਆ ਹੈ, ਉਸ ਤੋਂ ਲੱਗਦਾ ਹੈ ਕਿ …

Read More »

ਪੰਜਾਬ ਪੁਲਿਸ ਨੇ 7173 ਸਿਪਾਹੀਆਂ ਦੀ ਭਰਤੀ ਦਾ ਨਤੀਜਾ ਐਲਾਨਿਆ

ਜ਼ਿਲ੍ਹਾ ਪੁਲਿਸ ਕਾਡਰ ਵਿਚ 3556 ਮਰਦ ਸਿਪਾਹੀਆਂ ਅਤੇ 1116 ਔਰਤ ਸਿਪਾਹੀਆਂ ઠਦੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵਲੋਂ ਜਿਲ੍ਹਾ ਪੁਲਿਸ ਕਾਡਰ ਤੇ ਆਰਮਡ ਪੁਲਿਸ ਕਾਡਰ ਵਿਚ 7173 ਸਿਪਾਹੀਆਂ ਦੀ ਭਰਤੀ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜੇ ਦੇ ਐਲਾਨ ਤੋਂ ਬਾਅਦ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ …

Read More »

ਆਪ ਵਿਧਾਇਕ ਅਮਾਨਤੁਲਾ ਅਤੇ ਉਸਦੇ ਸਮਰਥਕ ਖਿਲਾਫ ਐਫ ਆਈ ਆਰ ਦਰਜ

ਕੁੱਟਮਾਰ ਦੇ ਲੱਗੇ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁਲਾ ਖਾਨ ਅਤੇ ਉਸਦੇ ਇਕ ਸਮਰਥਕ ਦੇ ਖਿਲਾਫ ਕੁੱਟਮਾਰ ਦੇ ਮਾਮਲੇ ਵਿਚ ਐਫ ਆਈ ਆਰ ਦਰਜ ਹੋ ਗਈ ਹੈ। ਦਿੱਲੀ ਦੇ ਜਾਮੀਆ ਨਗਰ ਥਾਣੇ ਵਿਚ ਐਮ ਐਲ ਏ ਖਿਲਾਫ ਇਹ ਰਿਪੋਰਟ ਦਰਜ ਕੀਤੀ ਗਈ ਹੈ। ਸ਼ਿਕਾਇਤ ਕਰਤਾ ਦਾ …

Read More »