Breaking News
Home / 2016 / November / 08

Daily Archives: November 8, 2016

ਸਰਬੱਤ ਖ਼ਾਲਸਾ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਟੀਸ਼ਨ ਲਈ ਵਾਪਸ

ਗਰਮ ਖਿਆਲੀਆਂ ਦੀਆਂ ਗ੍ਰਿਫਤਾਰੀਆਂ ਦਾ ਸਿਲਸਿਲਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਹੋਣ ਵਾਲੇ ਸਰਬੱਤ ਖ਼ਾਲਸਾ ਦੀ ਆਗਿਆ ਲੈਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਕੇਸ ਦੀ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਨੇ ਸਿਮਰਨਜੀਤ ਸਿੰਘ ਮਾਨ ਦੇ …

Read More »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਾਂਗਰਸੀਆਂ ‘ਤੇ ਪਾਣੀ ਦੀਆਂ ਬੁਛਾੜਾਂ

ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ ਖਿਲਾਫ ਕਾਂਗਰਸੀਆਂ ਨੇ ਕੀਤਾ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਐਸ.ਸੀ ਸੈੱਲ ਦੇ ਆਗੂਆਂ ਤੇ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਇਹ ਵਰਕਰ ਦਲਿਤਾਂ ‘ਤੇ ਅੱਤਿਆਚਾਰਾਂ ਖ਼ਿਲਾਫ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ। ਪੁਲਿਸ ਨੇ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ

ਸੂਬੇ ਦੀ ਕਾਨੂੰਨ ਵਿਵਸਥਾ ਨਾਲ ਖੇਡਣ ਦੀ ਕਿਸੇ ਨੂੰ ਆਗਿਆ ਨਹੀਂ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤ ਦਰਸ਼ਨ ਦੇ ਦੂਜੇ ਦਿਨ ਪੱਤਰਕਾਰਾਂ ਨਾਲ …

Read More »

ਅੰਮ੍ਰਿਤਸਰ ‘ਚ ਇੱਕ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਵਿੱਚ ਨਸ਼ਾ ਤਸਕਰ ਨੂੰ ਇੱਕ ਕਿਲੋ ਹੈਰੋਇਨ ਤੇ 80 ਹਜ਼ਾਰ ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਗੁਰਪ੍ਰੀਤ ਸਿੰਘ ਹੈ। ਉਹ ਜਲੰਧਰ ਦਾ ਰਹਿਣ ਵਾਲਾ ਹੈ। ਕਾਊਂਟਰ ਇੰਟੈਲਜੈਂਸ ਦੇ ਆਈ.ਜੀ  ਐਮ.ਐਫ ਫਾਰੂਕੀ ਨੇ ਦੱਸਿਆ …

Read More »

ਸਰਬੱਤ ਖਾਲਸਾ ‘ਤੇ ਸਿਆਸਤ ਗਰਮਾਈ

ਸਰਕਾਰ ਸਰਬੱਤ ਖਾਲਸਾ ਲਈ ਕਦੇ ਵੀ ਮਨਜੂਰੀ ਨਹੀਂ ਦੇਵੇਗੀ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ 10 ਨਵੰਬਰ ਨੂੰ ਤਲਵੰਡੀ ਸਾਬੋ ‘ਚ ਕਰਵਾਏ ਜਾਣ ਵਾਲੇ ਸਰਬੱਤ ਖਾਲਸਾ ‘ਤੇ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰ ‘ਸਰਬੱਤ ਖਾਲਸਾ’ ਲਈ ਕਦੇ ਵੀ ਮਨਜ਼ੂਰੀ ਨਹੀਂ …

Read More »

ਪ੍ਰਦੂਸ਼ਣ ਮਾਮਲੇ ‘ਤੇ ਐਨ ਜੀ ਟੀ ਨੇ ਦਿੱਲੀ ਸਰਕਾਰ ਦੀ ਕੀਤੀ ਝਾੜ-ਝੰਬ

ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਸਰਕਾਰ ਦੀ ਵੀ ਕੀਤੀ ਜਵਾਬ ਤਲਬੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਜ਼ਹਿਰੀਲੇ ਧੂੰਏਂ ਤੇ ਪ੍ਰਦੂਸ਼ਣ ਕਾਰਨ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕੇਜਰੀਵਾਲ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਐਨ.ਜੀ.ਟੀ. ਨੇ ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਦੀ ਜਵਾਬੀ ਤਲਬੀ ਕੀਤੀ ਹੈ। ਐਨ …

Read More »

‘ਆਪ’ ਆਗੂਆਂ ਨੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੱਸਿਆ ਰਾਸ਼ਟਰੀ ਸੰਕਟ

ਕਿਹਾ, ਕਾਂਗਰਸ ਅਤੇ ਅਕਾਲੀ-ਭਾਜਪਾ ਨਹੀਂ ਕਰ ਸਕੀ ਇਸਦਾ ਹੱਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਰਾਸ਼ਟਰੀ ਸੰਕਟ ਕਰਾਰ ਦਿੱਤਾ ਹੈ । ‘ਆਪ’ ਆਗੂ ਕੰਵਰ ਸੰਧੂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ …

Read More »

ਪੰਜਾਬ ਦੇ 1045 ਸਕੂਲਾਂ ਦੀ ਹੋਈ ਚੈਕਿੰਗ

ਗੈਰ ਹਾਜ਼ਰ ਅਧਿਆਪਕਾਂ ਨੂੰ ਚਾਰਜਸ਼ੀਟ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖਿਆ ਵਿਭਾਗ ਦੇ ਵਿਸ਼ੇਸ਼ ਨਿਰੀਖਣ ਸੈੱਲ ਦੀਆਂ 136 ਟੀਮਾਂ ਵੱਲੋਂ ਅੱਜ ਸੂਬੇ ਦੇ 1045 ਸਕੂਲਾਂ ਦੀ ਚੈਕਿੰਗ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਅੱਜ ਸਕੂਲ ਖੁੱਲ੍ਹਦਿਆਂ ਹੀ ਕੀਤੀ ਚੈਕਿੰਗ ਦੌਰਾਨ 21 ਅਧਿਆਪਕ ਗੈਰਹਾਜ਼ਰ, 47 ਲੇਟ ਹਾਜ਼ਰ ਤੇ 26 ਅਧਿਆਪਕ …

Read More »

ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ ਜੰਮੂ/ਬਿਊਰੋ ਨਿਊਜ਼ ਪਾਕਿਸਤਾਨੀ ਸੈਨਿਕਾਂ ਨੇ ਅੱਜ ਰਿਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਸਥਿਤ ਭਾਰਤੀ ਚੌਕੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਗੋਲੀਬਾਰੀ ਕੀਤੀ ਅਤੇ ਗੋਲੇ ਦਾਗੇ। ਭਾਰਤੀ ਸਰਹੱਦ ਦੀ ਸੁਰੱਖਿਆ ਲਈ ਤਾਇਨਾਤ ਭਾਰਤੀ ਸੈਨਿਕਾਂ ਨੇ ਵੀ ਇਸਦੇ ਜਵਾਬ ਵਿਚ ਗੋਲੀਬਾਰੀ ਕੀਤੀ। ਸੀਨੀਅਰ ਫੌਜ ਅਧਿਕਾਰੀ …

Read More »

ਭਾਜਪਾ ‘ਚੋਂ ਸਸਪੈਂਡ ਕੀਰਤੀ ਆਜ਼ਾਦ ਦੀ ਪਤਨੀ ‘ਆਪ’ ਵਿਚ ਹੋਵੇਗੀ ਸ਼ਾਮਲ

ਆਖਿਆ, ਪਤੀ ਦੀ ਬੇਇੱਜ਼ਤੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ‘ਚੋਂ ਸਸਪੈਂਡ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਪੂਨਮ ਆਮ ਆਦਮੀ ਪਾਰਟੀ ਜੁਆਇੰਨ ਕਰਨ ਦੀ ਤਿਆਰੀ ਵਿਚ ਹੈ। ਉਹ ਆਉਂਦੀ 13 ਨਵੰਬਰ ਨੂੰ ਰਸਮੀ ਤੌਰ ‘ਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਿਚ ਸ਼ਾਮਲ ਹੋਵੇਗੀ। ਪਾਰਟੀ ਬਦਲਣ ਦੇ ਪਿੱਛੇ ਉਸਦਾ ਕਹਿਣਾ ਹੈ ਕਿ …

Read More »