Breaking News
Home / 2016 / November / 15

Daily Archives: November 15, 2016

ਬੈਂਕਾਂ ਅਤੇ ਏਟੀਐਮਾਂ ਦੇ ਬਾਹਰ ਲਾਈਨਾਂ ‘ਤੇ ਲੱਗੇ ਲੋਕਾਂ ਲਈ ਕਾਂਗਰਸ ਅੱਗੇ ਆਈ

ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਲੋਕਾਂ ਦੀ ਕੀਤੀ ਜਾਵੇਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਨੂੰ ਬੈਂਕਾਂ ਤੇ ਏ.ਟੀ.ਐਮਜ਼ ਦੇ ਬਾਹਰ ਲਾਈਨਾਂ ਵਿਚ ਖੜ੍ਹੇ ਹੋ ਕੇ ਪ੍ਰੇਸ਼ਾਨ ਹੋ ਰਹੇ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਕਿਹਾ ਹੈ। ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ, …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ

ਕਾਂਗਰਸ ਨੇ ਸੈਸ਼ਨ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ ਮਾਮਲਾ ਦਰਿਆਈ ਪਾਣੀਆਂ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਵਿਧਾਇਕ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਵਿਚ ਹਿੱਸਾ ਨਹੀਂ ਲੈਣਗੇ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਐਲਾਨ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ …

Read More »

ਅਕਾਲੀ ਦਲ ਦੀ ਕੋਰ ਕਮੇਟੀ ਦਾ ਫੈਸਲਾ

ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਪਾਣੀ ਕਿਸੇ ਵੀ ਹਾਲਤ ਵਿਚ ਸੂਬੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ। ਇਸ ਦੇ ਲਈ ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਖਤ ਕਾਨੂੰਨ ਬਣਾਏ। ਇਹ ਫੈਸਲਾ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤਾ ਗਿਆ …

Read More »

ਨੋਟਬੰਦੀ ਦੇ ਫੈਸਲੇ ‘ਤੇ ਕੇਜਰੀਵਾਲ ਨੇ ਮੋਦੀ ਨੂੰ ਘੇਰਿਆ

ਕਿਹਾ, ਆਮ ਜਨਤਾ ਹੋ ਰਹੀ ਪ੍ਰੇਸ਼ਾਨ, ਲੋਕਾਂ ਦੇ ਟੁੱਟ ਰਹੇ ਹਨ ਰਿਸ਼ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਦੇ ਕੇਂਦਰ ਸਰਕਾਰ ਦੇ ਫੈਸਲੇ ‘ਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ। ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ …

Read More »

ਸੁਪਰੀਮ ਕੋਰਟ ਦਾ ਮੋਦੀ ਦੇ ਹੱਕ ਵਿਚ ਫੈਸਲਾ

ਨੋਟਬੰਦੀ ਦੇ ਫੈਸਲੇ ‘ਤੇ ਨਹੀਂ ਲੱਗੇਗੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ‘ਤੇ ਰੋਕ ਨਹੀਂ ਲੱਗੇਗੀ। ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਸਰਕਾਰ ਦੇ ਨੋਟਬੰਦੀ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਅਦਾਲਤ ਨੇ ਸਰਕਾਰ ਤੋਂ ਇਸ ਬਾਰੇ ਜਵਾਬ …

Read More »

ਐਸ.ਵਾਈ.ਐਲ ਮੁੱਦੇ ‘ਤੇ ਵੀਰਵਾਰ ਨੂੰ ਰਾਸ਼ਟਰਪਤੀ ਨੂੰ ਮਿਲੇਗੀ ਪੰਜਾਬ ਕਾਂਗਰਸ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਇਕ ਵਫਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਰਵਾਰ ਨੂੰ ਐਸ.ਵਾਈ.ਐਲ ਮੁੱਦੇ ‘ਤੇ ਰਾਸ਼ਟਰਪਤੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕਰੇਗਾ। ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਤੋਂ ਦਖਲ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਲਾਤਾਂ ਦੀ ਗੰਭੀਰਤਾ ਵੱਲ ਉਨ੍ਹਾਂ ਧਿਆਨ ਖਿੱਚਣ ਦੀ ਕੋਸ਼ਿਸ਼ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ

ਮੋਦੀ ਜੀ, ਤੁਹਾਡੀ ਕੜਕ ਚਾਹ ਬੇਕਸੂਰਾਂ ਨੂੰ ਮਾਰ ਰਹੀ ਐ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਏ ਸੰਕਟ ‘ਤੇ ਉਨ੍ਹਾਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ।  ਮੋਦੀ ਦੇ ਇਸ ਫੈਸਲੇ ਨੇ 10 ਦਿਨਾਂ ਤੋਂ ਪੰਜਾਬ ਸਮੇਤ ਦੇਸ਼ …

Read More »

ਰਾਜੋਆਣਾ ਬਾਰੇ ਫੈਸਲੇ ਲਈ ਰਾਸ਼ਟਰਪਤੀ ਨੂੰ ਮਿਲੇਗਾ ਵਫਦ

ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀ ਹੋਣਗੇ ਵਫਦ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਐਸ.ਜੀ.ਪੀ.ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ 7 ਵਿਅਕਤੀਆਂ ਦਾ ਵਫਦ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇਗਾ। ਇਸ …

Read More »