Breaking News
Home / 2016 / November / 26

Daily Archives: November 26, 2016

ਸ਼ਾਹ ਨੇ ‘ਮੋਦੀ-ਬਾਦਲ ਵਿਕਾਸ ਜੋੜੀ’ ਦੇ ਮੰਤਰ ਨਾਲ ਵਜਾਇਆ ਚੋਣ ਬਿਗਲ

ਸੁਖਬੀਰ ਨੇ ਅਕਾਲੀ ਦਲ ਨੂੰ ਦੱਸਿਆ ਭਾਜਪਾ ਦਾ ਸਭ ਤੋਂ ਵਧੀਆ ਸਾਥੀ ਜਲੰਧਰ/ਬਿਊਰੋ ਨਿਊਜ਼ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਇਥੇ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਚ ਕਰਵਾਏ ਭਾਜਪਾ ਬੂਥ ਵਰਕਰ ਸਮਾਗਮ ਦੌਰਾਨ ਲੋਕਾਂ ਨੂੰ ਉਮੀਦਵਾਰ ਦੇਖਣ ਦੀ ਬਜਾਏ ‘ਮੋਦੀ-ਬਾਦਲ ਦੀ ਵਿਕਾਸ ਜੋੜੀ’ …

Read More »

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਲੰਘੇ ਦਿਨੀਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਉਨ੍ਹਾਂ ਦੇ ਹਰਿਆਣਾ ਵਿਚਲੇ ਹੈੱਡ ਕੁਆਟਰ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਪਿੰਡ ਦਾਦੂ ਸਿਰਸਾ ਵਿਖੇ ਪੁੱਜੇ। ਡੇਰਾ ਬਿਆਸ ਮੁਖੀ ਨੇ ਜਥੇਦਾਰ ਦਾਦੂਵਾਲ ਨਾਲ ਤਕਰੀਬਨ …

Read More »

ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਤੇ ਓਨਟਾਰੀਓ ਵੱਲੋਂ ਸਹਿਮਤੀ

ਦੋਵਾਂ ਸੂਬਿਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸਮਝੌਤੇ ਸਹੀਬੱਧ ਚੰਡੀਗੜ੍ਹ : ਪੰਜਾਬ ਨੂੰ ਫੂਡ ਪ੍ਰੋਸੈਸਿੰਗ ਦੇ ਧੁਰੇ ਵਜੋਂ ਉਭਾਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਤੇ ਕੈਨੇਡਾ ਦੇ ਓਨਟਾਰੀਓ ਸੂਬੇ ਦੀ ਸਰਕਾਰ ਨੇ ਖੇਤੀ ਵੰਨ-ਸੁਵੰਨਤਾ ਤੇ ਫੂਡ ਪ੍ਰੋਸੈਸਿੰਗ ਸਨਅਤ ਨੂੰ ਹੁਲਾਰਾ ਦੇਣ ਲਈ ਆਪਸੀ ਭਾਈਵਾਲੀ ਨਾਲ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ ਹੈ। …

Read More »

ਕੈਪਟਨ ਅਮਰਿੰਦਰ ਵੱਲੋਂ ਲੋਕ ਸਭਾ ਨੂੰ ਅਲਵਿਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੂੰ ਰਸਮੀ ਤੌਰ ‘ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਸਿੰਘ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ ਵਿਚ ਸਥਿਤ ਉਨ੍ਹਾਂ ਦੇ ਦਫਤਰ ਵਿਚ …

Read More »

ਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ

ਮੁਤਵਾਜ਼ੀ ਜਥੇਦਾਰਾਂ ਨੇ ਬਾਦਲ ਪਰਿਵਾਰ ਨੂੰ ਮੁੜ ਦਿੱਤੀ ਚੁਣੌਤੀ ਬਠਿੰਡਾ : ਪੰਥਕ ਧਿਰਾਂ ਅਤੇ ਮੁਤਵਾਜ਼ੀ ਜਥੇਦਾਰਾਂ ਨੇ ਦਮਦਮਾ ਸਾਹਿਬ ਵਿਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦ ਲਿਆ ਹੈ। ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ ਜਿਸ ਨਾਲ ਪੰਥਕ …

Read More »

ਕੇਜਰੀਵਾਲ ਨੇ ਬਾਦਲਾਂ ਤੇ ਕੈਪਟਨ ਦੇ ਕਾਲੇ ਧਨ ਦਾ ਮੁੱਦਾ ਉਠਾਇਆ

ਪਾਣੀਆਂ ਦੇ ਮੁੱਦੇ  ‘ਤੇ ਚੁੱਪੀ ਬਰਕਰਾਰ; ਕੋਟਸ਼ਮੀਰ ਵਿੱਚ ਹੋਈ ਪੰਜਾਬ ਇਨਕਲਾਬ ਰੈਲੀ ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਜੇਕਰ ਪ੍ਰਧਾਨ ਮੰਤਰੀ ਵਿੱਚ ਦਮ ਹੈ ਤਾਂ ਉਹ ਛਾਪੇਮਾਰੀ ਕਰਵਾ ਕੇ ਬਾਦਲ ਪਰਿਵਾਰ …

Read More »

ਮਾਣਹਾਨੀ ਮਾਮਲੇ ‘ਚ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਦੋਸ਼ ਆਇਦ

ਅਗਲੀ ਸੁਣਵਾਈ 4 ਜਨਵਰੀ ਨੂੰ ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅਦਾਲਤ ਨੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜਨਵਰੀ ਨੂੰ ਤੈਅ ਕੀਤੀ ਗਈ ਹੈ। ਇਸ ਮਾਮਲੇ ਵਿੱਚ ਕੇਜਰੀਵਾਲ …

Read More »

ਸੁਖਬੀਰ ਬਾਦਲ ਵਿਰੁੱਧ ਚੋਣ ਲੜਨਗੇ ਭਗਵੰਤ ਮਾਨ

ਜਲਾਲਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਇੱਥੇ ਅਨਾਜ ਮੰਡੀ ਵਿੱਚ ‘ਪੰਜਾਬ ਇਨਕਲਾਬ ਰੈਲੀ’ ਕੀਤੀ ਗਈ। ਇਸ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਪੁੱਜੇ। ਰੈਲੀ ਦੌਰਾਨ ਕੇਜਰੀਵਾਲ ਨੇ ਪੰਜਾਬ ਦੇ ਵਰਤਮਾਨ ਮਾੜੇ ਹਾਲਾਤ ਲਈ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਨੂੰ ਜ਼ਿੰਮੇਵਾਰ …

Read More »

‘ਆਪ’ ਦੀ ਨਿਹਾਲ ਸਿੰਘ ਵਾਲਾ ਰੈਲੀ ਦੌਰਾਨ ਬਾਘਾਪੁਰਾਣਾ ਦੇ ਉਮੀਦਵਾਰ ਦਾ ਸਖ਼ਤ ਵਿਰੋਧ

ਨਿਹਾਲ ਸਿੰਘ ਵਾਲਾ/ਬਿਊਰੋ ਨਿਊਜ਼ : 2017 ਦੀ ਚੋਣ ਮੁਹਿੰਮ ਨੂੰ ਲੈ ਕੇ ਨਵੀਂ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਹਲਕਾ ਬਾਘਾ ਪੁਰਾਣਾ ਤੋਂ ਐਲਾਨੇ ਗਏ ਉਮੀਦਵਾਰ ਗੁਰਬਿੰਦਰ ਸਿੰਘ ਕੰਗ ਸੰਬੋਧਨ ਕਰਨ ਲੱਗੇ ਤਾਂ ਬਾਘਾਪੁਰਾਣਾ ਹਲਕੇ ਤੋਂ ਪੁੱਜੇ ਆਪ ਵਲੰਟੀਅਰਾਂ ਨੇ ਹੱਥਾਂ ਵਿਚ ਗੁਰਬਿੰਦਰ ਸਿੰਘ ਕੰਗ …

Read More »

ਕੇਜਰੀਵਾਲ ਨੇ ਟਿਕਟਾਂ ਬਦਲੇ ਪੰਜਾਬ ‘ਚੋਂ 200 ਕਰੋੜ ਰੁਪਏ ਇਕੱਠੇ ਕੀਤੇ: ਛੋਟੇਪੁਰ

ਗਿੱਦੜਬਾਹਾ/ਬਿਊਰੋ ਨਿਊਜ਼ : ‘ਆਪਣਾ ਪੰਜਾਬ’ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਮਾਤਾ ਤੇਜ ਕੌਰ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮਗਰੋਂ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਐਸਵਾਈਐਲ ਲਈ ਜਿੰਨੀ ਜ਼ਿੰਮੇਵਾਰ ਕਾਂਗਰਸ ਹੈ, ਉਸ ਤੋਂ ਵੱਧ ਅਕਾਲੀ ਦਲ ਜ਼ਿੰਮੇਵਾਰ …

Read More »