Breaking News
Home / 2016 / November / 28

Daily Archives: November 28, 2016

ਨਾਭਾ ਜੇਲ੍ਹ ‘ਚੋਂ ਭੱਜੇ 6 ਕੈਦੀਆਂ ‘ਚੋਂ ਹਰਮਿੰਦਰ ਸਿੰਘ ਮਿੰਟੂ ਗ੍ਰਿਫਤਾਰ

ਗੈਂਗਸਟਰਾਂ ਵੱਲੋਂ ਬਾਦਲ ਸਰਕਾਰ ਨੂੰ ਧਮਕੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਨਾਭਾ ਜੇਲ੍ਹ ਤੋਂ 6 ਖਤਰਨਾਕ ਕੈਦੀਆਂ ਦੇ ਫਰਾਰ ਹੋਣ ਮਗਰੋਂ 6 ਸੂਬਿਆਂ ਵਿਚ ਹਾਈ ਅਲਰਟ ਕੀਤਾ ਗਿਆ ਹੈ। ਇਸ ਦੌਰਾਨ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਤੇ ਜੇਲ੍ਹ ਤੋਂ ਭਜਾਉਣ ਵਾਲੇ ਇੱਕ ਮੁਲਜ਼ਮ ਪਰਮਿੰਦਰ ਪਿੰਦਾ ਨੂੰ ਗ੍ਰਿਫਤਾਰ ਕਰ ਲਿਆ ਗਿਆ …

Read More »

ਨਾਭਾ ਜੇਲ੍ਹ ‘ਚੋਂ ਭੱਜੇ ਗੈਂਗਸਟਰਾਂ ਦੀ ਥਾਂ ਪੁਲਿਸ ਨੇ ਆਰਕੈਸਟਰਾ ਵਾਲੀ ਕੁੜੀ ਹੀ ਮਾਰ ਦਿੱਤੀ

ਸਮਾਣਾ/ਬਿਊਰੋ ਨਿਊਜ਼ ਸਮਾਣਾ-ਚੀਕਾ ਰੋਡ ‘ਤੇ ਪਿੰਡ ਧਰਮਹੇੜੀ ਨੇੜੇ ਲਾਏ ਨਾਕੇ ਦੌਰਾਨ ਪੁਲਿਸ ਵੱਲੋਂ ਇੱਕ ਕਾਰ ‘ਤੇ ਕੀਤੀ ਫਾਇਰਿੰਗ ਦੌਰਾਨ ਕਾਰ ਵਿੱਚ ਸਵਾਰ ਇੱਕ ਆਰਕੈਸਟਰਾ ਵਾਲੀ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਹ ਨਾਕਾ ਗੈਂਗਸਟਰਾਂ ਨੂੰ ਫੜਨ ਲਈ ਲਗਾਇਆ ਹੋਇਆ ਸੀ। ਆਰਕੈਸਟਰਾ ਗਰੁੱਪ ਦੇ ਮਾਲਕ ਸਰਬਜੀਤ ਸਿੰਘ …

Read More »

ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ ‘ਚ ਸ਼ਾਮਲ

ਕੈਪਟਨ ਅਮਰਿੰਦਰ ਨਾਲ ਗਏ ਰਾਹੁਲ ਗਾਂਧੀ ਨੂੰ ਮਿਲਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਤੇ ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ …

Read More »

ਨੋਟਬੰਦੀ ਦੇ ਫੈਸਲੇ ਨਾਲ ਦੇਸ਼ ਦੇ ਹਾਲਾਤ ਨਹੀਂ ਬਦਲ ਰਹੇ

ਬੈਂਕ ਦੀ ਲਾਈਨ ‘ਚ ਖੜ੍ਹੇ 2 ਬਜ਼ੁਰਗਾਂ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਨੋਟਬੰਦੀ ਦੇ ਫੈਸਲੇ ਨੂੰ ਅੱਜ 20 ਦਿਨ ਹੋ ਗਏ ਹਨ ਪਰ ਦੇਸ਼ ਦੇ ਹਾਲਾਤ ਜਿਆਦਾ ਨਹੀਂ ਬਦਲੇ। ਪੈਸੇ ਲੈਣ ਲਈ ਅੱਜ ਵੀ ਬੈਂਕਾਂ ਤੇ ਏਟੀਐਮ ਬਾਹਰ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਸਨ। ਅਜਿਹੇ ਹਲਾਤਾਂ ਵਿਚ ਬਜੁਰਗਾਂ ਤੇ ਬਿਮਾਰ ਵਿਅਕਤੀਆਂ …

Read More »

ਮੋਦੀ ਹੁਣ ਅੰਮ੍ਰਿਤਸਰ ਆਉਣਗੇ

ਦੋ ਤੇ ਤਿੰਨ ਦਸੰਬਰ ਨੂੰ ਹੋ ਰਹੀ ਹੈ ‘ਹਾਰਟ ਆਫ ਏਸ਼ੀਆ’ ਕਾਨਫਰੰਸ ਅੰਮ੍ਰਿਤਸਰ/ਬਿਊਰੋ ਨਿਊਜ਼ ਦੋ ਤੇ ਤਿੰਨ ਦਸੰਬਰ ਨੂੰ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਕਾਨਫਰੰਸ ‘ਹਾਰਟ ਆਫ ਏਸ਼ੀਆ’ ਅੰਮ੍ਰਿਤਸਰ ਵਿੱਚ ਹੋ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚਣਗੇ। ਇਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ …

Read More »

ਨਵਜੋਤ ਕੌਰ ਸਿੱਧੂ ਦੀ ਸੋਚ ਅੱਜ ਵੀ ਆਮ ਆਦਮੀ ਪਾਰਟੀ ਨਾਲ ਜੁੜੀ ਹੈ : ਗੁਰਪ੍ਰੀਤ ਸਿੰਘ ਵੜੈਚ

ਕਿਹਾ, ‘ਆਪ’ ਕਿਸੇ ਨੂੰ ਅਹੁਦੇ ਦਾ ਲਾਲਚ ਦੇ ਕੇ ਪਾਰਟੀ ‘ਚ ਸ਼ਾਮਲ ਨਹੀਂ ਕਰਦੀ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਵੜੈਚ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦੀ ਸੋਚ ਅੱਜ ਵੀ ਆਮ ਆਦਮੀ ਪਾਰਟੀ ਨਾਲ ਜੁੜੀ ਹੈ। ਇਹ ਗੱਲ ਵੱਖਰੀ ਹੈ ਕਿ ਕਿਸੇ ਮਜਬੂਰੀ ਦੇ ਚੱਲਦਿਆਂ ਡਾ. …

Read More »

ਕੈਪਟਨ ਅਮਰਿੰਦਰ ਨੇ ਗ੍ਰਹਿ ਮੰਤਰੀ ਰਾਜਨਾਥ ਨੂੰ ਲਿਖਿਆ ਪੱਤਰ

ਕਿਹਾ, ਨਾਭਾ ਜੇਲ੍ਹ ਬਰੇਕ ਘਟਨਾ ਸਬੰਧੀ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿੱਖ ਕੇ ਨਾਭਾ ਜੇਲ੍ਹ ਬਰੇਕ ਘਟਨਾ ਦੇ ਮੱਦੇਨਜ਼ਰ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਮੰਗ …

Read More »

ਨੋਟਬੰਦੀ ‘ਤੇ ਸੰਸਦ ‘ਚ ਹੰਗਾਮਾ ਜਾਰੀ

ਮਮਤਾ ਅਤੇ ਕਾਂਗਰਸ ਸਮੇਤ ਵੱਖ-ਵੱਖ ਦਲਾਂ ਵਲੋਂ ਨੋਟਬੰਦੀ ਖਿਲਾਫ ਭਾਰਤ ਬੰਦ ਦੇ ਸੱਦੇ ਨੂੰ ਮੱਠਾ ਹੁੰਗਾਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਨੋਟਬੰਦੀ ਨੂੰ ਲੈ ਕੇ ਆਮ ਆਦਮੀ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਵਿਰੋਧ ਵਿਚ ਵਿਰੋਧੀ ਦਲਾਂ ਦੇ ਹੰਗਾਮੇ ਦੇ ਚੱਲਦਿਆਂ ਸੰਸਦ ਦੀ ਕਾਰਵਾਈ ਅੱਜ ਵੀ ਨਾ ਚੱਲ ਸਕੀ ਤੇ ਹੰਗਾਮਾ ਜਾਰੀ ਰਿਹਾ। …

Read More »

ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਨੇ ਦਿੱਤਾ ਅਸਤੀਫਾ

ਮੋਗਾ/ਬਿਊਰੋ ਨਿਊਜ਼ ਮੋਗਾ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਰਿਜ਼ਰਵ ਤੋਂ ਅਕਾਲੀ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ‘ਤੇ ਉਨ੍ਹਾਂ ਨੂੰ ਅਣਦੇਖਿਆਂ ਕਰਨ ਦੇ ਦੋਸ਼ ਲਗਾਏ ਹਨ। ਜ਼ਿਕਰਯੋਗ ਹੈ ਕਿ ਨਿਹਾਲ ਸਿੰਘ ਵਾਲਾ …

Read More »