Breaking News
Home / 2016 / December

Monthly Archives: December 2016

ਨੱਕੋ-ਨੱਕ ਭਰੇ ਬੈਂਕ ਖਾਤਿਆਂ ‘ਤੇ ਸ਼ੱਕ ਦੀ ਸੂਈ

ਸ਼ੱਕੀ ਖਾਤਿਆਂ ਦੀ ਜਾਂਚ ਸ਼ੁਰੂ ਕਰਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰ ਨੇ ਨੋਟਬੰਦੀ ਤੋਂ ਬਾਅਦ ਬੈਂਕਾਂ ਵਿੱਚ ਲੋਕਾਂ ਵੱਲੋਂ ਜਮ੍ਹਾਂ ਕਰਵਾਏ ਗਏ ਕੈਸ਼ ਦਾ ਹਿਸਾਬ ਕਿਤਾਬ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੈਂਕਾਂ ਵਿੱਚ ਜਮ੍ਹਾਂ ਕਰਵਾਏ ਗਏ ਚਾਰ ਲੱਖ ਕਰੋੜ ਰੁਪਏ ਸ਼ੱਕ ਦੇ ਘੇਰੇ ਵਿੱਚ ਹਨ। ਇਸ ਤੋਂ …

Read More »

ਹੁਣ ਪੁਰਾਣੇ 500 ਅਤੇ 1000 ਦੇ ਨੋਟ ਨਹੀਂ ਹੋਣਗੇ ਜਮ੍ਹਾਂ

50 ਦਿਨ ਲੰਘ ਜਾਣ ਦੇ ਬਾਵਜੂਦ ਵੀ ਬੈਂਕਾਂ ‘ਚ ਲੱਗ ਰਹੀਆਂ ਹਨ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਬੈਂਕਾਂ ਤੇ ਡਾਕਖ਼ਾਨਿਆਂ ਵਿਚ ਪੁਰਾਣੀ ਕਰੰਸੀ ਦੇ 500 ਤੇ 1000 ਰੁਪਏ ਦੇ ਨੋਟ ਜਮਾਂ ਕਰਾਉਣ ਦਾ ਆਖ਼ਰੀ ਦਿਨ ਸੀ। 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਅੱਜ ਤੋਂ ਬਾਅਦ ਰਿਜ਼ਰਵ ਬੈਂਕ ਆਫ਼ ਇੰਡੀਆ …

Read More »

ਕੇਜਰੀਵਾਲ ਦੀ ਮੋਦੀ ਸਰਕਾਰ ਨੂੰ ਚੁਣੌਤੀ

ਕਿਹਾ, ਸਾਰੀਆਂ ਨਿਯੁਕਤੀਆਂ ਦੀ ਸੀਬੀਆਈ ਜਾਂਚ ਲਈ ਤਿਆਰ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਚੁਨੌਤੀ ਦਿੰਦਿਆਂ ਆਖਿਆ ਹੈ ਕਿ ਉਹ ਉਨ੍ਹਾਂ ਸਾਰੀਆਂ ਨਿਯੁਕਤੀਆਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਲਈ ਤਿਆਰ ਹੈ, ਜੋ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸੀ.ਬੀ.ਆਈ. …

Read More »

ਮਿਸ ਪੂਜਾ ਅਤੇ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ ਭਾਜਪਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ઠਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉਥੇ ਹੀ ਭਾਜਪਾ ਵੀ ਉਨ੍ਹਾਂ ਸੀਟਾਂ ‘ਤੇ ਨਵੀਂ ਰਣਨੀਤੀ ਅਪਨਾਉਣ ਜਾ ਰਹੀ ਹੈ ਜਿੱਥੇ ਪਿਛਲੀਆਂ ਚੋਣਾਂ ਵਿਚ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ …

Read More »

ਡਾ. ਮਨਮੋਹਨ ਸਿੰਘ ਰਿਲੀਜ਼ ਕਰਨਗੇ ਪੰਜਾਬ ਕਾਂਗਰਸ ਦਾ ਮੈਨੀਫੈਸਟੋ

ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨੀਫੈਸਟੋ ਨੂੰ ਰਿਲੀਜ਼ ਕਰਨਗੇ। ਪੰਜਾਬ ਮਾਮਲਿਆਂ ਦੀ ਇੰਚਾਰਜ਼ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਵਿਚ ਡਾ. ਮਨਮੋਹਨ ਸਿੰਘ ਨੇ ਮੈਨੀਫੈਸਟੋ ਰਿਲੀਜ਼ ਕਰਨ ਲਈ …

Read More »

ਪੰਜਾਬ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ 8 ਫਰਵਰੀ ਨੂੰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ 4 ਜਨਵਰੀ ਨੂੰ ਹੋ ਸਕਦਾ ਹੈ। ਇਸ ਹਿਸਾਬ ਨਾਲ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ 8 ਤੋ 12 ਫਰਵਰੀ ਵਿਚਾਲੇ ਚੋਣਾਂ ਹੋ ਸਕਦੀਆਂ ਹਨ। ਪੰਜਾਬ ਵਿੱਚ ਇੱਕੋ ਪੜਾਅ ਤਹਿਤ ਚੋਣਾਂ ਹੋਣਗੀਆਂ। ਕੇਂਦਰੀ ਚੋਣ ਕਮਿਸ਼ਨ ਨੇ ਕੇਂਦਰ ਤੇ …

Read More »

ਪੰਜ ਪਿਆਰਿਆਂ ਵਲੋਂ ਮਲੂਕਾ ਦੇ ਬਾਈਕਾਟ ਦਾ ਸੱਦਾ

ਮਾਮਲਾ ਅਰਦਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਤੇ ਭਾਈ ਸਤਨਾਮ ਸਿੰਘ …

Read More »

ਭਾਜਪਾ ਨੇ ਹੁਸੈਨੀਵਾਲਾ ਤੋਂ ਸ਼ੁਰੂ ਕੀਤੀ ਸੰਕਲਪ ਯਾਤਰਾ

ਭਾਜਪਾ ਆਗੂਆਂ ਨੇ ਸ਼ਹੀਦਾਂ ਦਾ ਕੀਤਾ ਨਿਰਾਦਰ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਭਾਜਪਾ ਨੇ ਆਪਣੇ ਪ੍ਰਚਾਰ ਲਈ ਅੱਜ ਹੂਸੈਨੀਵਾਲਾ ਤੋਂ ਸੰਕਲਪ ਯਾਤਰਾ ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੀ ਸਮਾਧੀ ਸਥਲ ‘ਤੇ ਸ਼ਰਧਾਂਜਲੀ ਦੇਣ ਪਹੁੰਚੇ ਭਾਜਪਾ ਆਗੂਆਂ ਨੇ ਇੱਥੇ …

Read More »

ਕੇਜਰੀਵਾਲ ਨੇ ਮਜੀਠਾ ‘ਚ ਰੋਡ ਸ਼ੋਅ ਦੌਰਾਨ ਕੀਤੀ ਅਪੀਲ

ਕਿਹਾ, ਮਜੀਠੀਆ ਨੂੰ ਹਰਾਉਣ ਲਈ ਝਾੜੂ ਦਾ ਬਟਨ ਦਬਾਓ ਮਜੀਠਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ।  ਮਜੀਠਾ ਤੋਂ ਪਾਰਟੀ ਦੇ ਉਮੀਦਵਾਰ ਹਿੰਮਤ …

Read More »

ਵਿਰਾਟ ਕੋਹਲੀ ਤੇ ਅਨੁਸ਼ਕਾ ਦੀ ਮੰਗਣੀ ਦਾ ਸ਼ੋਸ਼ਲ ਮੀਡੀਆ ‘ਤੇ ਪਿਆ ਰੌਲਾ

ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋਸ਼ਲ ਮੀਡੀਆ ‘ਤੇ ਚਰਚਾ ਜ਼ੋਰਾਂ ਨਾਲ ਫੈਲ ਰਹੀ ਹੈ ਕਿ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਮੰਗਣੀ ਦੀ ਤਿਆਰੀ ਕਰ ਲਈ ਹੈ ਤੇ ਉਸੇ ਖਾਤਰ ਦੇਹਰਾਦੂਨ ਪਹੁੰਚੇ ਹਨ। ਚਰਚਾ ਹੈ ਕਿ ਨਵੇਂ ਵਰ੍ਹੇ ਦੀ 1 ਜਨਵਰੀ ਨੂੰ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਮੰਗਣੀ ਕਰਨ …

Read More »