Breaking News
Home / 2017

Yearly Archives: 2017

ਸ਼ਿਮਲਾ ‘ਚ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਤੇ ਹਿਮਾਚਲ ਦੀ ਮਹਿਲਾ ਪੁਲਿਸ ਕਰਮੀ ਵਿਚਾਲੇ ਝੜਪ

ਇਕ ਦੂਜੇ ਦੇ ਮਾਰੇ ਥੱਪੜ ਸ਼ਿਮਲਾ/ਬਿਊਰੋ ਨਿਊਜ਼ ਅੱਜ ਸ਼ਿਮਲਾ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦੋਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਕਾਫਲੇ ਨਾਲ ਪਹੁੰਚੀ ਕਾਂਗਰਸ ਦੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਤੇ ਮਹਿਲਾ ਪੁਲਿਸ ਕਰਮੀ ਦੀ ਝੜਪ ਹੋ ਗਈ। ਦੋਵਾਂ ਨੇ ਇੱਕ-ਦੂਜੇ ਨੂੰ 2-2 ਥੱਪੜ ਵੀ ਮਾਰ ਦਿੱਤੇ। ਜਦੋਂ …

Read More »

ਆਸ਼ਾ ਕੁਮਾਰੀ ਨੂੰ ਮੰਗਣੀ ਪਈ ਮੁਆਫੀ

ਕਿਹਾ, ਮੈਂ ਮਹਿਲਾ ਪੁਲਿਸ ਕਰਮੀ ਦੀ ਮਾਂ ਦੀ ਉਮਰ ਦੀ ਹਾਂ, ਉਸ ਨੂੰ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਸੀ ਸ਼ਿਮਲਾ/ਬਿਊਰੋ ਨਿਊਜ਼ ਸ਼ਿਮਲਾ ਵਿਚ ਅੱਜ ਕਾਂਗਰਸੀ ਵਿਧਾਇਕਾ ਆਸ਼ਾ ਕੁਮਾਰੀ ਤੇ ਮਹਿਲਾ ਪੁਲਿਸ ਕਰਮੀ ਵਿਚਕਾਰ ਹੋਈ ਹੱਥੋਪਾਈ ਤੋਂ ਬਾਅਦ ਆਸ਼ਾ ਕੁਮਾਰੀ ਨੇ ਮੁਆਫੀ ਮੰਗ ਲਈ ਹੈ। ਆਸ਼ਾ ਕੁਮਾਰੀ ਨੇ ਮੀਡੀਆ ਨਾਲ ਗੱਲਬਾਤ …

Read More »

ਵਾਇਰਲ ਵੀਡੀਓ ਤੋਂ ਬਾਅਦ ਚੱਢਾ ਤੇ ਉਸਦੇ ਪੁੱਤਰ ਖਿਲਾਫ਼ ਕੇਸ ਦਰਜ

ਐਸਪੀ (ਕ੍ਰਾਈਮ) ਕਰ ਰਹੇ ਹਨ ਮਾਮਲੇ ਦੀ ਜਾਂਚ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਵਾਇਰਲ ਵੀਡੀਓ ਮਾਮਲੇ ‘ਤੇ ਚੱਢਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਹੁਣ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਉਪਰ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਪੁਲਿਸ …

Read More »

ਮੁਹਾਲੀ ਵਿਚ ਗੁਰਦੁਆਰੇ ‘ਚ ‘ਲਵ ਮੈਰਿਜਾਂ’ ਕਰਾਉਣ ਵਾਲਾ ਹੈੱਡ ਗ੍ਰੰਥੀ ਗ੍ਰਿਫਤਾਰ

ਮਿਲੀ ਜ਼ਮਾਨਤ, ਪੁਲਿਸ ਕਰ ਰਹੀ ਹੈ ਜਾਂਚ ਮੋਹਾਲੀ/ਬਿਊਰੋ ਨਿਊਜ਼ ਮੋਹਾਲੀ ਦੇ ਫੇਜ਼-6 ਵਿਚ ਸਥਿਤ ਗੁਰਦੁਆਰਾ ਸਾਹਿਬ ‘ਚ ਨਾਬਾਲਗਾਂ ਦੀਆਂ ਲਵ ਮੈਰਿਜਾਂ ਕਰਾਉਣ ਵਾਲੇ ਹੈੱਡ ਗ੍ਰੰਥੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹੈੱਡ ਗ੍ਰੰਥੀ ਸੁਰਜੀਤ ਸਿੰਘ ਨੇ ਆਪਣੇ ਘਰ ਵਿਚ ਹੀ ਗੁਰਦੁਆਰਾ ਬਣਾਇਆ ਹੋਇਆ ਹੈ, ਜਿੱਥੇ ਉਹ ਘਰੋਂ …

Read More »

ਨਵਜੋਤ ਸਿੱਧੂ ਨੇ ਤਿੰਨ ਕੇਂਦਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ ਲਈ ਮਨਜੂਰ ਕਰਵਾਏ 100 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਵਾਸਤੇ ਕੇਂਦਰ ਸਰਕਾਰ ਨੇ 100 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …

Read More »

ਮੁਹਾਲੀ ਦੇ ਮਟੌਰ ਥਾਣੇ ਵਿਚ ਨੌਜਵਾਨ ਦੀ ਪੁਲਿਸ ਹਿਰਾਸਤ ‘ਚ ਮੌਤ

ਪੁਲਿਸ ਦੱਸ ਰਹੀ ਹੈ ਖੁਦਕੁਸ਼ੀ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਨੌਜਵਾਨ ਨੇ ਹਿਰਾਸਤ ਦੌਰਾਨ ਦੇਰ ਰਾਤ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਦੀ ਪਛਾਣ ਪ੍ਰਵੀਨ ਵਜੋਂ ਹੋਈ ਹੈ ਜੋ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪੁਲਿਸ ਨੇ ਦੇਰ ਰਾਤ …

Read More »

ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਤੋਂ ਬਾਅਦ ਕਿਸਾਨਾਂ ਨੇ ਨਹੀਂ ਤਾਰਿਆ ਸੀ ਕਰਜ਼ਾ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਜਿਸ ਵਿਚ ਖੁਦਕੁਸ਼ੀਆਂ ਰੋਕਣ ਲਈ ਕਿਸਾਨਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮੁਆਫ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨਾਂ ਦੀ ਕਰਜ਼ੇ ਮੁਆਫੀ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਕਰਜ਼ਾ …

Read More »

ਸੁਸ਼ਮਾ ਸਵਰਾਜ ਨੇ ਪ੍ਰਤਾਪ ਬਾਜਵਾ ਨੂੰ ਟਵਿੱਟਰ ਤੋਂ ਕੀਤਾ ਬਲਾਕ

ਬਾਜਵਾ ਨੇ ਕਿਹਾ, ਵਿਦੇਸ਼ ਮੰਤਰੀ ਇਰਾਕ ‘ਚ ਫਸੇ 39 ਭਾਰਤੀਆਂ ਦੇ ਮਾਮਲੇ ਤੋਂ ਭੱਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੋਸ਼ਲ ਮੀਡੀਆ ਦੇ ਟਵਿੱਟਰ ਹੈਂਡਲ ਤੋਂ ਬਲਾਕ ਕਰ ਦਿੱਤਾ ਹੈ। ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਤਲਖ਼ੀ ਵਿੱਚ ਆ ਗਏ ਹਨ। ਬਾਜਵਾ …

Read More »

ਕੇਜਰੀਵਾਲ ਨਾਲ ਚਪੜਾਸੀ ਦੀ ਤਰ੍ਹਾਂ ਵਿਵਹਾਰ ਕਰਦੇ ਹਨ ਦਿੱਲੀ ਦੇ ਐਲ ਜੀ

ਰਾਜ ਸਭਾ ਵਿਚ ਚਰਚਾ ਦੌਰਾਨ ਬੋਲੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ (ਐਲ ਜੀ) ਵਿਚਕਾਰ ਅਧਿਕਾਰਾਂ ਦੀ ਲੜਾਈ ਰਾਜ ਸਭਾ ਤੱਕ ਪਹੁੰਚ ਗਈ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਨੇ ਕੇਜਰੀਵਾਲ ਦੀ ਹਮਾਇਤ ਵਿਚ ਕਿਹਾ ਕਿ ਦਿੱਲੀ ਦੇ ਉਪ …

Read More »

ਮੁੰਬਈ ‘ਚ ਜਸ਼ਨ ਦਾ ਮਾਹੌਲ ਮਾਤਮ ‘ਚ ਬਦਲਿਆ

ਕਮਲਾ ਮਿਲਜ਼ ਕੰਪਾਊਂਡ ‘ਚ ਲੱਗੀ ਅੱਗ, 15 ਮੌਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ ਮੁੰਬਈ/ਬਿਊਰੋ ਨਿਊਜ਼ ਮੱਧ ਮੁੰਬਈ ਦੀ ਇਕ ਇਮਾਰਤ ਵਿਚ ਸਥਿਤ ਪੱਬ ‘ਚ ਜਨਮ ਦਿਨ ਦੇ ਸਮਾਗਮ ਦੌਰਾਨ ਅੱਧੀ ਰਾਤ ਤੋਂ ਬਾਅਦ ਅੱਗ ਲੱਗਣ ਨਾਲ 11 ਮਹਿਲਾਵਾਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 21 …

Read More »