Breaking News
Home / 2017 / February / 07

Daily Archives: February 7, 2017

ਪੰਜਾਬ ਦੇ 48 ਪੋਲਿੰਗ ਸਟੇਸ਼ਨਾਂ ‘ਤੇ 9 ਫਰਵਰੀ ਨੂੰ ਦੁਬਾਰਾ ਹੋਵੇਗੀ ਵੋਟਿੰਗ

ਪੰਜਾਬ ਵਿਧਾਨ ਸਭਾ ਲਈ 32 ਅਤੇ ਅੰਮ੍ਰਿਤਸਰ ਲੋਕ ਸਭਾ ਲਈ 16 ਪੋਲਿੰਗ ਸਟੇਸ਼ਨਾਂ ‘ਤੇ ਹੋਣੀ ਹੈ ਦੁਬਾਰਾ ਚੋਣ    ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋਈ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ …

Read More »

ਸੁਖਬੀਰ ਬਾਦਲ ਨੇ ਬਾਗੀ ਅਕਾਲੀਆਂ ਦੀ ਛਾਂਟੀ ਕੀਤੀ ਸ਼ੁਰੂ

ਸ਼ਿੰਗਾਰਾ ਸਿੰਘ ਲੋਹੀਆਂ ਤੇ ਜਰਨੈਲ ਸਿੰਘ ਮਾਹਲ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ …

Read More »

ਸਿੱਖਾਂ ‘ਤੇ ਬਣਦੇ ਚੁਟਕਲਿਆਂ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ

ਚੁਟਕਲਿਆਂ ‘ਤੇ ਰੋਕ ਲਗਾਉਣ ਤੋਂ ਹੱਥ ਕੀਤੇ ਖੜ੍ਹੇ ਕਿਹਾ, ਕਿਸੇ ਵਿਸ਼ੇਸ਼ ਧਰਮ ਪ੍ਰਤੀ ਗਾਈਡ ਲਾਈਨ ਬਣਾਉਣਾ ਸੌਖਾ ਕੰਮ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖਾਂ ਨੂੰ ਲੈ ਕੇ ਬਣਾਏ ਜਾਣ ਵਾਲੇ ਚੁਟਕਲਿਆਂ ‘ਤੇ ਰੋਕ ਲਗਾਉਣ ਦੀ ਅਪੀਲ ‘ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦਿਆਂ ਇਸ ਨੂੰ ਸੰਵੇਦਨਸ਼ੀਲ ਮਾਮਲਾ ਕਰਾਰ ਦਿੱਤਾ ਹੈ। ਸੁਪਰੀਮ ਕੋਰਟ …

Read More »

ਪੰਜਾਬ ਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ ਦੇ ਝਟਕੇ

ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਸੋਮਵਾਰ ਦੇਰ ਰਾਤ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਉੱਤਰਾਖੰਡ ਵਿੱਚ ਰੁਦਰਪ੍ਰਯਾਗ ਵਿਖੇ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਮਾਪੀ ਗਈ। ਭੂਚਾਲ ਦੇ ਝਟਕਿਆਂ ਕਾਰਨ ਕਈ …

Read More »

ਮੋਗਾ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੇ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਬੇਰਹਿਮੀ ਨਾਲ ਕੁੱਟਿਆ

ਵਿਦਿਆਰਥੀ ਹੋਇਆ ਬੇਹੋਸ਼, ਹਸਪਤਾਲ ਦਾਖਲ ਮੋਗਾ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਂਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਅਧਿਆਪਕ ਵੱਲੋਂ 8ਵੀਂ ਜਮਾਤ ਦੇ ਵਿਦਿਆਰਥੀ ਨੂੰ ਤੰਗ ਪੈਂਟ ਪਾਈ ਹੋਣ ਕਰਕੇ ਬੁਰੀ ਤਰ੍ਹਾਂ ਕੁੱਟਿਆ। ਅਧਿਆਪਕ ਨੇ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਵਿਦਿਆਰਥੀ ਬੇਹੋਸ਼ ਹੋ ਗਿਆ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ …

Read More »

ਅਮਰੀਕਾ ਆਇਆ ਭਾਰਤ ਦੀ ਮੱਦਦ ‘ਤੇ

ਪਠਾਨਕੋਟ ਹਮਲੇ ਦੇ ਮਾਸਟਰ ਮਾਈਡ ਮਸੂਦ ਅਜ਼ਹਰ ‘ਤੇ ਬੈਨ ਲਗਾਉਣ ਸਬੰਧੀ ਅਰਜ਼ੀ ਯੂਐਨ ਨੂੰ ਦਿੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਭਾਰਤ ਦੀ ਮੱਦਦ ਲਈ ਬੜਾ ਕਦਮ ਚੁੱਕਿਆ ਹੈ। ਉਸ ਨੇ ਪਠਾਨਕੋਟ ਹਮਲੇ ਦੇ ਮਾਸਟਰ ਮਾਈਂਡ ਮਸੂਦ ਅਜ਼ਹਰ ‘ਤੇ ਬੈਨ ਲਗਾਉਣ ਲਈ ਅੱਜ ਯੂਐਨ ਨੂੰ ਅਰਜ਼ੀ ਦਿੱਤੀ ਹੈ। ਚੀਨ ਨੇ ਅਮਰੀਕਾ …

Read More »

ਸੰਸਦ ‘ਚ ਮੋਦੀ ਨੇ ਕਾਂਗਰਸ ‘ਤੇ ਜੰਮ ਕੇ ਲਾਏ ਨਿਸ਼ਾਨੇ

ਰਾਹੁਲ ਗਾਂਧੀ ਤੇ ਭਗਵੰਤ ਮਾਨ ਨੂੰ ਵੀ ਕੀਤੀਆਂ ਟਿੱਚਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਬਹਿਸ ਵਿਚ ਹਿੱਸਾ ਲੈਂਦਿਆਂ ਵਿਰੋਧੀ ਧਿਰਾਂ, ਕਾਂਗਰਸ ਤੇ ਰਾਹੁਲ ਗਾਂਧੀ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਭਾਸ਼ਨ ‘ਤੇ ਬਹਿਸ ਦੀ ਸ਼ੁਰੂਆਤ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ‘ਤੇ …

Read More »