Breaking News
Home / 2017 / April

Monthly Archives: April 2017

ਵਿਜੇ ਸਾਂਪਲਾ ਦੀ ਅਗਵਾਈ ‘ਚ ਭਾਜਪਾ ਆਗੂਆਂ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ

ਪੰਜਾਬ ਦੇ ਹਿੱਤਾਂ ਨਾਲ ਜੁੜੇ ਮਾਮਲਿਆਂ ‘ਤੇ ਹੋਇਆ ਵਿਚਾਰ ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਸਤੁਲਜ ਯਮੁਨਾ ਲਿੰਕ ਨਹਿਰ ਅਤੇ ਸੂਬੇ ਦੇ ਹਿੱਤ ਨਾਲ ਜੁੜੇ ਮੁੱਦਿਆਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਕੇਂਦਰੀ ਰਾਜ ਮੰਤਰੀ ਤੇ ਪੰਜਾਬ …

Read More »

ਪੰਜਾਬ ਪੁਲਿਸ ਦੀ ਮਹਿਲਾ ਐਸਆਈ ਵੱਲੋਂ ਲੜਕੀ ਨਾਲ ਵਿਆਹ

ਬੈਂਡ ਵਾਜਿਆਂ ਨਾਲ ਪਹੁੰਚੀ ਬਰਾਤ ਜਲੰਧਰ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਇਕ ਮਹਿਲਾ ਐਸਆਈ ਮਨਜੀਤ ਕੌਰ ਨੇ ਇਕ ਲੜਕੀ ਨਾਲ ਵਿਆਹ ਕਰਵਾ ਲਿਆ। ਸ਼ਹਿਰ ਦੇ ਪੱਕਾ ਬਾਗ ਇਲਾਕੇ ਦੀ ਰਹਿਣ ਵਾਲੀ 40 ਸਾਲਾ ਮਨਜੀਤ ਕੌਰ ਇਸ ਸਮੇਂ ਕਪੂਰਥਲਾ ਮਹਿਲਾ ਵਿੰਗ ਵਿਚ ਤਾਇਨਾਤ ਹੈ। ਇਹ ਵਿਆਹ ਇਥੋਂ ਦੇ ਜਨਤਾ ਮੰਦਰ ਵਿਚ …

Read More »

ਜਾਇਦਾਦ ਮਾਮਲੇ ‘ਚ ਕੈਪਟਨ ਅਮਰਿੰਦਰ ਨੂੰ ਸੰਮਨ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਅਦਾਲਤ ਨੇ ਵਿਦੇਸ਼ੀ ਜਾਇਦਾਦ ਦੇ ਚੱਲਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਹਨ। ਜਾਣ ਬੁੱਝ ਕੇ ਇਨਕਮ ਟੈਕਸ ਵਿਭਾਗ ਤੋਂ ਜਾਣਕਾਰੀ ਲੁਕਾਉਣ ਦੇ ਦੋਸ਼ ਵਿਚ ਇਨਕਮ ਟੈਕਸ ਵਿਭਾਗ ਵਲੋਂ ਦਾਇਰ ਕੀਤੀ ਫੌਜਦਾਰੀ ਸ਼ਿਕਾਇਤ ਦੇ ਚੱਲਦੇ ਸਥਾਨਕ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਜਾਪਿੰਦਰ ਸਿੰਘ ਦੀ …

Read More »

ਅਟਾਰੀ ‘ਚ ਅਕਾਲੀ ਸਰਪੰਚ ਦਾ ਕਤਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਚੇਤ ਸਿੰਘ ਵਾਲਾ ਦੇ ਨੌਜਵਾਨ ਅਕਾਲੀ ਸਰਪੰਚ ਗੁਰਪਿੰਦਰ ਸਿੰਘ ਲਾਲੀ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਗੁਰਪਿੰਦਰ ਲਾਲੀ ਦਾ ਪਿੰਡ ਦੇ ਕਾਂਗਰਸੀ ਵਰਕਰਾਂ ਨਾਲ ਕਿਸੇ ਮਸਲੇ ‘ਤੇ ਝਗੜਾ ਹੋ ਗਿਆ ਸੀ। ਇਸ ਝਗੜੇ ਦੇ ਚੱਲਦਿਆਂ ਦੁਬਾਰਾ ਫਿਰ …

Read More »

ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹੇ ਚੀਮਾ ਨੂੰ ਬੰਗਾਲ ਭੇਜਣ ਦੇ ਹੁਕਮ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਰਹੇ ਕੇਜੇਐਸ ਚੀਮਾ ਨੂੰ ਕੈਪਟਨ ਸਰਕਾਰ ਨੇ ਉਹਨਾਂ ਦੇ ਮੂਲ ਕਾਡਰ ਵੈਸਟ ਬੰਗਾਲ ਭੇਜਣ ਨੂੰ ਮਨਜੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਸੈਕਟਰੀ ਕਰਣ ਅਵਤਾਰ ਸਿੰਘ ਨੂੰ ਚੀਮਾ ਨੂੰ ਰੀ-ਪੇਟ੍ਰਿਏਟ ਕਰਨ ਦੇ ਆਦੇਸ਼ ਜਾਰੀ …

Read More »

ਚੋਣਾਂ ਵਿਚ ਡੇਰਾ ਸਿਰਸਾ ਤੋਂ ਹਮਾਇਤ ਲੈਣ ਦਾ ਮਾਮਲਾ

21 ਆਗੂਆਂ ਨੇ ਸਾਰਾਗੜ੍ਹੀ ਸਰਾਂ ਤੋਂ ਘੰਟਾ ਘਰ ਤੱਕ ਕੀਤੀ ਸਫਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਡੇਰਾ ਸਿਰਸਾ ਜਾ ਕੇ ਵੋਟਾਂ ਮੰਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਤਨਖ਼ਾਹੀਆ ਕਰਾਰ ਦਿੱਤੇ 21 ਸਿੱਖ ਆਗੂਆਂ ਨੇ ਇਥੇ ਸਾਰਾਗੜ੍ਹੀ ਸਰਾਂ ਤੋਂ …

Read More »

ਪੰਜਾਬ ਦੀਆਂ ਸੱਤ ਪੰਚਾਇਤਾਂ ਨੂੰ ਮਿਲਿਆ ਕੌਮੀ ਪੁਰਸਕਾਰ

ਕੌਮੀ ਪੁਰਸਕਾਰ ਜਿੱਤਣ ‘ਚ ਮਹਿਲਾ ਸਰਪੰਚਾਂ ਦੀ ਝੰਡੀ ਬਠਿੰਡਾ/ਬਿਊਰੋ ਨਿਊਜ਼ : ਪੇਂਡੂ ਵਿਕਾਸ ਦੇ ਅਖਾੜੇ ਵਿੱਚ ਪੰਜ ਮਹਿਲਾ ਸਰਪੰਚਾਂ ਨੇ ਪੁਰਸ਼ਾਂ ਨੂੰ ਚਿੱਤ ਕਰ ਦਿੱਤਾ ਹੈ। ਇਨ੍ਹਾਂ ਮਹਿਲਾ ਸਰਪੰਚਾਂ ਦੀ ਝੋਲੀ ਕੇਂਦਰੀ ਪੁਰਸਕਾਰ ਪਏ ਹਨ। ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ …

Read More »

ਗੈਂਗਸਟਰਾਂ ‘ਤੇ ਨਿਗ੍ਹਾ ਰੱਖਣ ਲਈ ਕੈਪਟਨ ਸਰਕਾਰ ਸਖਤ

ਐਂਟੀ ਟੈਰਾਰਿਸਟ ਸਕੁਐਡ ਬਣਾਉਣ ਦਾ ਫੈਸਲਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਚਕਾਰ ਉੱਭਰ ਰਹੇ ਗੱਠਜੋੜ ਨੂੰ ਤੋੜਨ ਲਈ ਐਂਟੀ ਟੈਰਾਰਿਸਟ ਸਕੁਐਡ (ਏਟੀਐਸ) ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਨੇ ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਤਿੱਖੀ …

Read More »

ਪੰਜਾਬ ਪੁਲਿਸ ਨੂੰ ਪੜ੍ਹਾਇਆ ਜਾਵੇਗਾ ਅਨੁਸ਼ਾਸਨ ਦਾ ਪਾਠ

ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੀ ਅਨੁਸ਼ਾਸਨਹੀਣਤਾ ਨੂੰ ਕਾਬੂ ਕਰਨਾ ਨਵੀਂ ਸਰਕਾਰ ਤੇ ਪੁਲਿਸ ਅਧਿਕਾਰੀਆਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਵਧੀਕ ਡੀਜੀਪੀ (ਕਾਨੂੰਨ ਵਿਵਸਥਾ) ਰੋਹਿਤ ਚੌਧਰੀ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪੱਧਰੀ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ …

Read More »

ਘੁਬਾਇਆ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ

ਬੈਂਕ ਨੇ 60 ਦਿਨਾਂ ਵਿਚ ਕਰਜ਼ਾ ਮੋੜਨ ਲਈ ਕਿਹਾ ਬਠਿੰਡਾ : ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ ਹੋ ਗਿਆ ਹੈ। ਬੈਂਕ ਨੇ ਘੁਬਾਇਆ ਪਰਿਵਾਰ ਨੂੰ ਕਰਜ਼ਾ ਵਸੂਲੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਨੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਜੇ …

Read More »