Breaking News
Home / 2017 / April / 19

Daily Archives: April 19, 2017

ਲਾਲ ਬੱਤੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਇਕ ਮਈ ਤੋਂ ਕਿਸੇ ਵੀ ਅਫਸਰ ਜਾਂ ਮੰਤਰੀ ਦੀ ਗੱਡੀ ‘ਤੇ ਨਹੀਂ ਹੋਵੇਗੀ ਲਾਲ ਬੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਵੀਆਈਪੀ ਕਲਚਰ ਖਾਸਕਰ ਲਾਲ ਬੱਤੀ ਦੇ ਖਾਤਮੇ ਲਈ ਪੰਜਾਬ ਤੋਂ ਚੱਲੀ ਲਹਿਰ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਕੇਂਦਰ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ …

Read More »

ਬਾਬਰੀ ਮਸਜਿਦ ਮਾਮਲਾ

ਅਡਵਾਨੀ ਤੇ ਜੋਸ਼ੀ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖਿਲਾਫ ਅਪਰਾਧਕ ਸਾਜਿਸ਼ ਦਾ ਮਾਮਲਾ ਚਲਾਉਣ ਦੇ ਹੁਕਮ ਦਿੱਤੇ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ

ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸੁਖਬੀਰ ਬਾਦਲ ਨੇ ਬਣਾਇਆ ਸੀ ਦਬਾਅ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਥੇਦਾਰਾਂ ‘ਤੇ ਦਬਾਅ ਬਣਾਇਆ ਗਿਆ ਸੀ। ਗਿਆਨੀ …

Read More »

ਕੈਪਟਨ ਅਮਰਿੰਦਰ ਨੇ ਮਜੀਠੀਆ ਪਰਿਵਾਰ ਨੂੰ ਦਿੱਤਾ ਝਟਕਾ

ਖਾਲਸਾ ਯੂਨੀਵਰਸਿਟੀ ਐਕਟ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮਜੀਠੀਆ ਪਰਿਵਾਰ ਦਾ ਡਰੀਮ ਪ੍ਰਾਜੈਕਟ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕ ਦਿੱਤਾ ਹੈ। ਇਸ ਲਈ ਪੰਜਾਬ ਸਰਕਾਰ ਨੇ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਲਿਆ …

Read More »

ਦਿੱਲੀ ਨਗਰ ਨਿਗਮ ਚੋਣਾਂ ਲਈ ਕੇਜਰੀਵਾਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ

ਕਿਹਾ, ਅਸੀਂ ਇਕ ਸਾਲ ‘ਚ ਦਿੱਲੀ ਨੂੰ ਚਮਕਾ ਦਿਆਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਚੋਣ ਮਨੋਰਥ ਪੱਤਰ ਦਾ ਨਾਮ ‘ਅਬ ਹਮ ਕਰੇਂਗੇ ਦਿੱਲੀ ਸਵੱਛ’ ਰੱਖਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ …

Read More »

ਹਿਮਾਚਲ ਪ੍ਰਦੇਸ਼ ‘ਚ ਬੱਸ ਨਦੀ ‘ਚ ਡਿੱਗੀ

45 ਵਿਅਕਤੀਆਂ ਦੀ ਮੌਤ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਚੌਪਾਲ ਖੇਤਰ ਵਿੱਚ ਇੱਕ ਬਹੁਤ ਦਰਦਨਾਕ ਬੱਸ ਹਾਦਸਾ ਹੋਇਆ ਹੈ। ਸ਼ਿਮਲਾ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਬੱਸ ਦੇ ਟੋਂਸ ਨਦੀ ਵਿੱਚ ਡਿੱਗਣ ਨਾਲ 45 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 11 ਵਜੇ ਹੋਇਆ । ਜਾਣਕਾਰੀ ਮੁਤਾਬਕ ਬੱਸ ਵਿੱਚ 56 ਵਿਅਕਤੀ …

Read More »

ਸੋਸ਼ਲ ਮੀਡੀਆ ‘ਤੇ ਖਾਣੇ ਦੀ ਬੁਰਾਈ ਕਰਨ ਵਾਲੇ ਤੇਜ਼ ਬਹਾਦਰ ਨੂੰ ਬੀਐਸਐਫ ਨੇ ਕੀਤਾ ਬਰਖਾਸਤ

ਨਵੀਂ ਦਿੱਲੀ/ਬਿਊਰੋ ਨਿਊਜ਼ ਬੀਐਸਐਫ ਨੇ ਸੋਸ਼ਲ ਮੀਡੀਆ ‘ਤੇ ਖਾਣੇ ਦੀ ਬੁਰਾਈ ਕਰਨ ਵਾਲੇ ਜਵਾਨ ਤੇਜ਼ ਬਹਾਦਰ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਤੇਜ਼ ਬਹਾਦਰ ਦਾ ਕਹਿਣਾ ਹੈ ਕਿ ਮੈਨੂੰ ਆਪਣੀ ਗੱਲ ਕਹਿਣ ਦਾ ਮੌਕਾ ਹੀ ਨਹੀਂ ਦਿੱਤਾ ਗਿਆ ਅਤੇ ਮੈਨੂੰ ਕਈ ਦਿਨ ਗ੍ਰਿਫਤਾਰ ਕਰਕੇ ਰੱਖਿਆ। ਤੇਜ਼ ਬਹਾਦਰ ਨੇ ਕਿਹਾ …

Read More »

ਹਰਜੀਤ ਸੱਜਣ ਦਾ ਭਰਵਾਂ ਸਵਾਗਤ ਕਰਨ ਪੰਜਾਬੀ : ਫੂਲਕਾ

ਭਲਕੇ 20 ਅਪ੍ਰੈਲ ਨੂੰ ਦਰਬਾਰ ਸਾਹਿਬ ਟੇਕਣਗੇ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਅਤੇ ਪੰਜਾਬ ਦੇ ਜੰਮਪਲ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਹਰਜੀਤ ਸੱਜਣ ਨੇ ਕੈਨੇਡਾ ਸਰਕਾਰ ਵਿਚ ਵੱਡਾ ਅਹੁਦਾ …

Read More »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ

ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ 300 ਕਰੋੜ ਰੁਪਏ ਦਾ ਮਾਲੀਆ ਵਧਣ ਅਤੇ ਸੂਬੇ ਵਿੱਚ ਰੇਤ ਮਾਫੀਆ ਖਤਮ ਹੋਣ ਦੀ ਸੰਭਾਵਨਾ ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਸਾਰਾਗੜ੍ਹੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਕੀਤੇ ਹੈ। …

Read More »