Breaking News
Home / 2017 / May

Monthly Archives: May 2017

ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਨੇ ਕਿਹਾ

‘ਆਪ’ ਵਿਧਾਇਕਾਂ ਨੇ ਸਦਨ ‘ਚ ਮੈਨੂੰ ਲੱਤਾਂ ਮਾਰੀਆਂ ਤੇ ਕੇਜਰੀਵਾਲ ਹੱਸਦੇ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਨਾਲ ਧੱਕਾਮੁੱਕੀ ਕੀਤੀ ਗਈ। ਜਦ ਹੰਗਾਮਾ ਵਧਣ ਲੱਗਾ ਤਾਂ ਸਪੀਕਰ ਰਾਮ ਨਿਵਾਸ ਗੋਇਲ ਨੇ ਮਿਸ਼ਰਾ ਨੂੰ ਫਿਟਕਾਰ ਲਗਾਈ ਅਤੇ ਮਾਰਸ਼ਲਾਂ ਨੂੰ ਕਿਹਾ ਮਿਸ਼ਰਾ …

Read More »

ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬੱਬਰ ਖਾਲਸਾ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਪੁਲਿਸ ਨੇ ਸਾਂਝੇ ਅਪਰੇਸ਼ਨ ਤਹਿਤ ਇਨ੍ਹਾਂ ਨੂੰ ਕੀਤਾ ਸੀ ਮੁਹਾਲੀ ਤੋਂ ਗ੍ਰਿਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਲੰਘੇ ਕੱਲ੍ਹ ਗ੍ਰਿਫਤਾਰ ਕੀਤੇ ਬੱਬਰ ਖਾਲਸਾ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ । ਅਦਾਲਤ ਨੇ ਇਨ੍ਹਾਂ ਦਾ 7 ਦਿਨ ਲਈ ਪੁਲਿਸ ਰਿਮਾਂਡ ਦਿੱਤਾ ਹੈ। ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ …

Read More »

ਅਕਾਲੀ-ਭਾਜਪਾ ਦੇ ਰਾਜ ਦੌਰਾਨ ਦਰਜ ਕੀਤੇ ਗਏ ਝੂਠੇ ਕੇਸਾਂ ਦੀ ਹੋਵੇਗੀ ਜਾਂਚ

ਪੜਤਾਲੀਆ ਕਮਿਸ਼ਨ ਨੇ 30 ਜੂਨ ਤੱਕ ਵੇਰਵੇ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੜਤਾਲੀਆ ਕਮਿਸ਼ਨ ਨੇ ਅਕਾਲੀ-ਭਾਜਪਾ  ਰਾਜ ਦੌਰਾਨ ਦਰਜ ਕੀਤੇ ਗਏ ਝੂਠੇ ਮੁਕੱਦਮਿਆਂ ਦੀ ਜਾਂਚ ਕਰਨ ਲਈ ਪੀੜਤ ਵਿਅਕਤੀਆਂ ਨੂੰ 30 ਜੂਨ ਤੱਕ ਆਪਣੇ ਕੇਸਾਂ ਨਾਲ ਸਬੰਧਤ ਵੇਰਵੇ ਭੇਜਣ ਲਈ ਕਿਹਾ ਹੈ। ਹੁਣ ਅਜਿਹੇ ਝੂਠੇ ਕੇਸਾਂ ਦੀ ਪੜਤਾਲ ਆਰੰਭੀ ਜਾਵੇਗੀ।  …

Read More »

ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਨਸ਼ੇ ਦੇ ਦੋ ਤਸਕਰ ਫੜੇ

ਤਸਕਰਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਭਾਰਤ-ਪਾਕਿ ਸਰਹੱਦ ਦੇ ਡੀ.ਟੀ. ਮੱਲ ਇਲਾਕੇ ਨੇੜਿਓਂ ਦੋ ਤਸਕਰਾਂ ਨੂੰ ਗਿਫਤਾਰ ਕਰਕੇ ਉਨ੍ਹਾਂ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਹੇਲਾ ਹਾਜੀ ਦਾ ਸਾਬਕਾ ਸਰਪੰਚ ਗੁਰਮੇਜ ਸਿੰਘ ਗੇਜਾ ਤੇ ਪਿੰਡ ਭਾਂਬਾ …

Read More »

ਸੁਨੀਲ ਜਾਖੜ ਨੇ ਕੁਰਕੀ ਖਤਮ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਕਿਸਾਨਾਂ ਨੂੰ ਖੁਦਕੁਸ਼ੀ ਨਾ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ‘ਕੁਰਕੀ’ ਖਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕਰਜ਼ੇ ਹੇਠ ਦੱਬੇ …

Read More »

21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ‘ਚ ਕਤਲ ਕਰਨ ਦਾ ਮਾਮਲਾ ਸੀਬੀਆਈ ਕੋਲ ਪਹੁੰਚਿਆ

ਪ੍ਰੋ. ਬਡੂੰਗਰ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 90 ਦੇ ਦਹਾਕੇ ਵਿਚ ਆਤਮ ਸਮਰਪਣ ਕਰਨ ਵਾਲੇ 21 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਕਤਲ ਕਰ ਦੇਣ ਦੇ ਕੀਤੇ ਖੁਲਾਸੇ ਦਾ ਮੁੱਦਾ ਸੀਬੀਆਈ ਕੋਲ ਪੁੱਜ ਗਿਆ ਹੈ। ਇਸ ਸਬੰਧੀ ਐਸਜੀਪੀਸੀ ਪ੍ਰਧਾਨ …

Read More »

ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਯੂ.ਐਨ.ਓ. ਡੀ.ਸੀ. ਤੋਂ ਲਿਆ ਜਾਵੇਗਾ ਸਹਿਯੋਗ

ਪ੍ਰੋਜੈਕਟ ਨੂੰ ਲਾਗੂ ਕਰਨ ਲਈ ਰੂਪ ਰੇਖਾ ਤਿਆਰ ਕਰਨ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਵਿਰੁੱਧ ਆਪਣੀ ਜੰਗ ਲਈ ਪੰਜਾਬ ਛੇਤੀ ਹੀ ਯੂਨਾਇਟਿਡ ਨੇਸ਼ਨਜ਼ ਆਫਿਸ ਔਨ ਡਰੱਗਜ਼ ਐਂਡ ਕਰਾਇਮ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਜਾ ਰਿਹਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਕਾਬੁਲ ‘ਚ ਭਾਰਤੀ ਸਫਾਰਤਖਾਨੇ ਨੇੜੇ ਬੰਬ ਧਮਾਕਾ

80 ਵਿਅਕਤੀਆਂ ਦੀ ਮੌਤ, 400 ਜ਼ਖ਼ਮੀ ਭਾਰਤੀ ਸਫਾਰਤਖਾਨੇ ਦੇ ਸਾਰੇ ਮੁਲਾਜ਼ਮ ਸੁਰੱਖਿਅਤ ਕਾਬਲ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਭਾਰਤੀ ਸਫਾਰਤਖਾਨੇ ਨੇੜੇ ਜ਼ੋਰਦਾਰ ਬੰਬ ਧਮਾਕਾ ਹੋਣ ਨਾਲ ਪੂਰਾ ਸ਼ਹਿਰ ਕੰਬ ਉੱਠਿਆ। ਅਫ਼ਗ਼ਾਨ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਜ਼ੋਰਦਾਰ ਬੰਬ ਧਮਾਕੇ ਵਿਚ 80 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ …

Read More »

ਬਾਬਰੀ ਮਸਜਿਦ ਮਾਮਲੇ ‘ਤੇ ਅਡਵਾਨੀ, ਜੋਸ਼ੀ ਅਤੇ ਓਮਾ ਸਮੇਤ 12 ‘ਤੇ ਦੋਸ਼ ਤੈਅ

ਚੱਲੇਗਾ ਅਪਰਾਧਿਕ ਸਾਜਿਸ਼ ਦਾ ਮਾਮਲਾ ਲਖਨਊ/ਬਿਊਰੋ ਨਿਊਜ਼ ਅਯੁੱਧਿਆ ਵਿਚ ਬਾਬਰੀ ਮਸਜਿਦ ਮਾਮਲੇ ਵਿਚ ਅੱਜ ਲਾਲ ਕ੍ਰਿਸ਼ਨ ਅਡਵਾਨੀ, ਡਾ. ਮੁਰਲੀ ਮਨੋਹਰ ਜੋਸ਼ੀ ਅਤੇ ਓਮ ਭਾਰਤੀ ਸਮੇਤ 12 ਆਰੋਪੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦੋਸ਼ ਤੈਅ ਹੋ ਗਏ। ਲਖਨਊ ‘ਚ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਇਨ੍ਹਾਂ ਸਾਰਿਆਂ ਦੇ ਖਿਲਾਫ ਸਾਜਿਸ਼ ਵਿਚ ਸ਼ਾਮਲ …

Read More »

ਆਮ ਆਦਮੀ ਪਾਰਟੀ ਨੇ ਰਾਣਾ ਗੁਰਜੀਤ ਖਿਲਾਫ ਖੋਲ੍ਹਿਆ ਮੋਰਚਾ

ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵਿਚ ਦਿੱਤਾ ਧਰਨਾ ਪੁਲਿਸ ਨੇ ‘ਆਪ’ ਵਿਧਾਇਕ ਗ੍ਰਿਫਤਾਰ ਕਰਕੇ ਬਾਅਦ ‘ਚ ਕੀਤੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੇ ਰਾਣਾ ਗੁਰਜੀਤ ਦੇ ਕਰੀਬੀਆਂ ਉੱਤੇ ਰੇਤ ਦੀਆਂ ਖੱਡਾਂ ਲੈਣ ਦੇ ਦੋਸ਼ ਲਾਉਂਦੇ …

Read More »