Breaking News
Home / ਪੰਜਾਬ / ਡਰੱਗ ਮਾਮਲੇ ਵਿਚ ਈਡੀ ਫਿਰ ਹੋਇਆ ਸਰਗਰਮ

ਡਰੱਗ ਮਾਮਲੇ ਵਿਚ ਈਡੀ ਫਿਰ ਹੋਇਆ ਸਰਗਰਮ

ਜਗਜੀਤ ਸਿੰਘ ਚਾਹਲ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਪਟਿਆਲਾ/ਬਿਊਰੋ ਨਿਊਜ਼
ਭੋਲਾ ਡਰੱਗਜ਼ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਰੋਬਾਰੀ ਜਗਜੀਤ ਸਿੰਘ ਚਾਹਲ ਨੂੰ ਸੀ.ਬੀ.ਆਈ. ਦੀ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਜਗਜੀਤ ਸਿੰਘ ਚਾਹਲ ਨੂੰ ਪਟਿਆਲਾ ਸਥਿਤ ਸੀਬੀਆਈ ਅਦਾਲਤ ਵਿੱਚ ਮਾਨਯੋਗ ਜੱਜ ਐਸ.ਐਸ. ਮਾਨ ਦੀ ਅਦਾਲਤ ਪੇਸ਼ ਕੀਤਾ ਗਿਆ। ਈਡੀ ਦੇ ਡਾਇਰੈਕਟਰ ਨਿਰੰਜਨ ਸਿੰਘ ਵਿਸ਼ੇਸ਼ ਤੌਰ ਉੱਤੇ ਜਗਜੀਤ ਸਿੰਘ ਚਾਹਲ ਨੂੰ ਜਲੰਧਰ ਤੋਂ ਪਟਿਆਲਾ ਲੈ ਕੇ ਆਏ। ਦੂਜੇ ਪਾਸੇ ਜਗਜੀਤ ਸਿੰਘ ਚਾਹਲ ਦੇ ਵਕੀਲ ਨੇ ਦੋਸ਼ ਲਾਇਆ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਲਈ ਈਡੀ ਅਜਿਹਾ ਕਰ ਰਿਹਾ ਹੈ।

Check Also

ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚ ਨਸ਼ੇ ਦੀ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ

ਦਿੱਲੀ ‘ਚ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ …