Breaking News
Home / 2017 / May / 17

Daily Archives: May 17, 2017

ਤਿੰਨ ਤਲਾਕ ਦੇ ਮਾਮਲੇ ਵਿਚ ਸੁਪਰੀਮ ਕੋਰਟ ‘ਚ ਕੇਂਦਰ ਸਰਕਾਰ ਨੇ ਦਾਖਲ ਕੀਤਾ ਆਪਣਾ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼ ਤਿੰਨ ਤਲਾਕ ਦੇ ਮਾਮਲੇ ‘ਤੇ ਲਗਾਤਾਰ ਚੱਲ ਰਹੀ ਸੁਣਵਾਈ ਦੌਰਾਨ ਅੱਜ ਪੰਜਵੇਂ ਦਿਨ ਵੀ ਇਹ ਕਾਰਵਾਈ ਜਾਰੀ ਰਹੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਆਪਣਾ ਪੱਖ ਰੱਖਦਿਆਂ ਸਵਾਲ ਉਠਾਇਆ ਕਿ ਜੇਕਰ 25 ਦੇਸ਼ਾਂ ਵਿਚ ਤਿੰਨ ਤਲਾਕ ਦਾ ਸਿਸਟਮ ਹੀ ਨਹੀਂ ਹੈ ਤਾਂ ਕਿਵੇਂ ਮੰਨ ਲਿਆ ਜਾਵੇ ਕਿ …

Read More »

ਉਤਰ ਬੰਗਾਲ ਵਿਚ ਨਗਰ ਨਿਗਮ ਚੋਣਾਂ ‘ਚ ਤ੍ਰਿਣਮੂਲ ਨੰਬਰ ਵਨ, ਭਾਜਪਾ ਨੰਬਰ ਦੋ ਤੇ ਕਾਂਗਰਸ ਦਾ ਹੱਥ ਖਾਲੀ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਬੰਗਾਲ ਦੇ ਪਰਬਤੀ ਖੇਤਰ ਵਿਚ 7 ਥਾਵਾਂ ‘ਤੇ ਨਗਰ ਨਿਗਮ ਚੋਣਾਂ ਹੋਈਆਂ, ਜਿਨ੍ਹਾਂ ਵਿਚ ਸੱਤਾਧਾਰੀ ਧਿਰ ਤ੍ਰਿਣਮੂਲ ਕਾਂਗਰਸ ਵੱਡੀ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੀ। ਜਦੋਂ ਕਿ ਭਾਜਪਾ ਨੇ ਵੀ ਆਪਣੀ ਚੰਗੀ ਹਾਜ਼ਰੀ ਦਰਜ ਕਰਵਾਈ। ਇਹ ਪਹਿਲਾ ਮੌਕਾ ਹੈ, ਜਦੋਂ ਪਹਾੜਾਂ ‘ਤੇ ਵਸੇ ਵੋਟਰਾਂ ਨੇ ਮੁੱਖ …

Read More »

ਕੈਪਟਨ ਨੇ ਕੇਂਦਰ ਸਰਕਾਰ ਨੂੰ ਦਿੱਤਾ ਭਰੋਸਾ

ਕਿਹਾ, ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ ਨੂੰ ਸੂਬੇ ‘ਚ ਲਾਗੂ ਕੀਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ …

Read More »

ਜਰਮਨੀ ‘ਚ ਸਿੱਖਾਂ ਦੇ ਦੋ ਧੜਿਆਂ ‘ਚ ਹੋਏ ਟਕਰਾਅ ਦਾ ਗਿਆਨੀ ਗੁਰਬਚਨ ਸਿੰਘ ਨੇ ਲਿਆ ਗੰਭੀਰ ਨੋਟਿਸ

ਦੋਵਾਂ ਧਿਰਾਂ ਨੂੰ ਅਕਾਲ ਤਖਤ ਸਾਹਿਬ ‘ਤੇ ਕੀਤਾ ਜਾਵੇਗਾ ਤਲਬ ਇਟਲੀ ‘ਚ ਕਿਰਪਾਨ ‘ਤੇ ਲਾਈ ਪਾਬੰਦੀ ਬਾਰੇ ਕੀਤੀ ਚਿੰਤਾ ਜ਼ਾਹਰ ਅੰਮ੍ਰਿਤਸਰ/ਬਿਊਰੋ ਨਿਊਜ਼ ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਸਿੱਖਾਂ ਵਿਚ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ …

Read More »

ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਕਤਲ ਮਾਮਲੇ ‘ਚ 6 ਨੂੰ ਉਮਰ ਕੈਦ ਦੀ ਸਜ਼ਾ

ਮੋਗਾ/ਬਿਊਰੋ ਨਿਊਜ਼ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਮਲਕੀਤ ਸਿੰਘ ਕੀਤੂ ਦੇ ਕਤਲ ਦੇ ਮਾਮਲੇ ਵਿਚ ਮੋਗਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 6 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਇਸੇ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਪੁੱਤਰ ਦਿਆ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ …

Read More »

ਨਵਜੋਤ ਸਿੱਧੂ ਨੇ ਬਿਜਲੀ ਮਹਿਕਮੇ ਦੀ ਕੀਤੀ ਖਿਚਾਈ

10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਇਕਦਮ ਨੋਟਿਸ ਕਿਉਂ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮਹਿਕਮੇ ਨੇ ਬਿਜਲੀ ਬੋਰਡ ਦੇ ਅਫਸਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਲੰਘੇ 10 ਸਾਲਾਂ ਤੋਂ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ ਨੂੰ ਮਾਰਚ ਵਿੱਚ ਆ ਕੇ …

Read More »

ਜੰਮੂ ਕਸ਼ਮੀਰ ‘ਚ ਪਾਬੰਦੀ ਦੇ ਬਾਵਜੂਦ ਚੱਲ ਰਿਹਾ ਹੈ ਇੰਟਰਨੈਟ

ਵੀਪੀਐਨ ਨੈਟਵਰਕ ਦੀ ਵਰਤੋਂ ਲਗਾਤਾਰ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਇੰਟਰਨੈਟ ‘ਤੇ ਪਾਬੰਦੀ ਹੈ। ਪਰ ਇਸ ਦੇ ਬਾਵਜੂਦ ਵਰਚੂਅਲ ਪ੍ਰਾਈਵੇਟ ਨੈਟਵਰਕ ਯਾਨੀ ਵੀਪੀਐਨ ਜ਼ਰੀਏ ਲੋਕ ਇਸਦੀ ਵਰਤੋਂ ਕਰ ਰਹੇ ਹਨ। ਸੂਬਾ ਸਰਕਾਰ ਨੇ 26 ਅਪ੍ਰੈਲ ਨੂੰ ਪੱਥਰਬਾਜ਼ੀ ਅਤੇ ਹਿੰਸਾ ਨਾਲ ਨਿਪਟਣ ਲਈ 22 ਵੈਬਸਾਈਟਾਂ ‘ਤੇ ਪਾਬੰਦੀ ਲਗਾਈ ਸੀ। ਹੁਣ …

Read More »

ਕੁਲਭੂਸ਼ਣ ਜਾਧਵ ਦੀ ਫਾਂਸੀ ਰੁਕੇਗੀ ਜਾਂ ਨਹੀਂ

ਜਾਧਵ ਕੇਸ ਵਿਚ ਇੰਟਰਨੈਸ਼ਨਲ ਕੋਰਟ ਦਾ ਫੈਸਲਾ ਭਲਕੇ ਨਵੀਂ ਦਿੱਲੀ/ਬਿਊਰੋ ਨਿਊਜ਼ 18 ਸਾਲ ਬਾਅਦ ਭਾਰਤ ਅਤੇ ਪਾਕਿਸਤਾਨ ਇੰਟਰਨੈਸ਼ਨਲ ਕੋਰਟ ਵਿਚ ਆਹਮੋ ਸਾਹਮਣੇ ਹਨ। ਨੀਦਰਲੈਂਡ ਸਥਿਤ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵੱਲੋਂ ਕੁਲਭੂਸ਼ਣ ਜਾਧਵ ਮਾਮਲੇ ਵਿਚ ਵੀਰਵਾਰ ਨੂੰ ਫੈਸਲਾ ਸੁਣਾਇਆ ਜਾਵੇਗਾ। ਇਹ ਫੈਸਲਾ ਹੀ ਤਹਿ ਕਰੇਗਾ ਕਿ ਜਾਧਵ ਦੀ ਫਾਂਸੀ ‘ਤੇ ਰੋਕ …

Read More »