Breaking News
Home / ਪੰਜਾਬ / ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ

ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ

ਚੰਡੀਗੜ੍ਹ : ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ ਤਿੰਨ ਲੱਖ ਤੇ ਮੌਤ ਹੋਣ ‘ਤੇ ਉਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਿੱਤੇ ਜਾਣਗੇ। ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਮਾਮਲਾ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਗਿਆ ਹੈ।

Check Also

ਅੰਮ੍ਰਿਤਸਰ ਦੇ ਪਿੰਡ ਖਜਿਆਲਾ ‘ਚ ਦਿਨ ਦਿਹਾੜੇ ਨਿੱਜੀ ਬੈਂਕ ‘ਚੋਂ ਲੁੱਟੇ 11 ਲੱਖ ਰੁਪਏ

ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਥਾਣਾ ਤਰਸਿੱਕਾ ‘ਚ ਪੈਂਦੇ ਪਿੰਡ ਖਜਿਆਲਾ ਵਿਚ ਇਕ ਨਿੱਜੀ ਬੈਂਕ ਵਿਚੋਂ …