Breaking News
Home / 2017 / May / 30

Daily Archives: May 30, 2017

ਬਾਬਰੀ ਮਸਜਿਦ ਮਾਮਲੇ ‘ਤੇ ਅਡਵਾਨੀ, ਜੋਸ਼ੀ ਅਤੇ ਓਮਾ ਸਮੇਤ 12 ‘ਤੇ ਦੋਸ਼ ਤੈਅ

ਚੱਲੇਗਾ ਅਪਰਾਧਿਕ ਸਾਜਿਸ਼ ਦਾ ਮਾਮਲਾ ਲਖਨਊ/ਬਿਊਰੋ ਨਿਊਜ਼ ਅਯੁੱਧਿਆ ਵਿਚ ਬਾਬਰੀ ਮਸਜਿਦ ਮਾਮਲੇ ਵਿਚ ਅੱਜ ਲਾਲ ਕ੍ਰਿਸ਼ਨ ਅਡਵਾਨੀ, ਡਾ. ਮੁਰਲੀ ਮਨੋਹਰ ਜੋਸ਼ੀ ਅਤੇ ਓਮ ਭਾਰਤੀ ਸਮੇਤ 12 ਆਰੋਪੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦੋਸ਼ ਤੈਅ ਹੋ ਗਏ। ਲਖਨਊ ‘ਚ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਇਨ੍ਹਾਂ ਸਾਰਿਆਂ ਦੇ ਖਿਲਾਫ ਸਾਜਿਸ਼ ਵਿਚ ਸ਼ਾਮਲ …

Read More »

ਆਮ ਆਦਮੀ ਪਾਰਟੀ ਨੇ ਰਾਣਾ ਗੁਰਜੀਤ ਖਿਲਾਫ ਖੋਲ੍ਹਿਆ ਮੋਰਚਾ

ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵਿਚ ਦਿੱਤਾ ਧਰਨਾ ਪੁਲਿਸ ਨੇ ‘ਆਪ’ ਵਿਧਾਇਕ ਗ੍ਰਿਫਤਾਰ ਕਰਕੇ ਬਾਅਦ ‘ਚ ਕੀਤੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੇ ਰਾਣਾ ਗੁਰਜੀਤ ਦੇ ਕਰੀਬੀਆਂ ਉੱਤੇ ਰੇਤ ਦੀਆਂ ਖੱਡਾਂ ਲੈਣ ਦੇ ਦੋਸ਼ ਲਾਉਂਦੇ …

Read More »

ਸੁਖਬੀਰ ਬਾਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ

ਪ੍ਰਕਾਸ਼ ਸਿੰਘ ਬਾਦਲ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਐਲਾਨੀ ਗਈ ਕੋਰ ਕਮੇਟੀ ਵਿੱਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਚੇਤੇ …

Read More »

ਕੈਪਟਨ ਅਮਰਿੰਦਰ ਦੇ ਕੁਰਕੀ ਖਤਮ ਕਰਨ ਦੇ ਫੈਸਲੇ ‘ਤੇ ਮੰਤਰੀ ਮੰਡਲ ਦੀ ਮੋਹਰ

ਖੇਤੀਬਾੜੀ ਵਿਭਾਗ ਅਤੇ ਸਿੰਚਾਈ ਵਿਭਾਗ ਦਾ ਨਾਮ ਬਦਲਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਕੁਰਕੀ ਖਤਮ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਾਅਦੇ ਨੂੰ ਰਸਮੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਉਪਰ ਚੜ੍ਹੇ ਕਰਜ਼ੇ ਦੇ ਬੋਝ ਨੂੰ ਹੌਲਾ ਕਰਨ ਲਈ ਰਾਹ ਪੱਧਰਾ ਹੋ …

Read More »

ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਨੂੰ ਡੀਐਸਪੀ ਬਣਾਉਣ ਲਈ ਕੈਪਟਨ ਨੇ ਦਿੱਤੀ ਹਰੀ ਝੰਡੀ

ਵਿੱਤ ਵਿਭਾਗ ਵਲੋਂ ਲਾਏ ਇਤਰਾਜ਼ਾਂ ਨੂੰ ਕੈਪਟਨ ਨੇ ਕੀਤਾ ਇਕ ਪਾਸੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਸਿੰਘ ਦੇ ਡੀ.ਐਸ.ਪੀ ਬਣਨ ‘ਤੇ ਮੋਹਰ ਲਾ ਦਿੱਤੀ ਹੈ। ਚੇਤੇ ਰਹੇ ਕਿ ਇਸ ਨਿਯੁਕਤੀ ‘ਤੇ ਕਈ ਸਵਾਲ ਉੱਠ ਰਹੇ ਸਨ ਪਰ ਕੈਪਟਨ ਸਰਕਾਰ ਨੇ ਸਭ ਕੁਝ …

Read More »

ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਕਿਹਾ, ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ‘ਚ ਵਾਈ-ਫਾਈ ਦੀ ਮੁਫਤ ਸਹੂਲਤ ਮਿਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ 48 ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮੁਫਤ ਵਾਈ-ਫਾਈ ਦੀ ਸਹੂਲਤ ਮਿਲੇਗੀ। ਸਾਰੇ ਸਰਕਾਰੀ ਕਾਲਜਾਂ ਦੇ ਕੈਂਪਸਾਂ ਨੂੰ ਵਾਈ-ਫਾਈ ਨਾਲ ਲੈਸ ਕਰਨ ਸਬੰਧੀ …

Read More »

ਬਾਬਾ ਰਾਮਦੇਵ ਨੂੰ ਝਟਕਾ

ਪਤੰਜਲੀ ਦੇ 40 ਫੀਸਦੀ ਪ੍ਰੋਡਕਟ ਲੈਬ ਟੈਸਟ ਵਿਚ ਫੇਲ੍ਹ ਹਰਿਦੁਆਰ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਦੇ 40 ਦੇ ਕਰੀਬ ਪ੍ਰੋਡਕਟ ਹਰਿਦੁਆਰ ਦੀ ਇਕ ਲੈਬ ਵਿਚ ਕਵਾਲਿਟੀ ਟੈਸਟ ਦੌਰਾਨ ਫੇਲ੍ਹ ਪਾਏ ਗਏ। ਇਹ ਖੁਲਾਸਾ ਆਰਟੀਆਈ ਤਹਿਤ ਹੋਇਆ ਹੈ। ਆਰਟੀਆਈ ਅਨੁਸਾਰ 2013 ਤੋਂ 2016 ਵਿਚਕਾਰ 82 ਸੈਂਪਲ ਲਏ ਗਏ …

Read More »

ਭਾਰਤ ਸਰਕਾਰ ਛੇਤੀ ਹੀ ਜਾਰੀ ਕਰੇਗੀ ਇਕ ਰੁਪਏ ਦਾ ਨਵਾਂ ਨੋਟ

ਪੁਰਾਣੇ ਨੋਟ ਵੀ ਪਹਿਲਾਂ ਦੀ ਤਰ੍ਹਾਂ ਚੱਲਦੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਛੇਤੀ ਹੀ ਇਕ ਰੁਪਏ ਦਾ ਨਵਾਂ ਨੋਟ ਜਾਰੀ ਕਰਨ ਜਾ ਰਹੀ ਹੈ। ਰਿਜ਼ਰਵ ਬੈਂਕ ਨੇ ਅੱਜ ਐਲਾਨ ਕਰਦੇ ਹੋਏ ਦੱਸਿਆ ਕਿ ਇਕ ਰੁਪਏ ਦੇ ਨਵੇਂ ਨੋਟ ਛਪ ਕੇ ਤਿਆਰ ਵੀ ਹੋ ਗਏ ਹਨ। ਇਸਦੇ ਨਾਲ ਹੀ ਆਰਬੀਆਈ …

Read More »