Breaking News
Home / 2017 / June / 01

Daily Archives: June 1, 2017

ਗੈਰਕਾਨੂੰਨੀ ਉਸਾਰੀਆਂ ਬਾਰੇ ਪੰਜਾਬ ਸਰਕਾਰ ਨੇ ਵਿਖਾਈ ਸਖਤੀ

ਬਿਲਡਿੰਗ ਐਕਟ ਦੀ ਸਖਤੀ ਨਾਲ ਪਾਲਣਾ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਗੈਰਕਾਨੂੰਨੀ ਉਸਾਰੀਆਂ ‘ਤੇ ਪੰਜਾਬ ਸਰਕਾਰ ਨੇ ਸਖਤੀ ਵਿਖਾਈ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਲਡਿੰਗ ਐਕਟ ਦੀ ਸਖਤ ਪਾਲਣਾ ਹੋਣੀ ਚਾਹੀਦੀ ਹੈ। ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖਿਲਾਫ ਸਖਤ …

Read More »

ਸੁਖਪਾਲ ਸਿੰਘ ਖਹਿਰਾ ਦਾ ਦੋਸ਼

ਕੈਪਟਨ ਸਰਕਾਰ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦੇਣ ਦੇ ਰਾਹ ਤੁਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਰਾਣਾ ਗੁਰਜੀਤ ਨੂੰ ਬਰਖਾਸਤ ਕਰਨ ਦੀ ਥਾਂ ਕੈਪਟਨ ਸਰਕਾਰ ਜਸਟਿਸ ਨਾਰੰਗ ਕਮਿਸ਼ਨ ਰਾਹੀਂ ਕਲੀਨ ਚਿੱਟ ਦੇਣ ਦੇ ਰਾਹ ਤੁਰ ਪਈ ਹੈ।ઠਚੰਡੀਗੜ੍ਹ ‘ਚ ਪੱਤਰਕਾਰਾਂ ਨਾਲ …

Read More »

ਐਲ ਓ ਸੀ ‘ਤੇ ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰਤ ਨੇ ਦਿੱਤਾ ਕਰਾਰ ਜਵਾਬ

ਪਾਕਿਸਤਾਨ ਦੇ 5 ਰੇਂਜਰ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਰਾਜੌਰੀ ਅਤੇ ਪੁੰਛ ਜ਼ਿਲ੍ਹੇ ‘ਚ ਗੋਲੀਬੰਦੀ ਦਾ ਉਲੰਘਣਾ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਭਾਰਤ ਦੀ ਕਾਰਵਾਈ ਵਿਚ ਪਾਕਿਸਤਾਨ ਦੇ ਪੰਜ ਰੇਂਜਰਜ਼ ਮਾਰੇ ਗਏ ਹਨ …

Read More »

ਫੂਲਕਾ ਨੇ ਰੁਕਵਾਈ ਪੰਚਾਇਤੀ ਜ਼ਮੀਨ ਦੀ ਬੋਲੀ

ਕਿਹਾ, ਪੰਚਾਇਤੀ ਜ਼ਮੀਨ ‘ਤੇ ਦਲਿਤਾਂ ਦਾ ਵੀ ਹੱਕ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਐਚਐਸ ਫੂਲਕਾ ਨੇ ਅੱਜ ਪਿੰਡ ਕਾਦਰ ਬਖ਼ਸ਼ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਰੁਕਵਾ ਦਿੱਤੀ। ਫੁਲਕਾ ਨੇ ਦੋਸ਼ ਲਾਇਆ ਕਿ ਪੰਚਾਇਤ ਦੀ ਜ਼ਮੀਨ ਉੱਤੇ ਪਿੰਡ ਦੇ ਦਲਿਤਾਂ ਦਾ ਵੀ ਹੱਕ ਹੈ। ਇਸ ਮੁੱਦੇ ਨੂੰ …

Read More »

ਵਧੀਆ ਪ੍ਰਸ਼ਾਸਨ ਦੇਣਾ ਪੰਜਾਬ ਸਰਕਾਰ ਦਾ ਮੁੱਖ ਕੰਮ : ਕੈਪਟਨ ਅਮਰਿੰਦਰ

ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਵੱਲੋਂ ਉਠਾਏ ਗਏ ਆਮ ਲੋਕਾਂ ਬਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਪ੍ਰਬੰਧਕੀ ਸਕੱਤਰਾਂ ਤੇ ਡਿਪਟੀ …

Read More »

ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਪ੍ਰਸ਼ਾਸਨਿਕ ਭਾਸ਼ਾ ਬਣਾਏ ਜਾਣ ਦੀ ਮੰਗ ਨੇ ਫੜਿਆ ਜ਼ੋਰ

‘ਚੰਡੀਗੜ੍ਹ ਪੰਜਾਬੀ ਮੰਚ’ ਨੇ ਸੈਕਟਰ 17 ‘ਚ ਦਿੱਤਾ ਵਿਸ਼ਾਲ ਧਰਨਾ 1 ਨਵੰਬਰ ਨੂੰ ਕੀਤਾ ਜਾਵੇਗਾ ਪੰਜਾਬ ਰਾਜ ਭਵਨ ਦਾ ਘਿਰਾਓ      ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ ਪੰਜਾਬੀ ਹਿਤੈਸ਼ੀਆਂ ਨੇ ਵੱਡੀ ਗਿਣਤੀ ਵਿਚ ਇਕੱਠਿਆਂ ਹੋ ਕੇ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਵਿਸ਼ਾਲ ਧਰਨਾ ਦਿੱਤਾ। ਚੰਡੀਗੜ੍ਹ ਦੇ …

Read More »

ਪਾਕਿਸਤਾਨ ਦਾ ਕਹਿਣਾ

ਕੁਲਭੂਸ਼ਣ ਜਾਧਵ ਨੂੰ ਉਸਦੀ ਰਹਿਮ ਦੀ ਅਪੀਲ ‘ਤੇ ਸੁਣਵਾਈ ਪੂਰੀ ਹੋਣ ਤੱਕ ਫਾਂਸੀ ਨਹੀਂ ਦਿੱਤੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਨਿਆਂ ਪਾਲਿਕਾ ਵਿਚ ਕੁਲਭੂਸ਼ਣ ਜਾਧਵ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਗਾਏ ਜਾਣ ਦੇ ਕੁਝ ਦਿਨਾਂ ਬਾਅਦ ਪਾਕਿਸਤਾਨ ਨੇ ਅੱਜ ਕਿਹਾ ਕਿ ਭਾਰਤੀ ਨਾਗਰਿਕ ਨੂੰ ਤਦ ਤੱਕ ਫਾਂਸੀ ਨਹੀਂ ਦਿੱਤੀ …

Read More »