Breaking News
Home / 2017 / June / 02

Daily Archives: June 2, 2017

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਰਾਜਪਾਲ ਨੂੰ ਮਿਲਿਆ

ਰਾਣਾ ਗੁਰਜੀਤ ਮਾਮਲੇ ਦੀ ਜਾਂਚ ਸਟਿੰਗ ਜੱਜ ਤੋਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਮਾਇਨਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਲੀਡਰ …

Read More »

ਭਲਕੇ ਹੋਵੇਗੀ ਵੋਟਿੰਗ ਮਸ਼ੀਨਾਂ ਦੀ ਪਰਖ

ਚੋਣ ਕਮਿਸ਼ਨ ਨੇ ਪੰਜਾਬ, ਯੂਪੀ ਤੇ ਉਤਰਾਖੰਡ ਤੋਂ 14 ਵੋਟਿੰਗ ਮਸ਼ੀਨਾਂ ਮੰਗਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਪੰਜਾਬ, ਯੂਪੀ ਤੇ ਉੱਤਰਾਖੰਡ ਤੋਂ ਉਹ 14 ਵੋਟਿੰਗ ਮਸ਼ੀਨਾਂ ਮੰਗਵਾਈਆਂ ਹਨ, ਜਿਨ੍ਹਾਂ ਦਾ ਇਸਤੇਮਾਲ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਸੀ। ਈਵੀਐਮ ਨੂੰ ਹੈਕ ਕਰਨ ਦੀ ਚੁਣੌਤੀ ਵਿੱਚ ਕਾਂਗਰਸ …

Read More »

ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਭੂਚਾਲ ਦਾ ਝਟਕੇ ਮਹਿਸੂਸ ਕੀਤੇ ਗਏ

ਕਿਸੇ ਵੀ ਜਾਨੀ ਮਾਲੀ ਨੁਕਸਾਨ ਤੋਂ ਹੋਇਆ ਬਚਾਅ ਚੰਡੀਗੜ੍ਹ/ਬਿਊਰੋ ਨਿਊਜ ਰਾਜਧਾਨੀ ਦਿੱਲੀ ਸਮੇਤ ਪੰਜਾਬ ਤੇ ਹਰਿਆਣਾ ਦੇ ਨੇੜਲੇ ਖੇਤਰ ਵਿੱਚ ਅੱਜ ਸਵੇਰੇ ਭੁਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਸਵੇਰੇ 4 ਵੱਜ ਕੇ 26 ਮਿੰਟ ‘ਤੇ ਆਇਆ। ਫ਼ਿਲਹਾਲ ਇਸ ਵਿੱਚ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੁਚਾਲ ਦਾ ਕੇਂਦਰ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਜਮਾਤ ਤੋਂ ਪੜ੍ਹਾਈ ਜਾਵੇਗੀ ਅੰਗਰੇਜ਼ੀ

ਚੰਡੀਗੜ੍ਹ/ਬਿਊਰੋ ਨਿਊਜ਼ ਬੱਚਿਆਂ ਦੇ ਪ੍ਰਾਈਵੇਟ ਸਕੂਲ ਵੱਲ ਜਾਣ ਦੇ ਰੁਝਾਨ ਨੂੰ ਰੋਕਣ ਲਈ ਪੰਜਾਬ ਦੀ ਸਿੱਖਿਆ ਮੰਤਰੀ ਨੇ ਨਵਾਂ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 400 ਸਕੂਲਾਂ ਵਿੱਚ ਪਹਿਲੀਂ ਤੋਂ ਦਸਵੀਂ ਤੱਕ ਪੜ੍ਹਾਈ ਦਾ ਮਾਧਿਅਮ ਅੰਗਰੇਜ਼ੀ ਕੀਤਾ ਜਾਵੇਗਾ। ਇਹ ਗੱਲ ਉਨ੍ਹਾਂ ਚੰਡੀਗੜ੍ਹ ‘ਚ ਉੱਤਰੀ ਭਾਰਤ ਦੇ …

Read More »

ਅਰਵਿੰਦ ਕੇਜਰੀਵਾਲ ਫਿਰ ਘਿਰੇ ਮੁਸੀਬਤ ‘ਚ

ਪੀ.ਡਬਲਿਊ.ਡੀ. ਘੁਟਾਲੇ ਵਿਚ ਤਿੰਨ ਮੁਕੱਦਮੇ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਮੁਸੀਬਤ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲੇ ਮਾਮਲੇ ਵਿਚ ਏ.ਸੀ.ਬੀ. ਵਲੋਂ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਐਂਟੀ ਕਰੱਪਸ਼ਨ ਬਿਊਰੋ …

Read More »

ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਪ੍ਰਸ਼ਾਸਨਿਕ ਭਾਸ਼ਾ ਬਣਾਏ ਜਾਣ ਦੀ ਮੰਗ ਨੇ ਫੜਿਆ ਜ਼ੋਰ

‘ਚੰਡੀਗੜ੍ਹ ਪੰਜਾਬੀ ਮੰਚ’ ਨੇ ਸੈਕਟਰ 17 ‘ਚ ਦਿੱਤਾ ਵਿਸ਼ਾਲ ਧਰਨਾ ਮਤਾ ਪਾਸ : 1 ਨਵੰਬਰ ਨੂੰ ਕੀਤਾ ਜਾਵੇਗਾ ਪੰਜਾਬ ਰਾਜ ਭਵਨ ਦਾ ਘਿਰਾਓ ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ ਪੰਜਾਬੀ ਹਿਤੈਸ਼ੀਆਂ ਨੇ ਵੱਡੀ ਗਿਣਤੀ ਵਿਚ ਇਕੱਠਿਆਂ ਹੋ ਕੇ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਵਿਸ਼ਾਲ ਧਰਨਾ …

Read More »

ਖਾਲਸਾ ਯੂਨੀਵਰਸਿਟੀ ਨੂੰ ਖ਼ਤਮ ਕਰਨ ਦਾ ਰਾਹ ਪੱਧਰਾ

ਰਾਜਪਾਲ ਵਲੋਂ ਖਾਲਸਾ ਯੂਨੀਵਰਸਿਟੀ ਦੇ ਐਕਟ ਨੂੰ ਖਤਮ ਕਰਨ ਵਾਲੇ ਆਰਡੀਨੈਂਸ ਨੂੰ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਐਕਟ ਨੂੰ ਖ਼ਤਮ ਕਰਨ ਵਾਲੇ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉੱਚ ਪੱਧਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ …

Read More »

ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਗਠਨ

ਬਿਕਰਮ ਸਿੰਘ ਮਜੀਠੀਆ ਸਮੇਤ ਚਾਰ ਨਵੇਂ ਚਿਹਰੇ ਸ਼ਾਮਲ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪਾਰਟੀ ਦੇ ਰਾਜਸੀ …

Read More »

ਪਠਾਨਕੋਟ ‘ਚ ਸ਼ੱਕੀ ਬੈਗ ਤੋਂ ਬਾਅਦ ਦਹਿਸ਼ਤ ਦਾ ਮਾਹੌਲ

ਸੁਰੱਖਿਆ ਏਜੰਸੀਆਂ ਹੋਈਆਂ ਚੌਕਸ ਪਠਾਨਕੋਟ : ਪਠਾਨਕੋਟ ਸ਼ਹਿਰ ਦੀ ਡਿਫੈਂਸ ਰੋਡ ‘ਤੇ ਪੈਂਦੀ ਕਰੋਲੀ ਖੱਡ ਕੋਲ ਸੜਕ ਕਿਨਾਰੇ ਆਟੇ ਦੀ ਬੋਰੀ ਵਿੱਚੋਂ ਤਿੰਨ ਫੌਜੀ ਵਰਦੀਆਂ ਮਿਲਣ ਨਾਲ ਸੁਰੱਖਿਆ ਏਜੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਐਤਵਾਰ ਰਾਤ ਸਾਢੇ 8 ਵਜੇ ਦੇ ਕਰੀਬ ਉਥੋਂ ਲੰਘ ਰਹੇ ਕਿਸੇ ਵਿਅਕਤੀ ਨੇ ਪੁਲਿਸ ਨੂੰ …

Read More »

ਪੰਜ ਹਜ਼ਾਰ ਗੈਰਕਾਨੂੰਨੀ ਰੂਟ ਕੈਪਟਨ ਸਰਕਾਰ ਲਈ ਬਣੇ ਚੁਣੌਤੀ

ਚੰਡੀਗੜ੍ਹ : ਪੰਜਾਬ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰੇ ਰਹੇ ਅਕਾਲੀ ਅਤੇ ਕਾਂਗਰਸੀ ઠਕੈਪਟਨ ਸਰਕਾਰ ‘ਤੇ ਲਗਪਗ ਪੰਜ ਹਜ਼ਾਰ ਗੈਰਕਾਨੂੰਨੀ ਰੂਟ ਜਾਰੀ ਰੱਖਣ ਲਈ ਦਬਾਅ ઠਪਾ ઠਰਹੇ ਹਨ ਤੇ ਇਸ ਕਰਕੇ ਸਰਕਾਰ ਇਸ ਮਸਲੇ ਦਾ ਹੱਲ ਤਲਾਸ਼ਣ ਦਾ ‘ਯਤਨ’ ਕਰ ਰਹੀ ਹੈ। ਸੂਤਰਾਂ ਅਨੁਸਾਰ ਸਾਲ 2011 ਤੋਂ ਪਹਿਲਾਂ ਪੰਜ ਹਜ਼ਾਰ ਦੇ …

Read More »