Breaking News
Home / 2017 / June / 07

Daily Archives: June 7, 2017

ਪੰਜਾਬ ਤੇ ਹਿਮਾਚਲ ‘ਚ ਕਹਿਰ ਬਣ ਕੇ ਵਰ੍ਹਿਆ ਮੀਂਹ

ਮੋਗਾ ‘ਚ 4 ਤੇ ਹਿਮਾਚਲ ਦੇ ਬੱਦੀ ਇਲਾਕੇ ਵਿਚ 8 ਮੌਤਾਂ ਮੋਗਾ/ਬਿਊਰੋ ਨਿਊਜ਼ ਅੱਜ ਸਵੇਰੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪਿਆ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਈ ਥਾਈਂ ਇਨਸਾਨੀ ਜਾਨਾਂ ਵੀ ਲੈ ਲਈਆਂ। ਪੰਜਾਬ ਦੇ ਮੋਗਾ ਜ਼ਿਲ੍ਹੇ ਵਿਚ ਕੁਦਰਤ ਦੇ ਇਸ ਕਹਿਰ ਵਿਚ …

Read More »

ਕੈਪਟਨ ਸਰਕਾਰ ਦੀ ਸਰਕਾਰੀ ਮਹਿਕਮਿਆਂ ‘ਚ ਪਾਰਦਰਸ਼ੀ ਤਬਾਦਲਾ ਨੀਤੀ ਦੀ ਨਿੱਕਲੀ ਫੂਕ

ਸਿੱਖਿਆ ਵਿਭਾਗ ‘ਚ ਅੰਦਰਖਾਤੇ ਹੋਣ ਲੱਗੀਆਂ ਬਦਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਸਰਕਾਰੀ ਮਹਿਕਮਿਆਂ ਵਿੱਚ ਪਾਰਦਰਸ਼ੀ ਤਬਾਦਲਾ ਨੀਤੀ ਦੇ ਕੀਤੇ ਗਏ ਦਾਅਵੇ ਖੋਖਲੇ ਹੋ ਰਹੇ ਹਨ।  ਸਿੱਖਿਆ ਵਿਭਾਗ ਵਿੱਚ ਅਰਜ਼ੀਆਂ ਮੰਗਣ ਤੋਂ ਬਿਨਾਂ ਹੀ ਅੰਦਰਖਾਤੇ ਹੋ ਰਹੀਆਂ ਬਦਲੀਆਂ ਨੇ ਸਰਕਾਰ ਦੇ ਦਾਅਵੇ ਦੀ ਫੂਕ ਕੱਢ …

Read More »

ਪੰਜਾਬ ਸਰਕਾਰ 20 ਜੂਨ ਨੂੰ ਪੇਸ਼ ਕਰੇਗੀ ਪਲੇਠਾ ਬਜਟ

ਬਜਟ ਇਜਲਾਸ 14 ਤੋਂ 23 ਜੂਨ ਤੱਕ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ 15ਵਾਂ ਬਜਟ ਇਜਲਾਸ 14 ਤੋਂ 23 ਜੂਨ ਤੱਕ ਸੱਦ ਲਿਆ ਹੈ। ਇਸ ਦੌਰਾਨ 20 ਜੂਨ ਨੂੰ ਸਾਲ 2017-18 ਲਈ ਸਲਾਨਾ ਬਜਟ ਪੇਸ਼ ਕੀਤਾ ਜਾਏਗਾ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ‘ਚ ਕਈ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਫੈਸਲਿਆਂ ‘ਤੇ ਮੋਹਰ ਲੱਗ ਗਈ ਹੈ। ਪੰਜਾਬ ਮੰਤਰੀ ਮੰਡਲ ਨੇ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਲਈ ਯੋਗਤਾ ਵਾਸਤੇ ਸਾਲਾਨਾ ਆਮਦਨ ਦੀ ਸੀਮਾ 60,000 ਰੁਪਏ ਤੱਕ ਵਧਾ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਵਿੱਚ ਰੀਅਲ ਅਸਟੇਟ ਰੈਗੂਲੇਟਰੀ …

Read More »

ਪੰਜਾਬ ਭਾਜਪਾ ਦੇ ਵਫਦ ਨੇ ਰਾਣਾ ਗੁਰਜੀਤ ਖਿਲਾਫ ਲੋਕਪਾਲ ਕੋਲ ਕੀਤੀ ਸ਼ਿਕਾਇਤ

ਲੋਕਪਾਲ ਨੇ ਜਾਂਚ ਤੋਂ ਬਾਅਦ ਉਚਿਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਖੱਡਾਂ ਦੀ ਬੋਲੀ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸ ਦੇ 5 ਵਿਧਾਇਕਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਅੱਜ ਭਾਜਪਾ ਪੰਜਾਬ ਦੇ ਇਕ ਵਫ਼ਦ ਨੇ ਪੰਜਾਬ ਦੇ ਲੋਕਪਾਲ ਐਸ.ਕੇ.ਮਿੱਤਲ ਨੂੰ ਸ਼ਿਕਾਇਤ ਦਿੱਤੀ। ਇਸ ਵਫਦ ਵਿਚ ਭਾਜਪਾ …

Read More »

ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਪੈਣਗੀਆਂ ਵੋਟਾਂ

20 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਵੇਗੀ। ਚੇਤੇ ਰਹੇ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ …

Read More »

ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀਂ’ ਦੱਸ ਕੇ ਸਿੱਖੀ ਦਾ ਅਪਮਾਨ ਕੀਤਾ

ਸਿੱਧੂ ਕੌਮ ਕੋਲੋਂ ਮੁਆਫੀ ਮੰਗੇ : ਡਾ. ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀ’ ਕਹਿ ਕੇ ਸਿੱਖੀ ਦੀ ਰੂਹ ਉੱਤੇ ਹਮਲਾ ਕਰਨ ਸਬੰਧੀ ਨਵਜੋਤ ਸਿੱਧੂ ਖਿਲਾਫ ਆਵਾਜ਼ ਉਠਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ ਚਿੱਟਾ …

Read More »

ਘੱਲੂਘਾਰਾ ਦਿਵਸ ਮੌਕੇ ਹੰਗਾਮਾ ਕਰਨ ਵਾਲਿਆਂ ਪ੍ਰਤੀ ਬਡੂੰਗਰ ਨੇ ਪ੍ਰਗਟਾਈ ਨਰਾਜ਼ਗੀ

ਕਿਹਾ, ਦਰਬਾਰ ਸਾਹਿਬ ਅੰਦਰ ਹੁੱਲ੍ਹੜਬਾਜ਼ੀ ਚੰਗੀ ਗੱਲ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤੇ ਜਾਣ ਸਮੇਂ ਪੰਥਕ ਜਥੇਬੰਦੀਆਂ ਵਲੋਂ ਵਿਰੋਧ ਕਰਨਾ, ਬਹੁਤ ਮੰਦਭਾਗਾ ਹੈ। ਅਜਿਹਾ ਵਿਰੋਧ ਕਰਨ ਵਾਲਿਆਂ ਪ੍ਰਤੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …

Read More »