Breaking News
Home / 2017 / June / 08

Daily Archives: June 8, 2017

ਲੁਧਿਆਣਾ ‘ਚ ਵਪਾਰੀ ਵਲੋਂ ਆਪਣੀ ਪਤਨੀ ਤੇ ਬੇਟੇ ਦਾ ਕਤਲ

ਬਾਅਦ ਵਿਚ ਆਪ ਵੀ ਕੀਤੀ ਖੁਦਕੁਸ਼ੀ   ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਇੱਕ ਵਪਾਰੀ ਜਗਦੀਪ ਸਿੰਘ ਗਿੱਲ ਵੱਲੋਂ ਆਪਣੀ ਪਤਨੀ ਤੇ ਬੇਟੇ ਨੂੰ ਗੋਲੀ ਮਾਰ ਕੇ ਕਤਲ ਕਰਨ ਉਪਰੰਤ ਆਪ ਵੀ ਖ਼ੁਦਕੁਸ਼ੀ ਕਰ ਲਈ। ਕਾਰੋਬਾਰੀ ਜਗਦੀਪ ਸਿੰਘ ਗਿੱਲ ਵੱਲੋਂ ਚਲਾਈਆਂ ਗਈਆਂ ਗੋਲੀਆਂ ਵਿੱਚ ਉਸ ਦੀ 14 ਸਾਲ …

Read More »

ਮੱਧ ਪ੍ਰਦੇਸ਼ ‘ਚ ਕਿਸਾਨਾਂ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਿਸਾਨਾਂ ਨੂੰ ਕਰਜ਼ਾ ਮੁਆਫੀ ਦੀ ਥਾਂ ਮਿਲ ਰਹੀ ਹੈ ਗੋਲੀ ਮੰਦਸੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਕਿਸਾਨਾਂ ਦਾ ਗੁੱਸਾ ਅਜੇ ਵੀ ਠੰਡਾ ਨਹੀਂ ਹੋ ਰਿਹਾ ਹੈ। ਚੇਤੇ ਰਹੇ ਕਿ ਪਿਛਲੇ ਦਿਨ ਪੁਲਿਸ ਵਲੋਂ ਕੀਤੀ ਗੋਲੀਬਾਰੀ ਕਾਰਨ ਛੇ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਅੱਜ ਪੁਲਿਸ ਨੇ ਕਿਸਾਨਾਂ …

Read More »

ਫੌਜ ਮੁਖੀ ਨੇ ਕਿਹਾ ਅਸੀਂ ਹਰ ਮੋਰਚੇ ‘ਤੇ ਜੰਗ ਲਈ ਹਾਂ ਤਿਆਰ

ਕਿਹਾ, ਫੌਜਾਂ ਦੇ ਸਾਜੋ ਸਮਾਨ ਨੂੰ ਕਰ ਰਹੇ ਹਾਂ ਆਧੁਨਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਮੁਖੀ ਬਿਪਿਨ ਰਾਵਤ ਨੇ ਕਿਹਾ ਕਿ ਫੌਜ ਚੀਨ, ਪਾਕਿਸਤਾਨ ਤੇ ਦੇਸ਼ ਦੇ ਅੰਦਰੂਨੀ ਦੁਸ਼ਮਣਾਂ ਸਮੇਤ ਹਰ ਮੋਰਚੇ ਉੱਤੇ ਜੰਗ ਲਈ ਤਿਆਰ ਹੈ। ਰਾਵਤ ਨੇ ਕਿਹਾ ਕਿ “ਅਸੀਂ ਤੇਜ਼ੀ ਨਾਲ ਫੌਜਾਂ ਦੇ ਸਾਜੋ ਸਾਮਾਨ ਨੂੰ ਆਧੁਨਿਕ …

Read More »

ਪੰਜਾਬ ਭਾਜਪਾ ਨੇ ਕਿਹਾ

ਕੈਪਟਨ ਦੇ 80 ਦਿਨਾਂ ਦੇ ਰਾਜ ਵਿਚ 70 ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ 80 ਦਿਨਾਂ ਦੇ ਸ਼ਾਸ਼ਨਕਾਲ ਦੌਰਾਨ 70 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਹੈਰਾਨੀ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਬਦਹਾਲੀ ‘ਤੇ ਬਿਆਨ ਦੇ ਰਹੇ …

Read More »

ਸਾਊਦੀ ਅਰਬ ‘ਚ ਕਈ ਪੰਜਾਬੀ ਨੌਜਵਾਨ ਸੰਕਟ ‘ਚ ਫਸੇ ਹੋਣ ਦਾ ਮਾਮਲਾ ਆਇਆ ਸਾਹਮਣੇ

ਫਸੇ ਨੌਜਵਾਨਾਂ ਨੇ ਭਗਵੰਤ ਮਾਨ ਕੋਲੋਂ ਮੰਗੀ ਮੱਦਦ ਚੰਡੀਗੜ੍ਹ/ਬਿਊਰੋ ਨਿਊਜ਼ ਸਾਊਦੀ ਅਰਬ ਵਿੱਚ ਇੱਕ ਵਾਰ ਫੇਰ ਕਈ ਪੰਜਾਬੀ ਨੌਜਵਾਨ ਫਸੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਵੀਡੀਓ ਜਾਰੀ ਕਰਕੇ ਮਦਦ ਦੀ ਅਪੀਲ ਕੀਤੀ ਹੈ। ਨੌਜਵਾਨਾਂ ਦਾ ਕਹਿਣਾ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਯੰਤੀ ਮੌਕੇ ਦਿੱਤੀ ਵਧਾਈ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਯੰਤੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੇ ਆਵਾਮ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ઠਮੁੱਖ ਮੰਤਰੀ ਨੇ ਕਿਹਾ ਕਿ ਭਗਤ ਕਬੀਰ ਜੀ ਵੱਲੋਂ ਪ੍ਰੇਮ, …

Read More »

ਜੰਮੂ ਕਸ਼ਮੀਰ ਦੇ ਕੁੱਪਵਾੜਾ ‘ਚ ਫੌਜ ਨੇ ਤਿੰਨ ਅੱਤਵਾਦੀ ਮਾਰ ਮੁਕਾਏ

ਭਾਰੀ ਵਿਚ ਮਾਤਰਾ ਵਿਚ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਅੱਜ ਫੌਜ ਨਾਲ ਹੋਏ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਸ ਕਾਰਵਾਈ ਵਿਚ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ। ਆਖਰੀ ਖਬਰਾਂ ਮਿਲਣ ਤੱਕ ਫੌਜ …

Read More »

ਹੁਣ ਰੋਜ਼ਾਨਾ ਘਟਣ-ਵਧਣਗੀਆਂ ਤੇਲ ਦੀਆਂ ਕੀਮਤਾਂ

ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਕੰਪਨੀ ਇੰਡੀਅਨ ਆਇਲ 16 ਜੂਨ ਤੋਂ ਹਰ ਰੋਜ਼ ਦੇਸ਼ ਭਰ ਵਿਚ ਤੇਲ ਦੀਆਂ ਕੀਮਤਾਂ ਤੈਅ ਕਰੇਗੀ। 16 ਜੂਨ ਤੋਂ ਪੂਰੇ ਦੇਸ਼ ਵਿੱਚ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਭਾਅ ਤੈਅ ਹੋਣਗੇ। ਤਿੰਨ ਸਰਕਾਰੀ ਕੰਪਨੀਆਂ ਨੇ ਇਸ ਪੁਰਾਣੀ ਮੰਗ ਉੱਤੇ ਮੋਹਰ ਲਾ ਦਿੱਤੀ ਹੈ। ਤੇਲ ਕੰਪਨੀਆਂ ਦਾ ਮੰਨਣਾ …

Read More »