Breaking News
Home / 2017 / June / 12

Daily Archives: June 12, 2017

ਬਟਾਲਾ ‘ਚ ਪੁਲਿਸ ‘ਤੇ ਜ਼ਹਿਰੀਲੀ ਸਪਰੇਅ ਕਰਕੇ ਗੈਂਗਸਟਰ ਨੂੰ ਛੁਡਾ ਕੇ ਲੈ ਗਏ ਸਾਥੀ

ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ ਵਿਚ ਪੇਸ਼ੀ ਲਿਆਂਦਾ ਸੀ ਹਰਵਿੰਦਰ ਸਿੰਘ ਨੂੂੰ ਬਟਾਲਾ/ਬਿਊਰੋ ਨਿਊਜ਼ ਬਟਾਲਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਇੱਕ ਗੈਂਗਸਟਰ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ। ਗੈਂਗਸਟਰ ਦਾ ਨਾਮ ਹਰਵਿੰਦਰ ਸਿੰਘ ਉਰਫ਼ ਨੂਨੋ ਹੈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਨੂੰ ਪੰਜਾਬ ਪੁਲਿਸ ਦੀ ਟੀਮ ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ …

Read More »

ਪੰਜਾਬ ਭਰ ‘ਚ ਅੱਜ ਕਿਸਾਨਾਂ ਨੇ ਦਿੱਤੇ ਧਰਨੇ

ਕਿਹਾ, ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਬਰਤਰਫ ਕਰੋ ਅਤੇ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਵੀ ਸੁਣੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ 16 ਜ਼ਿਲ੍ਹਾ ਹੈੱਡਕੁਆਰਟਰਾਂ ਅਤੇ 2 ਸਬ ਡਵੀਜ਼ਨਾਂ ‘ਤੇ ਧਰਨੇ ਦਿੱਤੇ। ਰੋਸ ਮੁਜ਼ਾਹਰਿਆਂ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਅਧਿਕਾਰੀਆਂ …

Read More »

ਅਕਾਲੀ ਦਲ ਅਤੇ ਭਾਜਪਾ ਨੇ ਡੀਸੀ ਦਫਤਰਾਂ ਅੱਗੇ ਲਾਏ ਰੋਸ ਧਰਨੇ

ਕਿਸਾਨ ਖੁਦਕੁਸ਼ੀਆਂ ਅਤੇ ਰੇਤਾ ਦੇ ਵਧਦੇ ਭਾਅ ਰਹੇ ਮੁੱਖ ਮੁੱਦਾ ਸੁਖਬੀਰ ਬਾਦਲ ਅਤੇ ਵਿਜੇ ਸਾਂਪਲਾ ਲੁਧਿਆਣਾ ਦੇ ਰੋਸ ਧਰਨੇ ‘ਚ ਹੋਏ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ 5 ਮੁੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਹਰ ਜ਼ਿਲੇ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ । …

Read More »

ਰਾਹੁਲ ਗਾਂਧੀ ਨੇ ਚੁੱਪ ਚੁਪੀਤੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਗਾਂਧੀ ਪਰਿਵਾਰ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ : ਪ੍ਰੋ ਬਡੂੰਗਰ ਅੰਮ੍ਰਿਤਸਰ/ਬਿਊਰੋ ਨਿਊਜ਼ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਬਾਅਦ ਸ਼ਨੀਵਾਰ ਨੂੰ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਰਾਹੁਲ ਗਾਂਧੀ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ ਅਤੇ ਸਿਰਫ …

Read More »

ਅੰਮ੍ਰਿਤਸਰ ‘ਚ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਸਬੰਧੀ ਉਠਣ ਲੱਗੇ ਸਵਾਲ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਦੋਸ਼ ਕਿਹਾ, ਨਿੱਜੀ ਕੰਪਨੀਆਂ ਨੂੰ ਇਸ਼ਤਿਹਾਰਬਾਜ਼ੀ ਦੇ ਠੇਕੇ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਬਣਾਈ ਗਈ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਉੱਤੇ ਨਿੱਜੀ ਕੰਪਨੀ ਨੂੰ ਦਿੱਤੇ ਗਏ ਠੇਕੇ ਉੱਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਵਿਰਾਸਤੀ ਸਟਰੀਟ ਅਕਾਲੀ-ਭਾਜਪਾ ਸਰਕਾਰ ਸਮੇਂ ਬਣਾਈ ਗਈ ਸੀ ਅਤੇ ਉਦੋਂ …

Read More »

ਭਾਰਤ ਨੇ 11 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਨੂੰ ਬੇਸ਼ੱਕ ਪਾਕਿਸਤਾਨ ਨੇ ਅੰਤਰਰਾਸ਼ਟਰੀ ਕਾਨੂੰਨਾਂ ਨੂੰ ਇਕ ਪਾਸੇ ਕਰਕੇ ਫਾਂਸੀ ਦੀ ਸਜ਼ਾ ਸੁਣਾਈ ਹੈ, ਪਰ ਭਾਰਤ ਨੇ ਇਕ ਵਾਰ ਫਿਰ ਗੁਆਂਢੀ ਦੇਸ਼ ਪ੍ਰਤੀ ਰਹਿਮਦਿਲੀ ਦਿਖਾਉਦਿਆਂ ਉਸਦੇ 11 ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਅੱਜ ਇਨ੍ਹਾਂ ਸਾਰੇ ਕੈਦੀਆਂ ਨੂੰ ਵਾਘਾ ਬਾਰਡਰ ਰਾਹੀਂ ਪਾਕਿ …

Read More »

ਕਾਂਗਰਸੀ ਆਗੂ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਨੂੰ ਕਿਹਾ ਸੀ ਸੜਕ ਦਾ ਗੁੰਡਾ

ਫੌਜ ਮੁਖੀ ‘ਤੇ ਕੁਮੈਂਟ ਨਾ ਕਰਨ ਰਾਜਨੀਤਕ ਵਿਅਕਤੀ : ਰਾਹੁਲ ਗਾਂਧੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਨੇਤਾ ਸੰਦੀਪ ਦੀਕਸ਼ਤ ਨੇ ਫੌਜ ਮੁਖੀ ਬਿਪਿਨ ਰਾਵਤ ਦੇ ਖਿਲਾਫ ਅਪਮਾਨਜਨਕ ਕੁਮੈਂਟ ਕੀਤਾ ਹੈ। ਸੰਦੀਪ ਨੇ ਲੰਘੇ ਦਿਨ ਬਿਪਿਨ ਰਾਵਤ ਨੂੰ ਸੜਕ ਦਾ ਗੁੰਡਾ ਤੱਕ ਕਹਿ ਦਿੱਤਾ। ਉਹਨਾਂ ਇਹ ਗੱਲ ਪਾਕਿ ਫੌਜ ਮੁਖੀ ਕਮਰ ਜਾਵੇਦ …

Read More »

ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚੱਲਦਿਆਂ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ

ਇੰਦਰਜੀਤ ਸਿੰਘ ਦੇ ਘਰੋਂ 8 ਕਿਲੋ ਨਸ਼ੀਲੇ ਪਦਾਰਥ ਬਰਾਮਦ ਫਗਵਾੜਾ/ਬਿਊਰੋ ਨਿਊਜ਼ ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਦਰਜੀਤ ਸਿੰਘ ਦੇ ਜਲੰਧਰ ਵਿਚਲੇ ਘਰ ਵਿਚੋਂ ਤਲਾਸ਼ੀ ਦੌਰਾਨ 385 …

Read More »