Breaking News
Home / 2017 / June / 14

Daily Archives: June 14, 2017

ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ

17 ਜੁਲਾਈ ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ ਭਰਨ ਲਈ 17 ਜੁਲਾਈ ਦੀ ਤਰੀਕ ਦਾ ਐਲਾਨ ਕੀਤਾ । ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ …

Read More »

ਕੈਪਟਨ ਸਰਕਾਰ ਦਾ ਪਲੇਠਾ ਬਜਟ ਇਜਲਾਸ ਅੱਜ ਹੋਇਆ ਸ਼ੁਰੂ

ਕੇਪੀ ਐਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਹੋਇਆ ਹੰਗਾਮਾ ਤੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ‘ਚ ਨਵੀਂ ਕਾਂਗਰਸ ਸਰਕਾਰ ਦਾ ਪਹਿਲਾ ਬਜਟ ਇਜਲਾਸ ਅੱਜ ਭਰਪੂਰ ਹੰਗਾਮਿਆਂ ਨਾਲ ਸ਼ੁਰੂ ਹੋਇਆ। ਬਜਟ ਇਜਲਾਸ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇ ਕੇ ਕੀਤੀ ਗਈ। ਇਸ ਦੌਰਾਨ  ਕੇ. ਪੀ. ਐੱਸ. ਗਿੱਲ ਨੂੰ ਦਿੱਤੀ ਗਈ …

Read More »

ਪਟਿਆਲਾ ਪੁਲਿਸ ਨੇ 80 ਲੱਖ ਦੀ ਪੁਰਾਣੀ ਕਰੰਸੀ ਫੜੀ

ਪੁਲਿਸ ਵਲੋਂ ਕੀਤੀ ਜਾ ਰਹੀ ਹੈ ਜਾਂਚ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਪੁਲਿਸ ਵਲੋਂ ਅੱਜ 80 ਲੱਖ ਰੁਪਏ ਦੀ ਪੁਰਾਣੀ ਕਰੰਸੀ ਫੜੀ ਗਈ ਹੈ। ਪੁਲਿਸ ਨੇ ਇਸ ਕਰੰਸੀ ਨੂੰ ਦੋ ਗੱਡੀਆਂ ਵਿਚੋਂ ਬਰਾਮਦ ਕੀਤਾ ਤੇ ਨਾਲ ਹੀ 3 ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਬਰਾਮਦ ਕੀਤੇ ਗਏ ਪੁਰਾਣੇ ਨੋਟਾਂ ਵਿਚ …

Read More »

ਤਖਤ ਸਾਹਿਬਾਨ ਦੇ ਜਥੇਦਾਰ ਇਕ ਵਾਰ ਫਿਰ ਉਲਝਬਾਜ਼ੀ ‘ਚ ਘਿਰੇ

ਗਿਆਨੀ ਗੁਰਬਚਨ ਸਿੰਘ ਨੇ ਪ੍ਰੋ. ਬਡੂੰਗਰ ਨੂੰ ਸਿਆਸੀ ਧਰਨਿਆਂ ਤੋਂ ਪਾਸੇ ਰਹਿਣ ਦੀ ਦਿੱਤੀ ਸੀ ਸਲਾਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਪ੍ਰੋ. ਬਡੂੰਗਰ ਧਰਨਿਆਂ ‘ਚ ਸ਼ਾਮਲ ਹੋ ਸਕਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਤਖ਼ਤ ਸਾਹਿਬਾਨ ਦੇ ਜਥੇਦਾਰ ਇੱਕ ਵਾਰ ਫਿਰ ਉਲਝਣਬਾਜ਼ੀ ਵਿਚ ਘਿਰਦੇ ਜਾ ਰਹੇ …

Read More »

ਲੰਡਨ ‘ਚ 27 ਮੰਜ਼ਿਲਾ ਟਾਵਰ ‘ਚ ਲੱਗੀ ਅੱਗ

ਵੱਡੀ ਗਿਣਤੀ ਵਿਚ ਹੋ ਸਕਦੀਆਂ ਨੇ ਮੌਤਾਂ ਲਗਾਤਾਰ ਦੋ ਅੱਤਵਾਦੀ ਹਮਲੇ ਝੱਲਣ ਵਾਲਾ ਬ੍ਰਿਟੇਨ ਇਸ ਘਟਨਾ ਦੀ ਵੀ ਜਾਂਚ ‘ਚ ਜੁਟਿਆ ਲੰਡਨ/ਬਿਊਰੋ ਨਿਊਜ਼ ਬ੍ਰਿਟੇਨ ਦੀ ਰਾਜਧਾਨੀ ਲੰਡਨ ‘ਚ ਇਕ 27 ਮੰਜ਼ਿਲਾ ਟਾਵਰ ਨੂੰ ਅੱਗ ਲੱਗ ਗਈ। ਅੱਗ ਏਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਸਾਰੀਆਂ ਮੰਜ਼ਿਲਾਂ ਨੂੰ ਆਪਣੀ ਲਪੇਟ ਵਿਚ …

Read More »

10 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਤਿਆਰੀ

ਪੀਐਨਬੀ ਵਿਚ ਮਿਲ ਸਕਦਾ ਹੈ ਇਲਾਹਾਬਾਦ ਬੈਂਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸਟੇਟ ਬੈਂਕ ਵਿਚ 6 ਬੈਂਕਾਂ ਦੇ ਹੋਏ ਰਲੇਵੇਂ ਤੋਂ ਬਾਅਦ ਸਰਕਾਰ ਕਈ ਹੋਰ ਪੀਐਸਯੂ ਬੈਂਕਾਂ ਦਾ ਰਲੇਵਾਂ ਕਰਨ ਜਾ ਰਹੀ ਹੈ। ਵਿੱਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਸ ਲਈ 4 ਵੱਡੇ ਅਤੇ 6 ਛੋਟੇ ਬੈਂਕਾਂ ਚੁਣੇ ਗਏ ਹਨ। ਪਹਿਲਾ ਰਲੇਵਾਂ …

Read More »

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ

ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨਾ ਸਾਡੀ ਮੁੱਖ ਪਹਿਲ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨੀ ਕਰਜ਼ਿਆਂ ਦੇ ਪੱਕੇ ਹੱਲ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕੀਤਾ ਜਾ ਸਕੇ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ …

Read More »

ਡਰੱਗ ਮਾਫੀਏ ਪੁਲਿਸ ਇੰਸਪੈਕਟਰ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਹੋਈ ਜਾਂਚ

ਇੰਦਰਜੀਤ ਨੇ ਪਿਛਲੇ 10 ਸਾਲ ਕੀਤੀਆਂ ਸਨ ਮੌਜਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਜਲੰਧਰ ਦੇ ਪੀਏਪੀ ਕੰਪਲੈਕਸ ਵਿਚ ਹੈਰੋਇਨ, ਹਥਿਆਰਾਂ ਤੇ ਵਿਦੇਸ਼ੀ ਮੁਦਰਾ ਸਮੇਤ ਗ੍ਰਿਫ਼ਤਾਰ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਜਾਂਚ ਲਈ ਐਸਟੀਐਫ਼ ਦੀ ਟੀਮ ਪੁੱਜੀ। ਮਿਲੀ ਜਾਣਕਾਰੀ ਮੁਤਾਬਕ ਇਸ ਇੰਸਪੈਕਟਰ ਦੇ ਉੱਪ ਮੁੱਖ ਮੰਤਰੀ ਸੁਖਬੀਰ …

Read More »