ਬਰੈਂਪਟਨ/ਬਿਊਰੋ ਨਿਊਜ਼ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਾਰੀ ਕਲੱਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਕਲੱਬ ਵਲੋਂ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਗਈ ਅਤੇ ਪ੍ਰਸਾਦ ਵਰਤਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਤਰਕਸ਼ੀਲ ਸੁਸਾਇਟੀ ਵਲੋਂ ਆਯੋਜਿਤ ਡਾ. ਨਵਸ਼ਰਨ ਕੌਰ ਨਾਲ ਪਬਲਿਕ ਮੀਟਿੰਗ 22 ਅਪਰੈਲ ਨੂੰ
ਬਰੈਂਪਟਨ/ਬਿਊਰੋ ਨਿਊਜ਼ ਨਾਰਥ ਅਮੈਰੀਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਆਯੋਜਿਤ ਪੰਜਾਬੀ ਦੇ ਮਹਾਨ ਨਾਟਕਕਾਰ ਭਾਅ …