Breaking News
Home / ਪੰਜਾਬ / ਮਨਪ੍ਰੀਤ ਬਾਦਲ ਨੇ ਅਕਾਲੀ ਸਰਕਾਰ ਦੀਆਂ ਕਾਰਗੁਜ਼ਾਰੀਆਂ ਦਾ ਵਾੲ੍ਹੀਟ ਪੇਪਰ ਰੱਖਿਆ ਸਦਨ ਵਿਚ

ਮਨਪ੍ਰੀਤ ਬਾਦਲ ਨੇ ਅਕਾਲੀ ਸਰਕਾਰ ਦੀਆਂ ਕਾਰਗੁਜ਼ਾਰੀਆਂ ਦਾ ਵਾੲ੍ਹੀਟ ਪੇਪਰ ਰੱਖਿਆ ਸਦਨ ਵਿਚ

ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਹੋਈ ਤਕਰਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮਨਪ੍ਰੀਤ ਬਾਦਲ ਨੇ ਰਾਜ ਦੀ ਵਿੱਤੀ ਤੇ ਪ੍ਰਸ਼ਾਸਨਿਕ ਸਥਿਤੀ ਬਾਰੇ ਵਾਈਟ ਪੇਪਰ ਸਦਨ ਵਿਚ ਰੱਖਦਿਆਂ ਸੂਬੇ ਦੀ ਮਾੜੀ ਵਿੱਤੀ ਹਾਲਤ ਬਾਰੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਦੂਜੇ ਪਾਸੇ ਅਕਾਲੀ ਦਲ ਨੇ ਬਰਾਬਰ ਵਾੲ੍ਹੀਟ ਪੇਪਰ ਜਾਰੀ ਕਰਕੇ ਆਪਣੀਆਂ ਪ੍ਰਾਪਤੀਆਂ ਗਿਣਾਉਣੀਆਂ ਚਾਹੀਆਂ। ਇਸ ਮੁੱਦੇ ‘ਤੇ ਅਕਾਲੀ ਦਲ ਅਤੇ ਸੱਤਾਧਾਰੀ ਧਿਰ ਦੇ ਵਿਧਾਇਕਾਂ ਵਿਚ ਰੌਲਾ ਵੀ ਪਿਆ। ਇਸ ਵਾੲ੍ਹੀਟ ਪੇਪਰ ਦੇ ਮੁੱਦੇ ‘ਤੇ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਤਕਰਾਰ ਵੀ ਹੋ ਗਈ। ਨਵਜੋਤ ਸਿੱਧੂ ਦਾ ਵਧਦਾ ਗੁੱਸਾ ਦੇਖ ਕੇ ਅਤੇ ਵਿਰੋਧੀਆਂ ਵਲੋਂ ਹੰਗਾਮੇ ਨੂੰ ਵੇਖਦਿਆਂ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ।

Check Also

ਬਾਦਲ ਦੇ ਰਾਜ ਵਿਚ ਖਜ਼ਾਨੇ ਨੂੰ ਲੱਗਾ 2500 ਕਰੋੜ ਦਾ ਚੂਨਾ : ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ : ਬਾਦਲ ਸਰਕਾਰ ਸਮੇਂ ਸਰਕਾਰੀ ਖਜ਼ਾਨੇ ਦੀ ਵੱਡੇ ਪੱਧਰ ‘ਤੇ ਹਰ ਪਾਸਿਓਂ ਲੁੱਟ …