Breaking News
Home / 2017 / June / 21

Daily Archives: June 21, 2017

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮੋਦੀ ਨੇ ਲਖਨਊ ‘ਚ ਕੀਤਾ ਯੋਗਾ

ਮੀਂਹ ‘ਚ ਭਿੱਜਣ ਨਾਲ ਕਈ ਬੱਚੇ ਹੋਏ ਬਿਮਾਰ ਲਖਨਊ/ਬਿਊਰੋ ਨਿਊਜ਼ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਚੰਡੀਗੜ੍ਹ, ਪੰਜਾਬ ਸਮੇਤ ਪੂਰੇ ਭਾਰਤ ਵਿਚ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖਨਊ ਵਿਚ ਯੋਗਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਲਖਨਊ ਵਿਚ ਮੋਦੀ ਦੇ ਯੋਗਾ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਬੱਚਿਆਂ …

Read More »

ਵਿਧਾਨ ਸਭਾ ‘ਚ ਬਜਟ ‘ਤੇ ਬਹਿਸ ਦੌਰਾਨ ਅਕਾਲੀਆਂ ਤੇ ਕਾਂਗਰਸੀਆਂ ‘ਚ ਤਿੱਖੀ ਨੋਕ-ਝੋਕ

ਸੁਖਬੀਰ ਬਾਦਲ ਨੇ ਕਿਹਾ, ਜੇ ਹਿੰਮਤ ਹੈ ਕਾਂਗਰਸ ਉਨ੍ਹਾਂ ਖਿਲਾਫ ਕਾਰਵਾਈ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਬਜਟ ‘ਤੇ ਬਹਿਸ ਦੌਰਾਨ ਅਕਾਲੀ ਦਲ ਤੇ ਕਾਂਗਰਸ ਦੇ ਮੈਂਬਰਾਂ ਵਿਚ ਤਿੱਖੀ ਬਹਿਸ ਵੀ ਚੱਲਦੀ ਰਹੀ । ਜਦੋਂ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਵਾਰ-ਵਾਰ ਨਸ਼ਿਆਂ, ਟਰਾਂਸਪੋਰਟ, ਕੇਬਲ ਤੇ ਰੇਤ ਮਾਫੀਆ ਦਾ ਜਿਕਰ …

Read More »

ਕਪੂਰਥਲਾ ਵਿਚ ਵਾਪਰੀ ਦਿਲ ਕੰਬਾਊ ਘਟਨਾ

ਨੌਜਵਾਨ ਨੇ ਪਹਿਲਾਂ ਆਪ ਜ਼ਹਿਰ ਖਾਧਾ, ਫਿਰ ਆਪਣੇ 6 ਭੈਣ-ਭਰਾਵਾਂ ਨੂੰ ਦਿੱਤਾ 5 ਮੌਤਾਂ, ਦੋ ਦੀ ਹਾਲਤ ਗੰਭੀਰ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਵਿਚ ਇਕ ਪਰਵਾਸੀ ਮਜਦੂਰ ਨੇ ਆਰਥਿਕ ਤੰਗੀ ਦੇ ਚੱਲਦਿਆਂ ਨੇ ਆਪਣੇ 6 ਭੈਣ-ਭਰਾਵਾਂ ਨੂੰ ਬਰਗਰ ਵਿਚ ਮਿਲਾ ਕੇ ਜ਼ਹਿਰ ਦੇ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ 5 ਦੀ ਮੌਤ …

Read More »

ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ

ਕਿਹਾ, ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾ ਰਹੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾਉਣ ਨਾ ਅਤੇ ਜੇਕਰ …

Read More »

ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧੀਆਂ

ਈਡੀ ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਦੇ ਵਿਚ ਕਥਿਤ ਗੜਬੜੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਕਰੋੜ ਦੇ ਚੰਦੇ ਦੀ ਹੇਰਾਫੇਰੀ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਿਛਲੇ ਮਹੀਨੇ …

Read More »

ਬਰਨਾਲਾ ਵਿਚ ਲੋਹੇ ਦੀ ਫੈਕਟਰੀ ‘ਚ ਧਮਾਕਾ

3 ਵਿਅਕਤੀਆਂ ਦੀ ਹੋਈ ਮੌਤ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਪਿੰਡ ਛੰਨਾ ਵਿਚ ਸਥਿਤ ਇਕ ਲੋਹੇ ਦੀ ਫੈਕਟਰੀ ਵਿਚ ਧਮਾਕਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਲੋਹੇ ਦੀ ਫੈਕਟਰੀ ਵਿਚ ਕਿਸੇ ਮਸ਼ੀਨ ਵਿਚ ਤਕੀਨੀਕੀ ਖਰਾਬੀ ਆਉਣ ਨਾਲ ਇਹ ਧਮਾਕਾ ਹੋਇਆ। ਇਸ ਧਮਾਕੇ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੋਪੋਰ ਦੇ ਪਜਲਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਪੁਲਿਸ ਦੇ …

Read More »

ਪੰਜਾਬ ਭਾਜਪਾ ਦੇ ਆਗੂਆਂ ਦਾ ਕਹਿਣਾ

ਕੈਪਟਨ ਦੇ ਕੁਰਕੀ ਖਤਮ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦੀ ਕੁਰਕੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ‘ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਦੇ ਨਾਅਰੇ ਕਰਕੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਹੁਣ ਪੰਜਾਬ ਦੇ …

Read More »