Breaking News
Home / 2017 / June / 22

Daily Archives: June 22, 2017

ਵਿਧਾਨ ਸਭਾ ‘ਚ ਹੋਇਆ ਜ਼ਬਰਦਸਤ ਹੰਗਾਮਾ

ਧੱਕਾ ਮੁੱਕੀ ਦੌਰਾਨ ‘ਆਪ’ ਦੇ ਵਿਧਾਇਕ ਪਿਰਮਲ ਸਿੰਘ ਦੀ ਪੱਗ ਲੱਥੀ, ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੀ ਜ਼ਖ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਅੱਜ ਫਿਰ ਜ਼ਬਰਦਸਤ ਹੰਗਾਮਾ ਹੋਇਆ। ਇਸ ਹੰਗਾਮੇ ਵਿੱਚ ‘ਆਪ’ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਵੀ ਲਹਿ ਗਈ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦੇ ਜ਼ਖ਼ਮੀ ਹੋਣ ਦੀ ਖਬਰ …

Read More »

ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਹੱਕ ‘ਚ ਆਏ

ਸਪੀਕਰ ਰਾਣਾ ਕੇਪੀ ਨੂੰ ਕਿਹਾ ਗੁੰਡਾ, ਸਪੀਕਰ ਸਿੱਖਾਂ ਕੋਲੋਂ ਮੁਆਫੀ ਮੰਗੇ ਸਪੀਕਰ ਨੇ ਜੋ ਕੀਤਾ ਉਹ ਠੀਕ ਕੀਤਾ : ਕੈਪਟਨ ਅਮਰਿੰਦਰ   ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ‘ਤੇ ਸਖਤੀ ਕਾਂਗਰਸ ਲਈ ਉਲਟੀ ਪੈ ਗਈ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਵੀ ਆਮ ਆਦਮੀ ਪਾਰਟੀ ਨਾਲ ਡਟ …

Read More »

‘ਆਪ’ ਦੇ ਜ਼ਖ਼ਮੀ ਹੋਏ ਵਿਧਾਇਕਾਂ ਦਾ ਹਾਲ ਜਾਨਣ ਲਈ ਪ੍ਰਕਾਸ਼ ਸਿੰਘ ਬਾਦਲ ਸੈਕਟਰ 16 ਦੇ ਹਸਪਤਾਲ ਗਏ

ਲੋਕਤੰਤਰ ਦੇ ਇਤਿਹਾਸ ‘ਚ ਅੱਜ ਦੇ ਦਿਨ ਨੂੰ ਦੱਸਿਆ ਕਾਲਾ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਹੋਈ ਧੱਕਾ ਮੁੱਕੀ ਵਿਚ ਜ਼ਖ਼ਮੀ ਹੋਏ ‘ਆਪ’ ਵਿਧਾਇਕਾਂ ਨੂੰ ਸੈਕਟਰ 16 ਦੇ ਜਨਰਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ‘ਆਪ’ ਵਿਧਾਇਕਾਂ ਦਾ ਪਤਾ ਲੈਣ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ …

Read More »

‘ਆਪ’ ਵਿਧਾਇਕ ਪਿਰਮਲ ਸਿੰਘ ਦੀ ਦਸਤਾਰ ਲਾਹੁਣ ਦਾ ਅਕਾਲ ਤਖਤ ਸਾਹਿਬ ਨੇ ਲਿਆ ਗੰਭੀਰ ਨੋਟਿਸ

ਸ਼੍ਰੋਮਣੀ ਕਮੇਟੀ ਵੀ ਪਹੁੰਚੀ ਪੰਜਾਬ ਦੇ ਰਾਜਪਾਲ ਕੋਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਵਿਧਾਨ ਸਭਾ ਵਿਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਿਲ ਸਿੰਘ ਦੀ ਦਸਤਾਰ ਉਤਾਰੇ ਜਾਣ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਮਾਰਸ਼ਲਾਂ ਵੱਲੋਂ ਭਾਈ ਪਿਰਮਿਲ ਸਿੰਘ …

Read More »

ਹੁਣ ਜਲੰਧਰ ਨੇੜਲੇ ਪਿੰਡ ਨਾਹਲਾਂ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਨਹਿਰ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਜੇ ਵੀ ਨਹੀਂ ਰੁਕ ਰਹੀਆਂ। ਅੱਜ ਫਿਰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ। ਜਲੰਧਰ ਦੇ ਨਾਹਲਾਂ ਪਿੰਡ ਕੋਲੋਂ ਲੰਘਦੀ ਨਹਿਰ ਵਿਚ ਦੁਪਹਿਰ ਵੇਲੇ ਕੁਝ ਨੌਜਵਾਨਾਂ ਨੇ ਗੁਟਕਾ ਸਾਹਿਬ ਦੇ ਅੰਗ ਵਹਿੰਦੇ ਦੇਖੇ। ਪਤਾ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਬਾਰੇ ਕੀਤੀ ਸਥਿਤੀ ਸਪੱਸ਼ਟ

ਕਿਹਾ, ਵਿਰੋਧੀ ਧਿਰ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਦੇ ਰਹੀ ਹੈ ਗਲਤ ਰੰਗਤ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ‘ਤੇ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ਨੂੰ ਗਲਤ ਰੰਗਤ ਦੇਣ ਦਾ ਇਲਜ਼ਾਮ ਲਾਇਆ ਹੈ। ਕੈਪਟਨ ਨੇ ਅੱਜ ਸਦਨ ਵਿੱਚ ਸਪਸ਼ਟ ਕੀਤਾ ਕਿ ਵਿੱਤ ਮੰਤਰੀ ਵੱਲੋਂ ਕਰਜ਼ਾ …

Read More »

ਰਾਸ਼ਟਰਪਤੀ ਦੇ ਅਹੁਦੇ ਲਈ ਮੁਕਾਬਲਾ ਦਲਿਤ ਬਨਾਮ ਦਲਿਤ ਹੋਇਆ

ਕਾਂਗਰਸ ਤੇ ਦੂਜੇ ਵਿਰੋਧੀ ਦਲਾਂ ਨੇ ਮੀਰਾ ਕੁਮਾਰ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਅਤੇ ਦੂਜੇ ਵਿਰੋਧੀ ਦਲਾਂ ਨੇ ਅੱਜ ਰਾਸ਼ਟਰਪਤੀ ਅਹੁਦੇ ਲਈ ਸਾਂਝੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਵਿਚ ਚਰਚਾ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਮੀਰਾ ਕੁਮਾਰ ਦੇ ਨਾਮ ਦਾ ਐਲਾਨ ਕੀਤਾ ਹੈ। …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਲਸ਼ਕਰ ਏ ਤੋਇਬਾ ਦੇ 3 ਅੱਤਵਾਦੀ ਮਾਰੇ

ਪੁੰਛ ਸੈਕਟਰ ਵਿਚ ਦੋ ਭਾਰਤੀ ਜਵਾਨ ਵੀ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਲਸ਼ਕਰ ਏ ਤੋਇਬਾ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਨੇ ਖੁਫੀਆ ਜਾਣਕਾਰੀ ਮਿਲਣ ‘ਤੇ ਤਲਾਸ਼ੀ ਅਭਿਆਨ ਚਲਾਇਆ ਸੀ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ। ਜਿਸ ਦਾ …

Read More »