Breaking News
Home / 2017 / June / 30

Daily Archives: June 30, 2017

ਅੱਜ ਅੱਧੀ ਰਾਤ ਤੋਂ ਜੀਐਸਟੀ ਹੋ ਜਾਵੇਗਾ ਲਾਗੂ

ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਜੀਐਸਟੀ ਦਾ ਜਬਰਦਸਤ ਵਿਰੋਧ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਆਮ ਲੋਕਾਂ ‘ਤੇ ਵੱਡੀ ਮਾਰ ਪਵੇਗੀ ਤੇ ਸਰਕਾਰ ਨੂੰ ਇਸ ਟੈਕਸ ਸਬੰਧੀ ਕਾਨੂੰਨ ਵਿਚ ਸੋਧ ਕਰਨੀ ਚਾਹੀਦੀ ਹੈ। ਜ਼ਿਕਰਯੋਗ ਕਿ ਅੱਜ 30 ਜੂਨ …

Read More »

ਹੁਣ ਬਜ਼ਾਰ ‘ਚ 200 ਰੁਪਏ ਦਾ ਨਵਾਂ ਨੋਟ ਆਵੇਗਾ

ਅਦਾਇਗੀਆਂ ਨੂੰ ਸੌਖਾ ਕਰਨ ਲਈ ਚੁੱਕਿਆ ਜਾ ਰਿਹਾ ਇਹ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਜਲਦ ਹੀ 200 ਰੁਪਏ ਦਾ ਨੋਟ ਬਜ਼ਾਰ ‘ਚ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਰਿਜ਼ਰਵ ਬੈਂਕ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਉਂਝ ਕੁਝ ਸਮਾਂ ਪਹਿਲਾਂ ਸਟੇਟ ਬੈਂਕ ਆਫ ਇੰਡੀਆ …

Read More »

ਚੀਨ ਦੀ ਚਿਤਾਵਨੀ ‘ਤੇ ਜੇਤਲੀ ਦਾ ਕਰਾਰ ਜਵਾਬ

ਕਿਹਾ, 1962 ਅਤੇ ਹੁਣ ਦੇ ਹਾਲਾਤ ਵਿਚ ਬਹੁਤ ਅੰਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਨੇ ਭਾਰਤੀ ਸੈਨਾ ਨੂੰ ਜੋ ਨਸੀਹਤ ਦਿੱਤੀ ਸੀ, ਉਸ ‘ਤੇ ਰੱਖਿਆ ਮੰਤਰੀ ਨੇ ਕਰਾਰਾ ਜਵਾਬ ਦਿੱਤਾ ਹੈ। ਅਰੁਣ ਜੇਤਲੀ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਸਾਲ 1962 ਦੇ ਹਾਲਾਤ ਅਤੇ ਹੁਣ ਦੇ ਹਾਲਾਤ ਵਿਚ ਜ਼ਮੀਨ ਅਸਮਾਨ ਦਾ …

Read More »

ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪੰਚਾਇਤੀ ਚੋਣਾਂ ਇਕੋ ਸਮੇਂ ਕਰਵਾਉਣ ਦੀ ਪੁਸ਼ਟੀ

ਵੋਟਰ ਨੂੰ ਚੋਣਾਂ ਵਾਲੇ ਦਿਨ ਚਾਰ ਵੋਟਾਂ ਪਾਉਣੀਆਂ ਪੈਣੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਾਇਤ ਤੇ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੰਚਾਇਤੀ ਅਦਾਰਿਆਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸਮਿਤੀਆਂ ਤੇ ਪੰਚਾਇਤਾਂ ਦੀ ਵਾਰਡਬੰਦੀ ਸ਼ੁਰੂ ਕਰ ਦਿੱਤੀ ਗਈ ਹੈ, ਜਦ ਕਿ ਪੰਚਾਇਤਾਂ …

Read More »

ਅਕਾਲੀ ਮੰਤਰੀਆਂ ਦੇ ਹਵਾਈ ਝੂਟਿਆਂ ਨੇ ਖਜ਼ਾਨੇ ਨੂੰ ਲਾਇਆ ਖੋਰਾ

ਕੈਰੋਂ ਤੇ ਮਜੀਠੀਆ ਦੇ ਹਵਾਈ ਝੂਟੇ ਡੇਢ ਕਰੋੜ ‘ਚ ਪਏ ਬਠਿੰਡਾ : ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਵਜ਼ੀਰਾਂ ਦੇ ਹੈਲੀਕਾਪਟਰ ਦੇ ਝੂਟਿਆਂ ਨੇ ਖ਼ਜ਼ਾਨੇ ਨੂੰ ਹੇਠਾਂ ਲਾਹ ਦਿੱਤਾ ਹੈ, ਜਿਸ ‘ਤੇ ਹੁਣ ਉਂਗਲ ਉੱਠੀ ਹੈ। ਗੱਠਜੋੜ ਸਰਕਾਰ ਨੇ ਵਜ਼ੀਰਾਂ ਵਾਸਤੇ ਵੱਖਰੇ ਤੌਰ ‘ਤੇ ਪੰਜ ਹਵਾਈ ਕੰਪਨੀਆਂ ਤੋਂ ਵਿਸ਼ੇਸ਼ ਤੌਰ …

Read More »

ਬੈਂਸ ਭਰਾਵਾਂ ਨੇ ਗਿਆਨੀ ਗੁਰਬਚਨ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਪੱਤਰ ਸੌਂਪ ਕੇ ਅਪੀਲ ਕੀਤੀ ਹੈ ਕਿ 22 ਜੂਨ ਨੂੰ ਵਿਧਾਨ ਸਭਾ ਵਿੱਚ ਵਿਧਾਇਕਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ …

Read More »

ਪੁਲਿਸ ਇੰਸਪੈਕਟਰ ਇੰਦਰਜੀਤ ਮਾਮਲੇ ‘ਚ ਕੈਪਟਨ ਸਰਕਾਰ ਕਸੂਤੀ ਫਸੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੁਝ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਸ਼ਮੂਲੀਅਤ ਨੇ ਕੈਪਟਨ ਸਰਕਾਰ ਨੂੰ ਬੇਹੱਦ ਕਸੂਤਾ ਫਸਾ ਦਿੱਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਮੁਖੀ …

Read More »

ਸਿੰਗਾਪੁਰ ਦੇ ਰਾਜਿੰਦਰ ਸਿੰਘ ਨੇ ਜਪੁਜੀ ਸਾਹਿਬ ਦਾ ਚੀਨੀ ਭਾਸ਼ਾ ‘ਚ ਕਰਵਾਇਆ ਅਨੁਵਾਦ

ਜਲੰਧਰ : ਸਿੰਗਾਪੁਰ ਰਹਿੰਦੇ ਰਾਜਿੰਦਰ ਸਿੰਘ ਨੇ ਜਪੁਜੀ ਸਾਹਿਬ ਦਾ ਚੀਨੀ ਭਾਸ਼ਾ ਵਿੱਚ ਅਨੁਵਾਦ ਕਰਾਇਆ ਹੈ। ਇਸ ਨੂੰ ਧਾਰਮਿਕ ਪੁਸਤਕ ਦਾ ਰੂਪ ਦਿੱਤਾ ਗਿਆ ਹੈ, ਜਿਸ ਵਿੱਚ ਚੀਨੀ ਭਾਸ਼ਾ ਦੇ ਨਾਲ-ਨਾਲ ਜਪੁਜੀ ਸਾਹਿਬ ਦਾ ਅੰਗਰੇਜ਼ੀ ਅਤੇ ਪੰਜਾਬੀ ਵਿੱਚ ਵੀ ਅਨੁਵਾਦ ਹੈ। ਸਿੰਗਾਪੁਰ ਵਿੱਚ ਛਪੀ ਇਸ ਕਿਤਾਬ ਬਾਰੇ ਰਾਜਿੰਦਰ ਸਿੰਘ ਨੇ …

Read More »

ਭਗਵੰਤ ਮਾਨ ਦੇ ਯਤਨਾਂ ਸਦਕਾ 20 ਨੌਜਵਾਨਾਂ ਦੀ ਸਾਊਦੀ ਅਰਬ ਤੋਂ ਹੋਈ ਵਾਪਸੀ

ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਕੈਪਟਨ ਅਮਰਿੰਦਰ ਨੂੰ ਮਿਲਣਗੇ ਮਾਨ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਯਤਨਾਂ ਸਦਕਾ ਸਾਊਦੀ ਅਰਬ ਵਿੱਚ ਫਸੇ 20 ਭਾਰਤੀ ਨੌਜਵਾਨਾਂ ਦੀ ਘਰ ਵਾਪਸੀ ਸੰਭਵ ਹੋ ਸਕੀ ਹੈ। ਇਨ੍ਹਾਂ 20 ਮੁੰਡਿਆਂ ਵਿੱਚ 15 ਪੰਜਾਬੀ ਹਨ, ਇੱਕ ਹਰਿਆਣੇ …

Read More »

ਪ੍ਰੋ. ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀਆਂ ਭੇਟ

ਔਲਖ ਦੇ ਵਿਛੋੜੇ ਨੂੰ ਪੰਜਾਬੀ ਸਾਹਿਤ ਤੇ ਕਲਾ ਜਗਤ ਲਈ ਵੱਡਾ ਘਾਟਾ ਦੱਸਿਆ ਮਾਨਸਾ : ਪੰਜਾਬੀ ਰੰਗਮੰਚ ਦੇ ਬੁਲੰਦ ਸਿਤਾਰੇ ਅਤੇ ਇਨਕਲਾਬੀ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ, ਜਿਨ੍ਹਾਂ ਦਾ ਪਿਛਲੇ ਦਿਨੀਂ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਉਨ੍ਹਾਂ ਦੇ ਨਾਟਕਾਂ ਦੇ ਵੱਡੀ ਗਿਣਤੀ ਪਾਤਰਾਂ (ਮਜ਼ਦੂਰ-ਕਿਸਾਨ) ਨੇ ਸ਼ਰਧਾਂਜਲੀਆਂ …

Read More »