Breaking News
Home / 2017 / July

Monthly Archives: July 2017

ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ

ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਭਰੇ ਭਾਰਤ ਸਰਕਾਰ ਜਲੰਧਰ/ਬਿਊਰੋ ਨਿਊਜ਼ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਅੱਜ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਢੇਸੀ ਨੇ ਕਿਹਾ ਕਿ ਇਸ ਮਾਮਲੇ …

Read More »

ਕਿਸਾਨ ਖੁਦਕੁਸ਼ੀਆਂ ਦਾ ਠੀਕਰਾ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਸਿਰ ਭੰਨ੍ਹਿਆ

ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਕਰ ਰਹੀ ਹੈ ਮਜਬੂਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ‘ਚ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀ ਕਰਨ ਲਈ ਸੂਬੇ ਦੀ ਸਰਕਾਰ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਵੇਲੇ ਇੰਨੀ …

Read More »

ਰਾਜ ਮਾਤਾ ਮਹਿੰਦਰ ਕੌਰ ਨੂੰ ਸਿਆਸੀ ਤੇ ਧਾਰਮਿਕ ਹਸਤੀਆਂ ਵਲੋਂ ਸ਼ਰਧਾਂਜਲੀਆਂ

ਡਾ. ਮਨਮੋਹਨ ਸਿੰਘ, ਵਿਜੇ ਸਾਂਪਲਾ, ਸੁਖਬੀਰ ਬਾਦਲ, ਸੁਖਪਾਲ ਖਹਿਰਾ ਅਤੇ ਪ੍ਰੋ. ਬਡੂੰਗਰ ਵੀ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ (ਰਾਜਮਾਤਾ) ਨਮਿਤ ਸ਼ਰਧਾਂਜਲੀ ਸਮਾਗਮ ਐਤਵਾਰ ਨੂੰ ‘ਨਿਊ ਮੋਤੀ ਬਾਗ ਪੈਲੇਸ’ ਕਰਾਇਆ ਗਿਆ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਪੰਜਾਬ …

Read More »

15 ਅਗਸਤ ਤੋਂ ਬਾਅਦ ਹੋ ਸਕਦਾ ਹੈ ਮੋਦੀ ਮੰਤਰੀ ਮੰਡਲ ‘ਚ ਵਿਸਥਾਰ

ਕਈ ਨਵੇਂ ਚਿਹਰੇ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਤੋਂ ਬਾਅਦ ਨਰਿੰਦਰ ਮੋਦੀ ਮੰਤਰੀ ਮੰਡਲ ਵਿਚ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਕਈ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲ ਸਕਦੀ ਹੈ। ਕੇਂਦਰੀ ਮੰਤਰੀ ਵੈਂਕਈਆ ਨਾਇਡੂ ਅਤੇ ਮਨੋਹਰ ਪਾਰੀਕਰ ਦੇ ਅਸਤੀਫੇ ਦੇ ਨਾਲ ਹੀ ਮੰਤਰੀ ਮੰਡਲ …

Read More »

ਡ੍ਰੈਗਨ ਨੇ ਫਿਰ ਕੀਤੀ ਗੁਸਤਾਖੀ

ਉਤਰਾਖੰਡ ਦੇ ਬਾਰਾਹੋਤੀ ਇਲਾਕੇ ‘ਚ ਦਾਖਲ ਹੋਏ ਚੀਨੀ ਸੈਨਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਚ ਚੀਨ ਨਾਲ ਭਾਰਤ ਦਾ ਵਿਵਾਦ ਅਜੇ ਸੁਲਝ ਨਹੀਂ ਰਿਹਾ ਹੈ। ਇਸ ਵਿਚਕਾਰ ਉਤਰਾਖੰਡ ਵਿਚ ਚਾਈਨੀਜ਼ ਸੈਨਾ ਦੀ ਘੁਸਪੈਠ ਦੀ ਖਬਰ ਆਈ ਹੈ। ਪੀਪਲਸ ਲਿਬਰੇਸ਼ਨ ਆਰਮੀ ਦੇ ਜਵਾਨਾਂ ਨੇ ਚਮੋਲੀ ਜ਼ਿਲ੍ਹੇ ਦੇ ਬਾਰਾਹੋਤੀ ਵਿਚ ਘੁਸਪੈਠ ਕੀਤੀ ਹੈ। …

Read More »

ਇਕ ਅਗਸਤ ਤੋਂ ਮੁੜ ਦਰਸ਼ਕਾਂ ਲਈ ਖੋਲ੍ਹਿਆ ਜਾਵੇਗਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ

ਰੱਖ ਰਖਾਵ ਲਈ ਸਾਲ ਵਿਚ ਦੋ ਵਾਰ ਹਫਤੇ-ਹਫਤੇ ਲਈ ਰੱਖਿਆ ਜਾਂਦਾ ਹੈ ਬੰਦ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ 500 ਸਾਲਾਂ ਦੇ ਸ਼ਾਨਾਮੱਤੇ ਤੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ ਪੰਜਵੇਂ ਛਮਾਹੀ ਰੱਖ ਰਖਾਵ ਤੋਂ ਬਾਅਦ ਇਸ ਨੂੰ ਇੱਕ ਅਗਸਤ ਤੋਂ ਦਰਸ਼ਕਾਂ ਦੇ ਲਈ ਮੁੜ ਤੋਂ ਖੋਲ੍ਹ …

Read More »

ਕ੍ਰਿਕਟ ਦੀ ਖਿਡਾਰਨ ਹਰਮਨਜੋਤ ਕੌਰ ਦਾ ਹੋ ਰਿਹਾ ਭਰਵਾਂ ਸਵਾਗਤ

ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਖੱਟਿਆ ਨਾਮਣਾ ਮੋਗਾ/ਬਿਊਰੋ ਨਿਊਜ਼ ਕ੍ਰਿਕਟ ਦੀ ਖੇਡ ਵਿਚ ਵਿਰੋਧੀ ਟੀਮ ਦੇ ਛੱਕੇ ਛੁਡਾਉਣ ਵਾਲੀ ਪੰਜਾਬੀ ਖਿਡਾਰਨ ਹਰਮਨਜੋਤ ਕੌਰ ਦਾ ਪੰਜਾਬ ਪਹੁੰਚਣ ‘ਤੇ ਥਾਂ-ਥਾਂ ਸਵਾਗਤ ਕੀਤਾ ਗਿਆ। ਚੇਤੇ ਰਹੇ ਕਿ ਹਰਮਨਜੋਤ ਕੌਰ ਨੇ ਕ੍ਰਿਕਟ ਦੀ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ। ਪ੍ਰਧਾਨ ਮੰਤਰੀ ਨਰਿੰਦਰ …

Read More »

ਪਾਠੀ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਖਿਲਾਫ ਖੋਲ੍ਹਿਆ ਮੋਰਚਾ

ਹਰਿਮੰਦਰ ਸਾਹਿਬ ਪਰਕਰਮਾ ‘ਚ ਐਸਜੀਪੀਸੀ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਠੀ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਡਟ ਗਏ ਹਨ। ਅੱਜ ਪਾਠੀ ਸਿੰਘਾਂ ਵੱਲੋਂ ਹਰਿਮੰਦਰ ਸਾਹਿਬ ਪਰਿਕਰਮਾ ਅੰਦਰ ਅਕਾਲ ਤਖ਼ਤ ਸਾਹਿਬ ਨੇੜੇ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪਾਠੀ ਸਿੰਘ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੋਂ ਖਫਾ …

Read More »

ਸ਼ਹੀਦ ਊਧਮ ਸਿੰਘ ਦਾ 78ਵਾਂ ਬਲੀਦਾਨ ਦਿਵਸ ਸੁਨਾਮ ‘ਚ ਮਨਾਇਆ ਗਿਆ

ਸੂਬਾ ਪੱਧਰੀ ਸਮਾਗਮ ਵਿਚ ਸ਼ਰਧਾਂਜਲੀ ਦੇਣ ਦੋ ਘੰਟੇ ਲੇਟ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸੁਨਾਮ/ਬਿਊਰੋ ਨਿਊਜ਼ ਅੱਜ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦਾ 78ਵਾਂ ਬਲੀਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਰਧਾਂਜਲੀ ਦੇਣ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮਿਥੇ …

Read More »

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ‘ਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ਦੇ ਲਾਏ ਦੋਸ਼

‘ਆਪ’ ਵੱਲੋਂ ਸਿਆਸੀ ਕਾਨਫਰੰਸਾਂ ਕਰਨ ਦਾ ਐਲਾਨ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਰਾਜਸੀ ਸਰਗਰਮੀਆਂ ਵਧਾਉਂਦਿਆਂ ਆਉਂਦੇ ਦਿਨਾਂ ਦੌਰਾਨ ਸਿਆਸੀ ਕਾਨਫਰੰਸਾਂ ਕਰਨ ਅਤੇ ਸਰਕਾਰ ਨਾਲ ਮੱਥਾ ਲਾਉਣ ਦਾ ਐਲਾਨ ਕੀਤਾ ਹੈ। ‘ਆਪ’ ਆਗੂਆਂ ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਵਿਧਾਇਕ ઠਅਮਨ ਅਰੋੜਾ ਦੀ ਅਗਵਾਈ ਵਿਚ ਹੋਈ ਸਾਰੇ ਵਿਧਾਇਕਾਂ …

Read More »