Breaking News
Home / 2017 / July / 04

Daily Archives: July 4, 2017

‘ਇਕ ਪਰਿਵਾਰ ਇਕ ਨੌਕਰੀ’ ਉਤੇ ਅਮਲ ਅਗਸਤ ਮਹੀਨੇ ਤੋਂ ਸ਼ੁਰੂ ਹੋਵੇਗਾ : ਕੈਪਟਨ ਅਮਰਿੰਦਰ

ਕਿਹਾ, ਹੁਣ ਸਾਈਰਨ ਤੇ ਹੂਟਰ ਵੀ ਨਹੀਂ ਵੱਜਣਗੇ ਐਨਆਰਆਈ ਤੇ ਸੈਨਿਕਾਂ ਦੇ ਕੇਸਾਂ ਲਈ ਮੁਹਾਲੀ ਵਿਚ ਸਪੈਸ਼ਲ ਅਦਾਲਤ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ 100 ਦਿਨ ਦਾ ਲੇਖਾ ਜੋਖਾ ਦੱਸਦਿਆਂ ਕਿਹਾ ਕਿ ਹੁਣ “ਇੱਕ ਪਰਿਵਾਰ ਇੱਕ ਨੌਕਰੀ ‘ਤੇ ਅਮਲ …

Read More »

ਜਿਸ ਦੁਕਾਨ ‘ਤੇ ਪ੍ਰਧਾਨ ਮੰਤਰੀ ਨੇ ਚਾਹ ਵੇਚੀ, ਉਸ ਨੂੰ ਬਣਾਇਆ ਜਾਵੇਗਾ ਸੈਰ ਸਪਾਟਾ ਕੇਂਦਰ

ਖਰਚੇ ਜਾਣਗੇ 100 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਚਪਨ ਵਿੱਚ ਗੁਜਰਾਤ ਦੇ ਵਡਨਗਰ ਵਿੱਚ ਜਿਸ ਦੁਕਾਨ ਉੱਤੇ ਚਾਹ ਵੇਚਦੇ ਸਨ, ਉਸ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਕੇਂਦਰੀ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ …

Read More »

ਸੁਪਰੀਮ ਕੋਰਟ ਨੇ ਕਿਹਾ

ਜੇਕਰ ਕਿਸੇ ਕਾਰਨ ਕਰਕੇ 30 ਜੂਨ ਤੱਕ ਪੁਰਾਣੇ ਨੋਟ ਨਹੀਂ ਜਮ੍ਹਾਂ ਕਰਵਾ ਸਕੇ ਤਾਂ ਹੋਰ ਮਿਲੇ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੇਕਰ ਤੁਸੀਂ ਕਿਸੇ ਕਾਰਨ ਕਰਕੇ 30 ਜੂਨ ਤੱਕ 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਬੈਂਕ ਵਿਚ ਜਮ੍ਹਾਂ ਨਹੀਂ ਕਰਾ ਸਕੇ ਤਾਂ ਤੁਹਾਨੂੰ ਇਕ ਹੋਰ ਮੌਕਾ ਮਿਲ ਸਕਦਾ ਹੈ। ਸੁਪਰੀਮ …

Read More »

ਹਾਈਵੇ ‘ਤੇ ਸ਼ਰਾਬਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਰਾਹਤ

ਸੂਬਾ ਸਰਕਾਰ ਨੈਸ਼ਨਲ ਹਾਈਵੇ ਦੇ 500 ਮੀਟਰ ਦੇ ਦਾਇਰੇ ਅੰਦਰ ਆਉਂਦੀ ਸੜਕ ਨੂੰ ਕਰ ਸਕਦੀ ਹੀ ਡੀਨੋਟੀਫਾਈਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਾਈਵੇ ‘ਤੇ ਸ਼ਰਾਬਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਰਾਹਤ ਦਿੱਤੀ ਹੈ। ਇਸ ਮੁਤਾਬਕ ਸੂਬਾ ਸਰਕਾਰਾਂ ਨੈਸ਼ਨਲ ਹਾਈਵੇ ਦੇ 500 ਮੀਟਰ ਦੇ ਦਾਇਰੇ ਅੰਦਰ ਆਉਂਦੀਆਂ ਸੜਕਾਂ ਨੂੰ …

Read More »

ਆਮ ਆਦਮੀ ਪਾਰਟੀ ਕਿਸਾਨਾਂ ਲਈ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ

9 ਸਤੰਬਰ ਨੂੰ ਪੰਜਾਬ ‘ਚ ਕੀਤਾ ਜਾਵੇਗਾ ਸੰਮੇਲਨ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰ ਰਹੀ ਹੈ ਜਿਸ ਤਹਿਤ 9 ਸਤੰਬਰ ਨੂੰ ਪੰਜਾਬ ਅੰਦਰ ਕਿਸਾਨ ਸੰਮੇਲਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸੰਗਰੂਰ …

Read More »

ਪਾਕਿਸਤਾਨੀ ਲੜਕੀ ਦਾ ਦਿਲ ਆਇਆ ਭਾਰਤੀ ਲੜਕੇ ‘ਤੇ

ਇਕ ਅਗਸਤ ਨੂੰ ਹੋਵੇਗੀ ਸ਼ਾਦੀ, ਪਰ ਵੀਜ਼ਾ ਨਹੀਂ ਮਿਲਿਆ ਲੜਕੀ ਨੇ ਸੁਸ਼ਮਾ ਸਵਰਾਜ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਭਾਵੇਂ ਹਮੇਸ਼ਾ ਕੜਵਾਹਟ ਰਹਿੰਦੀ ਹੈ, ਪਰ ਇਨ੍ਹਾਂ ਦੋਵੇਂ ਦੇਸ਼ਾਂ ਵਿਚ ਰਹਿਣ ਵਾਲਿਆਂ ਦੇ ਰਿਸ਼ਤਿਆਂ ਵਿਚ ਮਿਠਾਸ ਘੁਲਣ ਜਾ ਰਹੀ ਹੈ। ਪਰ ਸਰਹੱਦ ਦੀਆਂ ਬੰਦਸ਼ਾਂ ਇਸ ਵਿਚ ਰੋੜਾ …

Read More »

ਸਰਕਾਰੀ ਦਫਤਰਾਂ ‘ਚ ਲੇਟ ਪਹੁੰਚਣ ਵਾਲੇ ਕਰਮਚਾਰੀਆਂ ਦੀ ਖੈਰ ਨਹੀਂ

ਕੈਪਟਨ ਸਰਕਾਰ ਨੇ ਸਖਤ ਹਦਾਇਤਾਂ ਕੀਤੀਆਂ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰੀ ਦਫ਼ਤਰਾਂ ਵਿੱਚ ਅਕਸਰ ਲੇਟ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਪ੍ਰਤੀ ਸਖਤ ਰੁੱਖ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ ਦਾ ਪਾਬੰਦ ਹੋਣਾ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਹਦਾਇਤ …

Read More »

ਜੀਐਸਟੀ ਨੂੰ ਲੈ ਕੇ ਜੰਮੂ ਕਸ਼ਮੀਰ ਅਸੈਂਬਲੀ ‘ਚ ਹੰਗਾਮਾ

ਮਾਰਸ਼ਲਾਂ ਨਾਲ ਝਗੜੇ ਵਿਧਾਇਕ, ਸਟਾਫ ਮੈਂਬਰ ਹੋਇਆ ਬੇਹੋਸ਼ ਸ੍ਰੀਨਗਰ/ਬਿਊਰੋ ਨਿਊਜ਼ ਜੀਐਸਟੀ ਬਿੱਲ ਨੂੰ ਲੈ ਕੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ ਹੈ। ਆਜ਼ਾਦ ਵਿਧਾਇਕ ਇੰਜੀਨੀਅਰ ਰਾਸ਼ਿਦ ਨੇ ਬਿੱਲ ਲਾਗੂ ਕਰਨ ਦਾ ਵਿਰੋਧ ਕੀਤਾ ਤਾਂ ਉਹਨਾਂ ਦਾ ਭਾਜਪਾ ਦੇ ਵਿਧਾਇਕ ਨਾਲ ਝਗੜਾ ਹੋ ਗਿਆ। ਵਿਰੋਧੀ ਧਿਰ ਨੇ …

Read More »