Breaking News
Home / 2017 / August / 01

Daily Archives: August 1, 2017

ਸੁਖਪਾਲ ਖਹਿਰਾ ਨੇ ਨਸ਼ੇ ਦੇ ਮਾਮਲੇ ‘ਤੇ ਕਾਂਗਰਸ ਨੂੰ ਘੇਰਿਆ

ਕਿਹਾ, ਕਾਂਗਰਸ ਦੇ ਵਿਧਾਇਕ ਨੇ ਹੀ ਪੰਜਾਬ ‘ਚ ਨਸ਼ੇ ਦੀ ਗੱਲ ਕਬੂਲੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਸੱਤਾਧਾਰੀ ਕਾਂਗਰਸ ਨੂੰ ਨਸ਼ਾ ਦੇ ਮਾਮਲੇ ‘ਤੇ ਘੇਰਿਆ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ …

Read More »

ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਜ ਸਭਾ ‘ਚ ਹੰਗਾਮਾ

ਸਚਿਨ ਤੇ ਰੇਖਾ ਦੀ ਗੈਰਹਾਜ਼ਰੀ ‘ਤੇ ਵੀ ਉਠੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਹਰ ਮਹੀਨੇ ਰਸੋਈ ਗੈਸ ਦੀ ਕੀਮਤ ਚਾਰ ਰੁਪਏ ਵਧਾਏ ਜਾਣ ਦੇ ਸਰਕਾਰੀ ਫੈਸਲੇ ਖਿਲਾਫ ਅੱਜ ਰਾਜ ਸਭਾ ਵਿੱਚ ਹੰਗਾਮਾ ਹੋਇਆ। ਵਿਰੋਧੀ ਦਲਾਂ ਨੇ ਮੰਗ ਕੀਤੀ ਕਿ ਸਰਕਾਰ ਆਪਣਾ ਫੈਸਲਾ ਵਾਪਸ ਲਵੇ। ਸਰਕਾਰ ਨੇ ਹਰ ਮਹੀਨੇ ਸਬਸਿਡੀ ਵਾਲੇ ਸਿਲੰਡਰ …

Read More »

ਡੋਕਲਾਮ ਵਿਵਾਦ ‘ਤੇ ਭਾਰਤ ਨੂੰ ਮਿਲੇ ਅੰਤਰਰਾਸ਼ਟਰੀ ਸਹਿਯੋਗ ਤੋਂ ਭੜਕਿਆ ਚੀਨੀ ਮੀਡੀਆ

ਅਮਰੀਕੀ ਰਾਸ਼ਟਰਪਤੀ ਵੀ ਭਾਰਤ ਦੇ ਸਮਰਥਨ ‘ਚ ਆਏ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਖੇਤਰ ਵਿਚ ਸੀਮਾ ਵਿਵਾਦ ਵਿਚ ਜ਼ਿਆਦਾ ਦੇਸ਼ ਭਾਰਤ ਦੇ ਪੱਖ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁੱਲ੍ਹੇ ਤੌਰ ‘ਤੇ ਭਾਰਤ ਦਾ ਸਮਰਥਨ ਕੀਤਾ ਹੈ। ਇਸਦੇ ਬਾਵਜੂਦ ਚੀਨ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ। …

Read More »

ਅੱਬਾਸੀ ਬਣੇ ਪਾਕਿ ਦੇ ਨਵੇਂ ਪ੍ਰਧਾਨ ਮੰਤਰੀ

ਭ੍ਰਿਸ਼ਟਾਚਾਰ ਦੇ ਦੋਸ਼ ਸਾਬਤ ਹੋਣ ‘ਤੇ ਖੁੱਸ ਗਈ ਸੀ ਨਵਾਜ਼ ਸ਼ਰੀਫ ਦੀ ਕੁਰਸੀ ਇਸਲਾਮਾਬਾਦ/ਬਿਊਰੋ ਨਿਊਜ਼ ਨਵਾਜ਼ ਸ਼ਰੀਫ ਤੋਂ ਬਾਅਦ ਅੱਜ ਪਾਕਿਸਤਾਨ ਵਿਚ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਹੋ ਗਈ। ਨਵਾਜ਼ ਦੀ ਪਾਰਟੀ ਪੀਐਮਐਲ-ਐਨ ਦੇ ਸ਼ਾਹਿਦ ਖਾਕਨ ਅੱਬਾਸੀ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸ਼ਰੀਫ 220 ਅਰਬ ਰੁਪਏ ਦੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ …

Read More »

ਕੈਪਟਨ ਸਰਕਾਰ ਨੇ ਪੈਨਸ਼ਨ ਲਾਭਪਾਤਰੀਆਂ ਲਈ 224 ਕਰੋੜ ਰੁਪਏ ਕੀਤੇ ਜਾਰੀ

ਜਾਅਲੀ ਨਾਮ ਕੱਟਣ ਦੀ ਵੀ ਚੱਲ ਰਹੀ ਹੈ ਪ੍ਰਕਿਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੱਖ-ਵੱਖ ਸਮਾਜ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਪੈਨਸ਼ਨ ਬਕਾਏ ਦੇ ਨਿਬੇੜੇ ਲਈ 224 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਵਿੱਤ ਵਿਭਾਗ ਵੱਲੋਂ ਜਾਰੀ ਰਾਸ਼ੀ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ …

Read More »

ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ‘ਚ ਪੈ ਸਕਦਾ ਹੈ ਭਾਰੀ ਮੀਂਹ ਚੰਡੀਗੜ੍ਹ/ਬਿਊਰੋ ਨਿਊਜ਼ ਮੌਸਮ ਵਿਭਾਗ ਨੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ ਤੇ ਜੰਮੂ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਜਦਕਿ ਪਹਿਲਾਂ ਹੀ ਹਿਮਾਚਲ ਪ੍ਰਦੇਸ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਭਾਰੀ ਮੀਂਹ …

Read More »

ਨਸ਼ੇ ਦੇ ਮਾਮਲੇ ‘ਤੇ ਪੰਜਾਬ ਭਾਜਪਾ ਨੇ ਵੀ ਕੈਪਟਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ

ਧੀਮਾਨ ਵਲੋਂ ਕੀਤੇ ਖੁਲਾਸੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦਾ ਜਿਹੜਾ ਦਾਅਵਾ ਕੀਤਾ ਜਾ ਰਿਹਾ ਸੀ, ਉਸਦੀ ਪੋਲ ਕਾਂਗਰਸ ਦੇ ਹੀ ਵਿਧਾਇਕ ਸੁਰਜੀਤ ਧੀਮਾਨ ਨੇ ਖੋਲ੍ਹ ਦਿੱਤੀ ਹੈ। ਪੰਜਾਬ ਭਾਜਪਾ ਦੇ …

Read More »

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਿਟਕਾਰ

ਕਿਹਾ, ਪੰਜਾਬ ਦਾ ਖੇਤੀ ਵਿਭਾਗ ਸਭ ਤੋਂ ਵੱਡਾ ਤੇ ਨਿਕੰਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਖਰੀਦ ਮਾਮਲੇ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਦਾ ਖੇਤੀ ਵਿਭਾਗ ਜਿੰਨਾ ਵੱਡਾ ਹੈ, ਓਨਾ ਹੀ ਨਿਕੰਮਾ ਹੈ। ਸੁਣਵਾਈ ਦੌਰਾਨ …

Read More »