Breaking News
Home / 2017 / August / 21

Daily Archives: August 21, 2017

ਡੇਰਾ ਸਿਰਸਾ ਮੁਖੀ ਦੇ ਕੇਸ ਦਾ ਫੈਸਲਾ 25 ਅਗਸਤ ਨੂੰ

ਹਰਿਆਣਾ ਤੇ ਪੰਜਾਬ ਵਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਬਠਿੰਡਾ ‘ਚ ਪੁਲਿਸ ਨੇ ਕੱਢਿਆ ਫਲੈਗ ਮਾਰਚ ਸਿਰਸਾ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੱਲ ਰਹੇ ਸਾਧਵੀ ਨਾਲ ਯੌਨ ਸ਼ੋਸ਼ਣ ਦੇ ਮਾਮਲੇ ਦੇ ਕੇਸ ਦਾ ਫੈਸਲਾ 25 ਅਗਸਤ ਨੂੰ ਪੰਚਕੂਲਾ ਦੀ ਅਦਾਲਤ ਵਲੋਂ ਸੁਣਾਇਆ ਜਾਣਾ ਹੈ। ਫੈਸਲੇ ਤੋਂ …

Read More »

ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ‘ਚ ਪਿਆ ਭਾਰੀ ਮੀਂਹ

ਚੌਕਾਂ ਅਤੇ ਸੜਕਾਂ ਨੇ ਧਾਰਿਆ ਝੀਲ ਦਾ ਰੂਪ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਤੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਮੀਂਹ ਪਿਆ। ਇਕ ਵਾਰ ਤਾਂ ਇਸ ਭਾਰੀ ਮੀਂਹ ਨੇ ਆਮ ਜਨ ਜੀਵਨ ਨੂੰ ਬਰੇਕ ਜਿਹੀ ਲਗਾ ਦਿੱਤੀ। ਚੰਡੀਗੜ੍ਹ ਦੇ ਤਕਰੀਬਨ ਸਾਰੇ ਚੌਕਾਂ ‘ਤੇ ਪਾਣੀ ਏਨਾ ਜ਼ਿਆਦਾ ਭਰ ਗਿਆ ਕਿ ਕਾਰਾਂ, …

Read More »

ਆਮ ਆਦਮੀ ਪਾਰਟੀ ਗੁਰਦਾਸਪੁਰ ਲੋਕ ਸਭਾ ਲਈ ਲੜੇਗੀ ਜ਼ਿਮਨੀ ਚੋਣ

ਸਿਟੀ ਸੈਂਟਰ ਮਾਮਲੇ ਵਿਚ ਕੈਪਟਨ ਅਮਰਿੰਦਰ ਨੂੰ ਕਲੀਨ ਚਿੱਟ ਮਿਲਣ ਨੂੰ ਦੱਸਿਆ ਮੰਦਭਾਗਾ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਪੱਸ਼ਟ ਕੀਤਾ ਕਿ ਪਾਰਟੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲੜੇਗੀ। ਇਸ ਲਈ ਯੋਗ ਉਮੀਦਵਾਰ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ …

Read More »

ਯੂਨਾਈਟਿਡ ਅਕਾਲੀ ਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ ਲਿਆਂਦੀ ਸਾਹਮਣੇ

ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਹ ਫੁਟੇਜ਼ ਕਈ ਕੁਝ ਬਿਆਨ ਕਰ ਰਹੀ ਹੈ। ਯੂਨਾਈਟਿਡ ਅਕਾਲੀ ਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਵੀਡੀਓ ਜਾਰੀ ਕਰਕੇ ਕਈ ਸਵਾਲ ਉਠਾਏ ਹਨ। ਯੂਨਾਈਟਿਡ ਅਕਾਲੀ ਦਲ ਨੇ ਸਾਬਕਾ ਡੀਜੀਪੀ ਤੇ ਪੁਲਿਸ …

Read More »

ਲੰਗਾਹ ਤੇ ਸੇਖਵਾਂ ਸਮੇਤ ਕਈ ਵਿਅਕਤੀਆਂ ‘ਤੇ ਪਰਚਾ ਦਰਜ

ਛੋਟਾ ਘੱਲੂਘਾਰਾ ਸਾਹਿਬ ਵਿਖੇ ਹੋਈ ਧੱਕਾਮੁੱਕੀ ਦਾ ਮਾਮਲਾ ਬਟਾਲਾ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਕਸਬਾ ਕਾਹਨੂੂੰਵਾਨ ਦੇ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਪਿਛਲੇ ਦਿਨ ਸਿੱਖ ਸੰਗਤ ਦੇ ਜਥਿਆਂ ਤੇ ਪੁਲਿਸ ਵਿਚਕਾਰ ਧੱਕਾ ਮੁੱਕਾ ਹੋ ਗਈ ਸੀ। ਸਿੱਖ ਸੰਗਤ ਦੇ ਜਥਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੁੱਚਾ …

Read More »

ਮਾਨਹਾਨੀ ਕੇਸ ‘ਚ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਕੋਲੋਂ ਲਿਖਤੀ ਮੁਆਫੀ ਮੰਗੀ

ਭਾਜਪਾ ਆਗੂ ਅਵਤਾਰ ਸਿੰਘ ਭੜਾਨਾ ਨੇ ਕੀਤਾ ਸੀ ਮਾਨਹਾਨੀ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਹਰਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਭੜਾਨਾ ਕੋਲੋਂ ਮਾਨਹਾਨੀ ਨਾਲ ਜੁੜੇ ਇਕ ਕੇਸ ਵਿਚ ਲਿਖਤੀ ਮੁਆਫੀ ਮੰਗ ਲਈ ਹੈ। ਭਾਜਪਾ ਆਗੂ ਨੇ ਪਟਿਆਲਾ ਹਾਊਸ ਅਦਾਲਤ …

Read More »

ਡੋਕਲਾਮ ਵਿਵਾਦ ‘ਤੇ ਰਾਜਨਾਥ ਸਿੰਘ ਨੇ ਕਿਹਾ

ਦੁਨੀਆ ‘ਚ ਕੋਈ ਅਜਿਹੀ ਤਾਕਤ ਨਹੀਂ ਜੋ ਭਾਰਤ ਵੱਲ ਅੱਖ ਉਠਾ ਕੇ ਦੇਖ ਸਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਦੁਸ਼ਮਣਾਂ ਨੂੰ ਖੁੱਲ੍ਹੇ ਤੌਰ ‘ਤੇ ਚਿਤਾਵਨੀ ਦਿੱਤੀ ਹੈ। ਲੱਦਾਖ ‘ਚ ਆਈਟੀਬੀਪੀ ਦੇ ਇਕ ਪ੍ਰੋਗਰਾਮ ਵਿਚ ਰਾਜਨਾਥ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਕੋਈ ਅਜਿਹੀ ਤਾਕਤ ਨਹੀਂ ਹੈ …

Read More »